Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    5:22:42 PM

  • pakistan isi espionage module busted

    ਪੰਜਾਬ 'ਚ ISI ਜਾਸੂਸੀ ਨੈੱਟਵਰਕ ਦਾ ਪਰਦਾਫਾਸ਼! ਫੌਜੀ...

  • dig harcharan singh gets a setback from the supreme court

    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ...

  • scam in powercom pspcl

    ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ...

  • america s most expensive drone missing in hormuz

    18,51,57,00,000 ਰੁਪਏ ਦਾ ਨੁਕਸਾਨ! ਹੋਰਮੁਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਮੀਟ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਕੋਲੋਂ ਚੋਰੀ ਦੇ 3 ਵਾਹਨ ਬਰਾਮਦ

DOABA News Punjabi(ਦੋਆਬਾ)

ਮੀਟ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਕੋਲੋਂ ਚੋਰੀ ਦੇ 3 ਵਾਹਨ ਬਰਾਮਦ

  • Edited By Shivani Attri,
  • Updated: 14 Sep, 2024 03:06 PM
Roopnagar-Nawanshahr
3 stolen vehicles recovered from the person running the meat shop
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਸੰਜੀਵ ਭੰਡਾਰੀ)-ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਕਲਵਾਂ ਨੇੜੇ ਮੀਟ ਦੀ ਦੁਕਾਨ ਚਲਾਉਣ ਵਾਲੇ ਇਕ ਵਿਅਕਤੀ ਕੋਲੋਂ ਸਥਾਨਕ ਪੁਲਸ ਨੇ ਚੋਰੀ ਦੇ 3 ਵਾਹਨ ਬਰਾਮਦ ਕੀਤੇ ਹਨ, ਜਿਨ੍ਹਾਂ ’ਚ 2 ਮੋਟਰਸਾਈਕਲ ਅਤੇ ਇਕ ਸਕੂਟਰੀ ਸ਼ਾਮਲ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੂਰਪੁਰਬੇਦੀ ਗੁਰਵਿੰਦਰ ਸਿੰਘ ਢਿੱਲੋਂ ਅਤੇ ਚੌਕੀ ਕਲਵਾਂ ਦੇ ਇੰਚਾਰਜ ਏ. ਐੱਸ. ਆਈ. ਸਮਰਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਤਜਿੰਦਰ ਸਿੰਘ ’ਤੇ ਆਧਾਰਿਤ ਪੁਲਸ ਪਾਰਟੀ ਬੀਤੀ ਸ਼ਾਮ ਕਰੀਬ 6 ਵਜੇ ਚੈਕਿੰਗ ਲਈ ਡੂਮੇਵਾਲ ਵਿਖੇ ਮੌਜੂਦ ਸਨ।

ਇਸ ਦੌਰਾਨ ਮੁਖਬਰ ਖ਼ਾਸ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਉਰਫ਼ ਰਾਜਾ ਪੁੱਤਰ ਜਗਦੀਸ਼ ਰਾਮ ਨਿਵਾਸੀ ਪਿੰਡ ਨਲਹੋਟੀ ਹੇਠਲੀ, ਥਾਣਾ ਨੂਰਪੁਰਬੇਦੀ ਜੋ ਕਿ ਕਲਵਾਂ ਮੋੜ ਵਿਖੇ ਮੀਟ ਦੀ ਦੁਕਾਨ ਕਰਦਾ ਹੈ, ਉਹ ਮੋਟਰਸਾਈਕਲ ਵਗੈਰਾ ਚੋਰੀ ਕਰਕੇ ਅੱਗੇ ਵੇਚਦਾ ਹੈ। ਜੇਕਰ ਰੇਡ ਕੀਤੀ ਜਾਵੇ ਤਾਂ ਉਸ ਦੇ ਮੀਟ ਦੇ ਖੋਖੇ ਅੱਗੇ ਮੋਟਰਸਾਈਕਲ ਸਮੇਤ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ 2 ਚੋਰੀ ਦੇ ਮੋਟਰਸਾਈਕਲ ਅਤੇ ਇਕ ਸਕੂਟਰੀ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਰਾਕੇਸ਼ ਕੁਮਾਰ ਉਰਫ਼ ਰਾਜਾ ਪੁੱਤਰ ਜਗਦੀਸ਼ ਰਾਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਜਲੰਧਰ-ਪਠਾਨਕੋਟ ਹਾਈਵੇਅ 'ਤੇ ਵੱਡੀ ਵਾਰਦਾਤ, ਲੁੱਟ ਦੀ ਅਜਬ ਕਹਾਣੀ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • stolen vehicles
  • recovered
  • meat shop
  • ਮੀਟ
  • ਦੁਕਾਨ
  • ਵਿਅਕਤੀ
  • ਚੋਰੀ

ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

NEXT STORY

Stories You May Like

  • shop  clothes  theft
    ਦੁਕਾਨ 'ਚੋਂ ਕੱਪੜੇ ਚੋਰੀ, 3 ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • 2 people arrested with stolen motorcycles
    ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • major operation by jodhan police
    ਜੋਧਾਂ ਪੁਲਸ ਦੀ ਵੱਡੀ ਕਾਰਵਾਈ: ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲੇ 3 ਚੋਰ ਕਾਬੂ, ਅਲਟੋ ਕਾਰ ਸਣੇ ਭਾਰੀ ਸਾਮਾਨ ਬਰਾਮਦ
  • gang involved in illegal arms trade busted
    ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 3 ਗੱਡੀਆਂ ਸਮੇਤ ਅਸਲਾ ਬਰਾਮਦ
  • 3 motorcycle young man snatched cash and mobile
    3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਐਕਟਿਵਾ ਸਵਾਰਾਂ ਕੋਲੋਂ ਨਕਦੀ ਤੇ ਮੋਬਾਈਲ ਖੋਹਿਆ
  • four members of a gang involved in two wheeler theft arrested
    ਦੋਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ, ਮਾਮਲਾ ਦਰਜ
  • mobile phone recovered from jail inmate
    ਜੇਲ੍ਹ ’ਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
  • stolen motorcycle  punjab police
    ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
Trending
Ek Nazar
a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • a big threat looms over farmers in punjab experts have warned
      ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
    • bibi jagir kaur as the president of its women s wing
      ਬੀਬੀ ਜਗੀਰ ਕੌਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੀ ਇਸਤਰੀ ਵਿੰਗ ਦੀ ਪ੍ਰਧਾਨ
    • new deputy commissioner of jalandhar varjit walia assumes charge
      ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
    • one person arrested with illegal liquor
      ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
    • painful accident in punjab  out of control mini bus hits a tree  girl dies
      ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
    • big incident in punjab a terrible fire broke out in a cylinder in a temple
      ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • big stir in punjab politics congress releases list of 46 office bearers
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
    • weather conditions may change in punjab after april 15
      ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
    • policeman dies in horrific road accident on national highway
      ਨੈਸ਼ਨਲ ਹਾਈਵੇ ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੁਲਸ ਮੁਲਾਜ਼ਮ ਦੀ ਮੌਤ
    • out of control car overturns on highway  driver injured
      ਹਾਈਵੇ 'ਤੇ ਬੇਕਾਬੂ ਹੋਈ ਕਾਰ ਪਲਟੀ, ਚਾਲਕ ਹੋਇਆ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +