Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    11:07:42 PM

  • light drizzle in many districts of punjab

    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ,...

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਤੇਜ਼ਧਾਰ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ

DOABA News Punjabi(ਦੋਆਬਾ)

ਤੇਜ਼ਧਾਰ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ

  • Updated: 16 Mar, 2020 09:01 PM
Doaba
3 weapons and drug paraphernalia
  • Share
    • Facebook
    • Tumblr
    • Linkedin
    • Twitter
  • Comment

ਬੇਗੋਵਾਲ, (ਬਬਲਾ)- ਪੁਲਸ ਨੇ ਤੇਜ਼ਧਾਰ ਹਥਿਆਰਾਂ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਮੁਖੀ ਇੰਸ. ਸ਼ਿਵਕੰਵਲ ਸਿੰਘ ਦੀਆਂ ਹਦਾਇਤਾਂ 'ਤੇ ਐੱਸ. ਆਈ. ਸ਼ਵਿੰਦਰਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਅੱਡਾ ਸਤਿਗੁਰੂ ਰਾਖਾ ਵਿਖੇ ਨਾਕਾਬੰਦੀ ਕੀਤੀ ਹੋਈ। ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ ਬਾਬਾ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ, ਮੁਕਲ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਗੋਵਾਲ ਵਰਿੰਦਰ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜੱਬੋਵਾਲ, ਸੁਖਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਵਾਣ ਭੀਖੇਸ਼ਾਹ, ਵਿਜੇ ਪੁੱਤਰ ਬੱਬੀ ਵਾਸੀ ਅਵਾਣ ਭੀਖੇਸ਼ਾਹ ਤੇ ਤਿੰਨ ਹੋਰ ਨਾਮਲੂਮ ਵਿਅਕਤੀ ਨਵੀਂ ਦਾਣਾ ਮੰਡੀ ਬੇਗੋਵਾਲ 'ਚ ਬੈਠੇ ਹਨ ਜਿਨ੍ਹਾਂ ਕੋਲ ਮਾਰੂ ਹਥਿਆਰ ਹਨ ਤੇ ਜਿਨ੍ਹਾਂ ਦਾ ਮੇਨ ਮੁਖੀ ਸੁਰਿੰਦਰ ਸਿੰਘ ਉਰਫ ਬਾਬਾ ਨੌਜਵਾਨਾਂ ਨੂੰ ਗਲਤ ਰਸਤੇ 'ਤੇ ਪਾਉਂਦਾ ਹੈ ਤੇ ਉਨ੍ਹਾਂ ਕੋਲੋਂ ਲੁੱਟਾਂ-ਖੋਹਾਂ ਕਰਾਉਂਦਾ ਅਤੇ ਨਸ਼ੇ ਦਾ ਕੰਮ ਕਰਾਉਂਦਾ ਹੈ। ਜੋ ਅਜ ਵੀ ਉਥੇ ਬੈਠੇ ਲੁੱਟਾਂ ਖੋਹਾਂ ਦੀਆਂ ਯੋਜਨਾਵਾਂ ਬਣਾ ਰਹੇ ਹਨ।
ਇਸ ਦੌਰਾਨ ਪੁਲਸ ਨੇ ਜਦੋਂ ਉਕਤ ਜਗ੍ਹਾ 'ਤੇ ਰੇਡ ਮਾਰੀ ਤਾਂ ਮੌਕੇ ਤੋਂ ਮੁਕਲ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਗੋਵਾਲ, ਵਰਿੰਦਰ ਸਿੰਘ ਉਰਫ ਮੰਗਲ ਪੁੱਤਰ ਸਰੂਪ ਸਿੰਘ ਵਾਸੀ ਜੱਬੋਵਾਲ ਨੂੰ ਕਾਬੂ ਕਰ ਲਿਆ, ਜਿਸ 'ਤੇ ਮੁਕਲ ਕੋਲੋਂ ਇਕ ਦੇਸੀ ਨਾਜਾਇਜ਼ ਪਿਸਟਲ ਸਮੇਤ 3 ਜਿਉਂਦਾ ਕਾਰਤੂਸ ਤੇ 255 ਗਰਾਮ ਨਸ਼ੀਲਾ ਪਾਊਡਰ ਤੇ ਵਰਿੰਦਰ ਸਿੰਘ ਉਰਫ ਮੰਗਲ ਕੋਲੋਂ ਲੋਹੇ ਦਾ ਖੰਡਾ ਅਤੇ 166 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਐੱਸ. ਐੱਚ. ਓ. ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਉਰਫ ਮੰਗਲ ਵਾਸੀ ਜੱਬੋਵਾਲ ਪਹਿਲਾਂ ਹੀ ਵੱਖ ਵੱਖ ਮੁਕੱਦਮਿਆਂ ਵਿਚ ਪੀ. ਓ. ਸੀ ਤੇ ਮੁੱਕਲ ਵੀ ਕਈ ਕੇਸਾਂ 'ਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਸੁਰਿੰਦਰ ਸਿੰਘ ਉਰਫ ਬਾਬਾ ਤੇ ਸੁਖਜਿੰਦਰ ਸਿੰਘ ਉਰਫ ਸ਼ੈਂਟੀ, ਵਿਜੇ ਪੁੱਤਰ ਬੱਬੀ ਵਾਸੀ ਅਵਾਣ ਭੀਖੇਸ਼ਾਹ ਤੇ ਤਿੰਨ ਹੋਰ ਅਣਪਛਾਤੇ ਹਨੇਰੇ ਦਾ ਫਾਇਦਾ ਉਠਾਉਂਦੇ ਮੌਕੇ ਤੋਂ ਭੱਜ ਗਏ ਸਨ। ਉਨ੍ਹਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਹਰਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਅੱਡਾ ਸਰੂਪਵਾਲ ਵਿਖੇ ਸੁਖਬੀਰ ਸਿੰਘ ਉਰਫ ਪਟਵਾਰੀ ਪੁੱਤਰ ਤੇਜਿੰਦਰ ਸਿੰਘ ਵਾਸੀ ਘੁੱਗਰਾਨਾ ਥਾਣਾ ਜੋਧਾਂ, ਜ਼ਿਲਾ ਲੁਧਿਆਣਾ ਨੂੰ ਗੱਡੀ ਸਮੇਤ 300 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ਖਿਲਾਫ ਮਾਮਲਾ ਦਰਜ ਕਰ ਕੇ ਅਦਾਲਤ ਪੇਸ਼ ਕਰਨ 'ਤੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

  • ਹਥਿਆਰਾਂ
  • ਕਾਬੂ
  • drug
  • paraphernalia

ਮਾਈਨਿੰਗ ਮਾਫੀਆ ਵਿਰੁੱਧ ਸਰਚ ਆਪ੍ਰੇਸ਼ਨ ਝੂਠ ਦਾ ਪੁਲੰਦਾ : ਮਜੀਠੀਆ

NEXT STORY

Stories You May Like

  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • big action by ferozepur police
    ਫਿਰੋਜ਼ਪੁਰ ਪੁਲਸ ਦਾ ਵੱਡਾ ਐਕਸ਼ਨ, ਕਰੋੜਾਂ ਦੀ ਹੈਰੋਇਨ ਤੇ ਆਈਸ ਡਰੱਗ ਸਮੇਤ 3 ਤਸਕਰ ਕਾਬੂ
  • 3 arrested for entering house and assaulting during elections
    ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
  • robbery  accused arrested
    ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • robbery  mobile snatching  accused arrested
    ਲੁੱਟ-ਖੋਹ ਅਤੇ ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਕਾਬੂ
  • faridkot police  arrested with revolver
    ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
  • arms smuggling module busted in amritsar
    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ
  • light drizzle in many districts of punjab
    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ, ਹਰਿਆਣਾ ’ਚ ਮੀਂਹ ਦੇ ਨਾਲ ਗੜੇਮਾਰੀ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big good news for the devotees from dera beas
      ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
    • fire breaks out in gadaipur
      ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
    • ballot boxes are being monitored under strict security arrangements
      ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29...
    • phagwara police get big success
      ਫਗਵਾੜਾ ਪੁਲਸ ਦਾ ਚੋਰਾਂ 'ਤੇ ਵੱਡਾ ਐਕਸ਼ਨ: 5 ਮੁਲਜ਼ਮ ਗ੍ਰਿਫ਼ਤਾਰ, LCD ਤੇ AC...
    • yamraj distributed helmets and spread the message of traffic safety
      ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
    • next 48 hours are crucial in punjab heavy rains with thunderstorms
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • municipal council elections  nawanshahr
      ਨਗਰ ਕੌਂਸਲਾਂ ਚੋਣਾਂ: ਨਵਾਂਸ਼ਹਿਰ 'ਚ 56.45 ਫ਼ੀਸਦੀ, ਬੰਗਾ 'ਚ 64.3 ਤੇ ਰਾਹੋਂ...
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +