Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    5:14:05 PM

  • boy dies due to electrocution while bathing

    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • indigo will start new flight service from july 15

    Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ...

  • relief news for the people of punjab

    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ

DOABA News Punjabi(ਦੋਆਬਾ)

ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 01 Jul, 2026 03:55 PM
Roopnagar-Nawanshahr
4 drug addicts arrested
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 4 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਕੰਦਪੁਰ ਵਿਖੇ ਤਾਇਨਾਤ ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਖੇਤਰ ਵਿੱਚ ਮੌਜੂਦ ਸੀ ਕਿ ਪੁਲਸ ਦੇ ਮੁਖਬਰ ਵਿਸ਼ੇਸ਼ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਉਰਫ਼ ਤੋਤਾ ਪੁੱਤਰ ਦੇਵ ਰਾਮ ਵਾਸੀ ਪਿੰਡ ਜਗਤਪੁਰ, ਥਾਣਾ ਮੁਕੰਦਪੁਰ ਜੋਕਿ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ, ਅੱਜ ਸੂਆ ਨਹਿਰ ਦੇ ਨਾਲ ਕੱਚੀ ਸੜਕ ਵਿੱਚ ਭੰਗ ਵਿੱਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ।

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ''ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਪਰੋਕਤ ਬਲਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਲਾਈਟਰ, ਹੈਰੋਇਨ ਅਲੂਦ ਸਿਲਵਰ ਪੰਨੀ ਅਤੇ 10 ਰੁਪਏ ਦਾ ਪਾਈਪ ਨੂੰਮਾ ਨੋਟ ਬਰਾਮਦ ਕੀਤਾ। ਇਕ ਹੋਰ ਮਾਮਲੇ 'ਚ ਥਾਣਾ ਬਹਿਰਾਮ ਦੀ ਪੁਲਸ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਸ਼ਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਸ਼ਤ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਮਾਹਿਲਪੁਰ ਮੋੜ ਬਹਿਰਾਮ ਮੌਜੂਦ ਸੀ ਤਾਂ ਥਾਣਾ ਸਦਰ ਦੇ ਮੁਖਬਰ ਵਿਸ਼ੇਸ਼ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਸ਼ਮਸ਼ਾਨਘਾਟ ਵਿੱਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਐੱਸ. ਆਈ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਸਿਲਵਰ ਪੰਨੀ, ਇਕ ਲਾਈਟਰ ਅਤੇ ਪਾਈਪ ਨੂੰਮਾ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵੀਰ ਰਾਮ ਪੁੱਤਰ ਗੁਰਦੇਵ ਰਾਮ ਵਾਸੀ ਪਿੰਡ ਬਹੂਆ ਥਾਣਾ ਬਹਿਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਇਕ ਹੋਰ ਮਾਮਲੇ 'ਚ ਪੁਲਸ ਥਾਣਾ ਸਿਟੀ ਬਲਾਚੌਰ ਨੇ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਹਰੀਸ਼ ਕੁਮਾਰ ਉਰਫ਼ ਹਨੀ ਪੁੱਤਰ ਚਰੰਜੀ ਲਾਲ ਵਾਸੀ ਪਿੰਡ ਗਹੂੰਣ, ਥਾਣਾ ਬਲਾਚੌਰ ਵਜੋਂ ਹੋਈ ਹੈ।

ਇਕ ਹੋਰ ਮਾਮਲੇ ਵਿੱਚ ਥਾਣਾ ਬਲਾਚੌਰ ਦੀ ਪੁਲਸ ਨੇ ਨਸ਼ਾ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਕਾਂਸਟੇਬਲ ਅਮਨਦੀਪ ਕੌਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਪ੍ਰਿੰਸ ਕੁਮਾਰ ਉਰਫ਼ ਬੱਟਾ ਪੁੱਤਰ ਪਰਮਿੰਦਰ ਕੁਮਾਰ ਵਾਸੀ ਪਿੰਡ ਫਿਰਨੀ ਮਜਾਰਾ, ਥਾਣਾ ਬਲਾਚੌਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਸਾਰੇ ਮਾਮਲਿਆਂ 'ਚ ਕਾਬੂ ਕੀਤੇ ਕਥਿਤ ਦੋਸ਼ੀਆਂ ਖਿਲਾਫ ਸਬੰਧਿਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • drug addicts arrested
  • nawanshahr police
  • ਵਿਅਕਤੀ ਗ੍ਰਿਫ਼ਤਾਰ
  • ਪੁਲਸ ਪਾਰਟੀ
  • ਸ਼ੱਕੀ ਵਿਅਕਤੀ

100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

NEXT STORY

Stories You May Like

  • three drug addicts arrested
    ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • people arrested for drug dealing in nawanshahr
    ਨਵਾਂਸ਼ਹਿਰ ਵਿਖੇ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
  • 5 accused including absconder arrested in various cases
    ਭਗੌੜੇ ਸਣੇ ਵੱਖ-ਵੱਖ ਮਾਮਲਿਆਂ 'ਚ 5 ਮੁਲਜ਼ਮ ਗ੍ਰਿਫ਼ਤਾਰ
  • two persons arrested with 191 grams of heroin in two different cases
    ਦੋ ਵੱਖ-ਵੱਖ ਮਾਮਲਿਆਂ 'ਚ 191 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
  • drug addicts caught
    ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕੀਤਾ ਕਾਬੂ
  • boys arrested red handed for heroin addiction
    ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • 4 people arrested with capsules and narcotic pills
    ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • chambers not cleaned even after 60 days
      ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
    • security increased in punjab special dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
    • deadly attacked on man
      ਪੁਰਾਣੀ ਰੰਜਿਸ਼ ਨੂੰ ਲੈ ਕੇ ਘਰ 'ਚ ਵੜ ਕੇ ਹਮਲਾ ਕਰਨ ਦੇ ਮਾਮਲੇ ’ਚ 5 ਖ਼ਿਲਾਫ਼...
    • one person arrested with narcotic pills
      ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • one person dies in road accident on phillaur gt road
      ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
    • farmers  angered by power cuts in phagwara
      ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ,...
    • missing person  s body recovered from kandi canal
      ਕੰਡੀ ਨਹਿਰ 'ਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਕੀਤੀ 174 ਦੀ...
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +