ਜਲੰਧਰ (ਜਤਿੰਦਰ, ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਵਲੋਂ ਮੰਗਾ ਨਿਵਾਸੀ ਪਿੰਡ ਉੱਗੀ ਨੂੰ ਨਸ਼ੇ ਵਾਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਕੈਦ, 40 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ 3 ਮਹੀਨੇ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ ਵਿਚ ਥਾਣਾ ਨਕੋਦਰ ਸਦਰ ਦੀ ਪੁਲਸ ਵਲੋਂ ਮੰਗਾ ਨੂੰ 50 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
2 ਘੰਟੇ ਪਏ ਮੋਹਲੇਧਾਰ ਮੀਂਹ ਨਾਲ ਸ਼ਹਿਰ ਜਲ-ਥਲ
NEXT STORY