Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:13:54 AM

  • adults inter religious marriage rights

    'ਬਾਲਗਾਂ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ...

  • 2027 elections  dalit society  bjp punjab

    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ...

  • 1340 indians gulf countries ministry of external affairs

    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ...

  • dharmendra pradhan

    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੰਜਾਬ ਦੇ 6.25 ਲੱਖ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗਾ 6 ਫੀਸਦੀ ਭੱਤਾ

DOABA News Punjabi(ਦੋਆਬਾ)

ਪੰਜਾਬ ਦੇ 6.25 ਲੱਖ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਿਲੇਗਾ 6 ਫੀਸਦੀ ਭੱਤਾ

  • Updated: 09 Feb, 2019 12:44 PM
Jalandhar
6 25 lakh employees and pensioners get 6 percent allowance
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)- ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਫਰਵਰੀ, 2019 ਤੋਂ 6 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਮੁੱਦੇ 'ਤੇ ਗੈਰ-ਰਸਮੀ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 720 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਅਹਿਮ ਕੜੀ ਹਨ, ਜਿਸ ਕਰਕੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।   
ਜਾਂਚ ਬਿਊਰੋ ਲਈ 4251 ਨਵੀਆਂ ਆਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ- ਸੁਪਰੀਮ ਕੋਰਟ ਦੇ ਹੁਕਮਾਂ  'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੀ ਪੁਲਸ ਫੋਰਸ ਦੇ ਪੁਨਰ ਗਠਨ ਦਾ ਮਕਸਦ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ। ਪੁਨਰ ਗਠਨ ਤਹਿਤ ਐੱਸ.ਪੀਜ਼ ਦੀਆਂ 28 ਅਸਾਮੀਆਂ, ਡੀ.ਐੱਸ.ਪੀਜ਼ ਦੀਆਂ 108 ਅਸਾਮੀਆਂ ਤੋਂ ਇਲਾਵਾ ਇੰਸਪੈਕਟਰਾਂ ਦੀਆਂ 164, ਸਬ-ਇੰਸਪੈਕਟਰਾਂ ਦੀਆਂ 593, ਏ.ਐੱਸ.ਆਈ. ਦੀਆਂ 1140, ਹੈੱਡ ਕਾਂਸਟੇਬਲਾਂ ਦੀਆਂ 1158 ਅਤੇ ਕਾਂਸਟੇਬਲਾਂ ਦੀਆਂ 373 ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰ੍ਹਾਂ ਮਨਿਸਟੀਰੀਅਲ ਕਾਡਰ ਦੀਆਂ 159 ਅਸਾਮੀਆਂ ਦੀ ਰਚਨਾ ਕੀਤੀ ਜਾਵੇਗੀ ਜਦਕਿ ਸਹਾਇਕ ਸਿਵਲੀਅਨ ਸਟਾਫ ਲਈ 798 ਸਿਰਜੀਆਂ ਜਾਣਗੀਆਂ ਪਰ ਇਸ ਦੇ ਇਵਜ਼ ਵਿਚ ਜ਼ਿਲਿਆਂ ਦੇ ਨਾਲ-ਨਾਲ ਹੈੱਡਕੁਆਰਟਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਬਰਾਬਰ ਗਿਣਤੀ ਵਿਚ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਬਿਊਰੋ ਲਈ ਜਾਂਚ ਕਾਡਰ ਲਈ ਸਮਰਪਿਤ ਪੇਸ਼ੇਵਰ ਮਨੁੱਖੀ ਸ਼ਕਤੀ ਯਕੀਨੀ ਬਣਾਈ ਜਾ ਸਕੇਗੀ, ਜਿਸ ਨੂੰ ਕਾਨੂੰਨੀ ਤੇ ਫਾਰੈਂਸਿਕ ਸਟਾਫ ਵੱਲੋਂ ਸਹਿਯੋਗ ਕੀਤਾ ਜਾਵੇਗਾ।  

ਵਨ-ਟਾਈਮ  ਪਾਲਿਸੀ ਨੂੰ ਦਿੱਤਾ ਜਾਵੇਗਾ ਕਾਨੂੰਨੀ ਰੂਪ :   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 'ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੇਸ਼ਨ ਆਫ ਦਿ ਬਿਲਡਿੰਗ ਬਿੱਲ-2019' ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਮਿਊਂਸੀਪਲ ਖੇਤਰਾਂ ਵਿਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ 2 ਜਨਵਰੀ, 2019 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਦਾ ਮਕਸਦ ਪਾਰਕਿੰਗ, ਅੱਗ ਅਤੇ ਸੁਰੱਖਿਆ ਮਾਪਦੰਡਾਂ ਨਾਲ ਪਿਛਲੇ ਸਾਲਾਂ ਦੌਰਾਨ ਬਣੀਆਂ ਗੈਰ-ਅਧਿਕਾਰਤ ਇਮਾਰਤਾਂ ਨੂੰ ਇਸ ਵੇਲੇ ਢਾਹੁਣਾ ਸੰਭਵ ਨਹੀਂ ਹੈ, ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਣਾਵਾਂ ਲਈ ਇਕਮੁਸ਼ਤ ਨਿਪਟਾਰੇ ਲਈ ਮੌਕਾ ਮੁਹੱਈਆ ਕਰਵਾਉਣਾ ਹੈ।
ਅਣ-ਅਧਿਕਾਰਤ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਸੋਧ ਨੂੰ ਪ੍ਰਵਾਨਗੀ-ਇਕ ਹੋਰ ਫੈਸਲੇ ਵਿਚ ਮੰਤਰੀ ਮੰਡਲ ਨੇ ਅੰਮ੍ਰਿਤਸਰ ਵਾਲਡ ਸਿਟੀ (ਰੈਕੋਗਨੀਸ਼ਨ ਆਫ ਯੂਸੇਜ਼) ਐਕਟ-2016 ਦੀ ਧਾਰਾ 3 (1), 3 (2) ਅਤੇ 5 ਵਿਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਮਕਸਦ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਗਲਿਆਰੇ ਵਿਚ ਅਣ-ਅਧਿਕਾਰਤ ਤੌਰ 'ਤੇ ਬਣੀਆਂ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਇਕਮੁਸ਼ਤ ਮੌਕਾ ਮੁਹੱਈਆ ਕਰਵਾਉਣਾ ਹੈ। ਇਹ ਸੋਧ 1 ਮਾਰਚ, 2019 ਨੂੰ ਅਮਲ ਵਿਚ ਆਵੇਗੀ, ਜਿਸ ਲਈ ਬਿਨੈਕਾਰ ਨੂੰ ਇਕਮੁਸ਼ਤ ਨਿਪਟਾਰੇ ਲਈ ਅੰਮ੍ਰਿਤਸਰ ਦੀ ਵਾਲਡ ਸਿਟੀ ਅੰਦਰ ਕੀਤੀਆਂ ਉਲੰਘਣਾਵਾਂ ਦੇ ਵੇਰਵੇ ਦੇਣੇ ਹੋਣਗੇ।

ਰਾਜਪਾਲ ਦੇ ਭਾਸ਼ਣ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ-ਮੰਤਰੀ ਮੰਡਲ ਨੇ 12 ਫਰਵਰੀ, 2019 ਨੂੰ ਸ਼ੁਰੂ ਹੋ ਰਹੇ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਖਰੜੇ ਨੂੰ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।

  • ਪੈਨਸ਼ਨਰਾਂ
  • ਭੱਤਾ
  • employees
  • pensioners

ਗੈਸ ਸਿਲੰਡਰਾਂ ਵਾਲਾ ਟਰਾਲਾ ਪਲਟਣ ਕਾਰਨ 3 ਦੀ ਮੌਤ

NEXT STORY

Stories You May Like

  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • big news for lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mysterious fire broke out at a pizza cafe in sultanpur lodhi
      ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ...
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • one person arrested after dope test positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • illicit liquor seized in jalandhar  driver arrested 37 boxes of liquor
      ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • heavy collision between two trucks
      ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +