Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:55:10 PM

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • ludhiana boy viral video

    'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...',...

  • khalistani module exposed again in punjab  big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਬੱਸ ਵਿੱਚ ਸਵਾਰ ਵਿਆਕਤੀ ਤੋ 6 ਕਿਲੋ ਅਫ਼ੀਮ ਬਰਾਮਦ

DOABA News Punjabi(ਦੋਆਬਾ)

ਬੱਸ ਵਿੱਚ ਸਵਾਰ ਵਿਆਕਤੀ ਤੋ 6 ਕਿਲੋ ਅਫ਼ੀਮ ਬਰਾਮਦ

  • Edited By Shivani Attri,
  • Updated: 26 Oct, 2024 05:16 PM
Roopnagar-Nawanshahr
6 kg of opium recovered from the person in the bus
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਮਨੋਰੰਜਨ)- ਥਾਣਾ ਕਾਠਗੜ ਪੁਲਸ ਨੇ ਹਾਈਟੈੱਕ ਨਾਕੇ 'ਤੇ ਵਾਹਨਾਂ ਦੀ ਤਲਾਸ਼ੀ ਦੌਰਾਨ ਇਕ ਬੱਸ ਵਿੱਚ ਸਵਾਰ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ 6 ਕਿਲੋ ਅਫ਼ੀਮ ਬਰਾਮਦ ਕੀਤੀ। ਪੁਲਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ

ਮਾਮਲੇ ਦੇ ਜਾਂਚ ਅਧਿਕਾਰੀ ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਸ ਪਾਰਟੀ ਨਾਲ ਹਾਈਟੈੱਕ ਨਾਕਾ ਆਸਰੋ ਮੌਜੂਦ ਸੀ ਕਿ ਇਸੇ ਦੌਰਾਨ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਕ ਚੰਡੀਗੜ੍ਹ ਤੋਂ ਰੋਪੜ ਸਾਈਡ ਵੱਲ ਨੂੰ ਆਉਂਦੀ ਬੱਸ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਇਸ ਦੌਰਾਨ ਇਕ ਵਿਆਕਤੀ ਪੁਲਸ ਪਾਰਟੀ ਨੂੰ ਵੇਖ ਕੇ ਬੱਸ ਵਿੱਚੋਂ ਉਤਰ ਕੇ ਰੋਪੜ ਵੱਲ ਨੂੰ ਜਾਣ ਲੱਗਿਆ ਤਾਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੇ ਕਿੱਟ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 6 ਕਿਲੋ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਮਨਪ੍ਰੀਤ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • opium recovered
  • person
  • bus
  • ਬੱਸ
  • ਅਫ਼ੀਮ
  • ਬਰਾਮਦ

ਅਨਾਜ ਮੰਡੀ ਦਸੂਹਾ ‘ਚ ਝੋਨੇ ਦੀ ਖ਼ਰੀਦ ਡਿਪਟੀ ਕਮਿਸ਼ਨਰ ਤੇ SSP ਨੇ ਕਰਵਾਈ ਚਾਲੂ

NEXT STORY

Stories You May Like

  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • boy arrested in innova with 4 490 kg heroin
    ਗੈਂਗਸਟਰ ਸੋਨੂੰ ਖੱਤਰੀ ਵੱਲੋਂ ਪਾਕਿ ਤੋਂ ਭੇਜੀ 4.490 ਕਿਲੋ ਹੈਰੋਇਨ ਸਣੇ ਇਨੋਵਾ ਸਵਾਰ ਨੌਜਵਾਨ ਗ੍ਰਿਫ਼ਤਾਰ
  • 6 accused who attacked kharar police arrested
    ਖਰੜ ਪੁਲਸ ‘ਤੇ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫਤਾਰ, ਹਥਿਆਰ-ਮੋਟਰਸਾਇਕਲ ਤੇ ਸਕਾਰਪਿਓ ਗੱਡੀ ਬਰਾਮਦ
  • 3 arms smugglers arrested in amritsar
    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
Trending
Ek Nazar
gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fraud of lakhs of rupees committed by preparing fake documents
      ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ...
    • holiday in punjab
      ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
    • transfers of officials have been made in the punjab waqf board
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • three indian oil tankers catch fire in jalandhar
      ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • big   scam   in company garden parking lot
      ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
    • youth dies in horrific road accident in phagwara
      ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • college bus surrounded in nakodar
      ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +