Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:13:04 PM

  • baykar mizrak long range strike drone gps denied operation

    ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs!...

  • china taiwan

    ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ...

  • spirit airlines canceled all flights made this announcement regarding refunds

    ਹਵਾਬਾਜ਼ੀ ਖੇਤਰ 'ਚ ਮਚਿਆ ਹੜਕੰਪ : Spirit...

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬੇਨਕਾਬ ਕੀਤੇ ਗਏ ਚੋਰ ਗਿਰੋਹ ਤੋਂ 6 ਪਾਸਪੋਰਟ, 7 ਜਾਅਲੀ ਵੀਜ਼ੇ ਦੀਆਂ ਫੋਟੋ ਕਾਪੀਆਂ, 3 ਕਾਰਾਂ ਬਰਾਮਦ

DOABA News Punjabi(ਦੋਆਬਾ)

ਬੇਨਕਾਬ ਕੀਤੇ ਗਏ ਚੋਰ ਗਿਰੋਹ ਤੋਂ 6 ਪਾਸਪੋਰਟ, 7 ਜਾਅਲੀ ਵੀਜ਼ੇ ਦੀਆਂ ਫੋਟੋ ਕਾਪੀਆਂ, 3 ਕਾਰਾਂ ਬਰਾਮਦ

  • Edited By Shivani Attri,
  • Updated: 30 May, 2023 05:57 PM
Jalandhar
6 passports  7 fake visa photocopies  3 cars recovered from the gang of thieves
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)–ਸਪੈਸ਼ਲ ਆਪ੍ਰੇਸ਼ਨ ਯੂਨਿਟ (ਐੱਸ .ਓ. ਯੂ.) ਵੱਲੋਂ ਬੇਨਕਾਬ ਕੀਤੇ ਗਏ ਚੋਰ ਗਿਰੋਹ ਦੇ ਕਬਜ਼ੇ ਵਿਚੋਂ 6 ਪਾਸਪੋਰਟ, 7 ਜਾਅਲੀ ਵੀਜ਼ੇ ਦੀਆਂ ਫੋਟੋ ਕਾਪੀਆਂ ਅਤੇ 3 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਸਪੈਸ਼ਲ ਆਪ੍ਰੇਸ਼ਨ ਯੂਨਿਟ, ਐਂਟੀ-ਨਾਰਕੋਟਿਕਸ ਅਤੇ ਸੀ. ਆਈ. ਏ. ਸਟਾਫ-1 ਮੁਖੀ ਇੰਦਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਪਟੇਲ ਚੌਕ ਤੋਂ ਗਿਰੋਹ ਦੇ ਗ੍ਰਿਫ਼ਤਾਰ ਕੀਤੇ ਗਏ ਮੈਂਬਰਾਂ ਕਮਲਜੀਤ ਸਿੰਘ ਪ੍ਰਿੰਸ ਪੁੱਤਰ ਜੁਝਾਰ ਸਿੰਘ ਨਿਵਾਸੀ ਕਾਲੀਆ ਕਾਲੋਨੀ ਫੇਸ-2 ਜਲੰਧਰ, ਲਵਪ੍ਰੀਤ ਸਿੰਘ ਲਵ ਪੁੱਤਰ ਕਪੂਰ ਸਿੰਘ ਨਿਵਾਸੀ ਪਿੰਡ ਗੁਨੀਆ ਜ਼ਿਲਾ ਗੁਰਦਾਸਪੁਰ ਅਤੇ ਬਲਵਿੰਦਰ ਸਿੰਘ ਬੁੱਟਰ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਅਲਗੋ ਕੋਠੀ ਜ਼ਿਲ੍ਹਾ ਤਰਨਤਾਰਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਹੈ ਤਾਂ ਕਿ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ, ਜਦੋਂ ਕਿ ਉਨ੍ਹਾਂ ਦੇ ਫ਼ਰਾਰ ਸਾਥੀਆਂ ਗਗਨਦੀਪ ਸਿੰਘ ਪੁੱਤਰ ਕੇਵਲ ਸਿੰਘ ਨਿਵਾਸੀ ਨਿੰਬਰਵਿੰਡ ਨਜ਼ਦੀਕ ਖੁਜਾਲਾ ਜ਼ਿਲਾ ਅੰਮ੍ਰਿਤਸਰ, ਅਵਤਾਰ ਸਿੰਘ ਸੰਨੀ ਅਰੋੜਾ ਪੁੱਤਰ ਸਤਵਿੰਦਰ ਸਿੰਘ ਨਿਵਾਸੀ ਸ਼ਹੀਦ ਊਧਮ ਸਿੰਘ ਨਗਰ ਚੱਕੀ ਵਾਲੀ ਗਲੀ ਜ਼ਿਲਾ ਅੰਮ੍ਰਿਤਸਰ ਅਤੇ ਕਰਮਜੀਤ ਸਿੰਘ ਉਰਫ਼ ਕੁਮਾਰ ਬਲੀ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਥਾਣਾ ਨੰਬਰ 6 ਜਲੰਧਰ ਅਤੇ ਸੈਮਨ ਨਿਵਾਸੀ ਬਟਾਲਾ ਨੂੰ ਕਾਬੂ ਕਰਨ ਲਈ ਸਪੈਸ਼ਲ ਆਪ੍ਰੇਸ਼ਨ ਯੂਨਿਟ ਅਤੇ ਸੀ. ਆਈ. ਏ. ਦੀਆਂ ਟੀਮਾਂ ਰੇਡ ਕਰ ਰਹੀਆਂ ਹਨ।

ਇਹ ਵੀ ਪੜ੍ਹੋ - ਫਗਵਾੜਾ: ਕ੍ਰਿਕਟ ਖੇਡਦੇ ਸਮੇਂ 12 ਸਾਲਾ ਬੱਚੇ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਇੰਸ. ਸੈਣੀ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਬਰ 2 ਵਿਚ ਆਈ. ਪੀ. ਸੀ. ਦੀ ਧਾਰਾ 420, 465, 467, 468, 471, 120-ਬੀ, 379, 482, 411 ਆਈ. ਪੀ. ਸੀ. ਤਹਿਤ 62 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਗ੍ਰਿਫ਼ਤਾਰੀ ਦੇ ਸਮੇਂ ਕਮਲਜੀਤ ਸਿੰਘ ਪ੍ਰਿੰਸ ਅਤੇ ਉਸ ਦੇ ਸਾਥੀ ਲਵ ਤੇ ਬੁੱਟਰ ਚਿੱਟੇ ਰੰਗ ਦੀ ਆਈ-20 ਕਾਰ ਵਿਚ ਸਵਾਰ ਸਨ। ਪ੍ਰਿੰਸ ਖ਼ਿਲਾਫ਼ ਯੂ. ਪੀ. ਦੇ ਜ਼ਿਲ੍ਹਾ ਉਨਾਵ ਦੇ ਥਾਣਾ ਬੀਘਾਪੁਰ ਅਤੇ ਬਲਜਿੰਦਰ ਸਿੰਘ ਬੁੱਟਰ ਖ਼ਿਲਾਫ਼ ਥਾਣਾ ਸਿਵਲ ਲਾਈਨ ਬਟਾਲਾ ਵਿਚ ਕੇਸ ਦਰਜ ਹੈ।

ਇਹ ਵੀ ਪੜ੍ਹੋ - ਸਮਲਿੰਗੀ ਫ਼ੌਜੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ, ਔਰਤਾਂ ਦੀਆਂ ਤਸਵੀਰਾਂ ਵਿਖਾ ਲਾਏ ਜਾਂਦੇ ਸਨ ਬਿਜਲੀ ਦੇ ਝਟਕੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • passports
  • fake visa photocopies
  • cars recovered
  • thieves
  • ਚੋਰ ਗਿਰੋਹ
  • ਜਾਅਲੀ ਵੀਜ਼ੇ
  • ਪਾਸਪੋਰਟ

ਹੁਣ ਅੰਗਰੇਜ਼ਾਂ ਦੀ ਚਲਾਈ 115 ਸਾਲ ਪੁਰਾਣੀ ਟੁਆਏ ਟਰੇਨ ਬਣ ਜਾਵੇਗੀ ਇਤਿਹਾਸ

NEXT STORY

Stories You May Like

  • 3 arms smugglers arrested in amritsar
    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • west bengal elections 7 lakh new voters
    ਪੱਛਮੀ ਬੰਗਾਲ: ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲਗਭਗ 7 ਲੱਖ ਨਵੇਂ ਵੋਟਰ ਕੀਤੇ ਸ਼ਾਮਲ
  • 3 mobiles  sim  tobacco pouches and bidis recovered from inside central jail
    ਕੇਂਦਰੀ ਜੇਲ੍ਹ 'ਚੋਂ ਵੱਡੀ ਬਰਾਮਦਗੀ, 3 ਮੋਬਾਈਲ, ਸਿਮ, ਤੰਬਾਕੂ ਦੀਆਂ ਪੁੜੀਆਂ ਤੇ ਬੀੜੀਆਂ ਬਰਾਮਦ
  • racing driver dies in 7 car collision
    ਵੱਡੀ ਖਬਰ :  7 ਕਾਰਾਂ ਦੀ ਟੱਕਰ ’ਚ ਰੇਸਿੰਗ ਡਰਾਈਵਰ ਦੀ ਮੌਤ
  • 3 drones with heroin recovered
    BSF ਤੇ ਪੁਲਸ ਦੇ ਸਾਂਝੇ ਆਪਰੇਸ਼ਨ ਦੌਰਾਨ ਹੈਰੋਇਨ ਸਣੇ 3 ਡਰੋਨ ਬਰਾਮਦ
  • esi hospitals suspension  3 employees
    ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3 ਕਰਮਚਾਰੀ
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • man dies in road accident
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • 3 people arrested in drug cases
      ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
    • unclaimed deadbody of a young man found near the railway station
      ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • latif ahmed thind appointed new ceo of punjab waqf board
      ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
    • thief escapes with jewellery
      ਫਗਵਾੜਾ: ਪਿਤਾ ਦੀ ਰਸਮ ਪੱਗੜੀ 'ਚ ਗਿਆ ਸੀ ਪਰਿਵਾਰ, ਚੋਰ 6 ਲੱਖ ਦੇ ਗਹਿਣੇ ਤੇ 3...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +