Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    5:41:12 AM

  • united states world largest aircraft carrier middle east

    US-ਈਰਾਨ ਵਿਚਾਲੇ ਫਿਰ ਵਿਗੜੇ ਹਾਲਾਤ! ਟਰੰਪ ਨੇ...

  • 8 ias and pcs officers transferred  see list

    8 IAS ਤੇ PCS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

  • punjab government silent on india us trade deal  pargat singh

    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ...

  • firing in ferozepur  youth killed due to old enmity

    ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 6 ਸਾਲਾ ਬੱਚੀ ਦੇ ਪੀੜਤ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ

DOABA News Punjabi(ਦੋਆਬਾ)

6 ਸਾਲਾ ਬੱਚੀ ਦੇ ਪੀੜਤ ਪਰਿਵਾਰ ਨੂੰ ਮਿਲੀ ਮਹਿਲਾ ਕਮਿਸ਼ਨ

  • Updated: 23 Oct, 2020 08:37 PM
Hoshiarpur
6 year old girl  family  women  s commission
  • Share
    • Facebook
    • Tumblr
    • Linkedin
    • Twitter
  • Comment

ਟਾਂਡਾ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਪਿੰਡ ਜਲਾਲਪੁਰ ਵਿੱਚ 6 ਸਾਲਾ ਬੱਚੀ ਨਾਲ ਵਾਪਰੀ ਘਟਨਾ 'ਤੇ ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਅਤੇ ਹਮਦਰਦੀ ਪ੍ਰਗਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਦਿਆਂ ਆਉਂਦੇ ਕੁਝ ਦਿਨਾਂ ਦੇ ਅੰਦਰ-ਅੰਦਰ ਚਾਲਾਨ ਅਦਾਲਤ ਵਿੱਚ ਪੇਸ਼ ਕਰੇ ਤਾਂ ਜੋ ਦੋਸ਼ੀਆਂ ਨੂੰ ਮਿਸਾਲੀਆ ਸਜ਼ਾ ਯਕੀਨੀ ਬਣਾਈ ਜਾ ਸਕੇ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਹੌਲਨਾਕ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਉਣ ਲਈ ਅਦਾਲਤ ਨੂੰ ਦਰਖਾਸਤ ਕੀਤੀ ਜਾਵੇਗੀ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ 'ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਅਤੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਨਾਲ-ਨਾਲ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਪੀੜਤ ਮਾਪਿਆਂ ਦੀਆਂ ਬਾਕੀਆਂ ਬੱਚੀਆਂ ਦੀ ਮੁਫ਼ਤ ਪੜ੍ਹਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਜ਼ਿਲ੍ਹਾ ਪੁਲਿਸ ਵਲੋਂ ਘਟਨਾ ਤੋਂ ਤੁਰੰਤ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਤਫਤੀਸ਼ ਨੂੰ ਜੰਗੀ ਪੱਧਰ 'ਤੇ ਅਮਲ ਵਿੱਚ ਲਿਆਉਣ ਦੀ ਸ਼ਲਾਘਾ ਕਰਦਿਆਂ ਚੇਅਰਪਰਸਨ ਗੁਲਾਟੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਦੇ ਮੱਥੇ ਉਤੇ ਕਲੰਕ ਹਨ ਜਿਨ੍ਹਾਂ ਦੇ ਜੜ੍ਹੋਂ ਖਾਤਮੇ ਲਈ ਸਾਰੇ ਤਬਕਿਆਂ ਨੂੰ ਇਕਮੁੱਠ ਹੋ ਕੇ ਬੱਚਿਆਂ ਨਾਲ ਹੁੰਦੇ ਘਿਨੌਣੇ ਅਤਿਆਚਾਰਾਂ ਖਿਲਾਫ਼ ਹੇਠਲੇ ਪੱਧਰ ਤੱਕ ਜਾਗਰੂਕਤਾ ਫੈਲਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਅਕ ਅਦਾਰਿਆਂ ਅਤੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬੇਝਿੱਜਕ ਅਜਿਹੀਆਂ ਸ਼ਰਮਨਾਕ ਅਤੇ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਤੋਂ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਚੰਗੇ-ਮਾੜੇ ਵਿੱਚ ਫਰਕ ਨੂੰ ਸਲੀਕੇ ਨਾਲ ਸਮਝਾਉਣ ਤਾਂ ਜੋ ਬੱਚੇ, ਜੇਕਰ ਉਨ੍ਹਾਂ ਨਾਲ ਕੋਈ ਸਰੀਰਕ ਛੇੜਛਾੜ ਕਰਦਾ ਹੈ ਤਾਂ ਉਸ ਖਿਲਾਫ਼ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕ ਸਹਿਯੋਗ ਅਤੇ ਜਾਗਰੂਕਤਾ ਤੋਂ ਬਿਨ੍ਹਾਂ ਠੱਲੀਆਂ ਨਹੀਂ ਜਾ ਸਕਦੀਆਂ ਜਿਸ ਲਈ ਸਾਰਿਆਂ ਦਾ ਸਹਿਯੋਗ ਅਤਿ ਲੋੜੀਂਦਾ ਹੈ।
ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ 'ਤੇ ਅਸਹਿ ਤੇ ਅਕਹਿ ਦੁੱਖ ਦੀ ਘੜੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪੂਰੀ ਬਾਰੀਕੀ ਅਤੇ ਗੰਭੀਰਤਾ ਨਾਲ ਮਾਮਲੇ ਦੀ ਛਾਣਬੀਣ ਕਰ ਰਹੀ ਹੈ ਜਿਸ ਨਾਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਅਤੇ ਮਿਸਾਲੀਆ ਸਜ਼ਾ ਦੁਆਉਣ ਲਈ ਰਾਹ ਪੱਧਰਾ ਹੋਵੇਗਾ। ਦੋ-ਚਾਰ ਦਿਨਾਂ 'ਚ ਚਲਾਨ ਹੋਵੇਗਾ ਟੂ ਕੋਰਟ : ਨਵਜੋਤ ਸਿੰਘ ਮਾਹਲ
ਪੀੜਤ ਪਰਿਵਾਰ ਨਾਲ ਮੁਲਾਕਾਤ ਉਪਰੰਤ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਸਾਰੇ ਪੱਖਾਂ ਤੋਂ ਜਾਂਚ ਮੁਕੰਮਲ ਕੀਤੀ ਜਾ ਰਹੀ ਹੈ  ਜਿਸ ਉਪਰੰਤ ਆਉਂਦੇ ਦੋ-ਚਾਰ ਦਿਨਾਂ ਅੰਦਰ ਦੋਸ਼ੀਆਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਐਕਸ਼ਨ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਹੁਣ ਪੁਲਿਸ ਵਲੋਂ ਮਾਮਲੇ ਦੀ ਤੇਜ਼ੀ ਨਾਲ ਅਦਾਲਤੀ ਸੁਣਵਾਈ ਲਈ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦੁਆਇਆ ਜਾ ਸਕੇ।
 

  • 6 year old girl
  • family
  • womens commission
  • 6 ਸਾਲਾ ਬੱਚੀ
  • ਪਰਿਵਾਰ
  • ਮਹਿਲਾ ਕਮਿਸ਼ਨ

ਕਪੂਰਥਲਾ ਦੇ ਹਰਮਿੰਦਰ ਨੇ ਮਿਸਟਰ ਵਰਲਡ ਦਾ ਜਿੱਤਿਆ ਖਿਤਾਬ, ਪੰਜਾਬ ਦਾ ਵਧਾਇਆ ਮਾਣ

NEXT STORY

Stories You May Like

  • 6 sons lost due to drugs
    ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਚੁੱਕੇ ਸਵਾਲ
  • latifpura conflict resolved on 1130th day victim s family disembarked
    ਲਤੀਫ਼ਪੁਰਾ ਸੰਘਰਸ਼ ਦਾ 1130ਵੇਂ ਦਿਨ ਨਿਕਲਿਆ ਹੱਲ, ਮੰਡੀ ਬੋਰਡ ਦੀ ਟੈਂਕੀ ਤੋਂ ਉਤਰੇ ਪੀੜਤ ਪਰਿਵਾਰ
  • female wrestler  suicide  police  family  hospital  uttar pradesh
    ਖੇਡ ਜਗਤ 'ਚ ਸੋਗ ਦੀ ਲਹਿਰ; 24 ਸਾਲਾ ਮਹਿਲਾ ਪਹਿਲਵਾਨ ਨੇ ਕਰ ਲਈ ਖੁਦ*ਕੁਸ਼ੀ
  • class 12 student hits 6 people with car
    UP: ਫੇਅਰਵੈੱਲ ਪਾਰਟੀ ਤੋਂ ਪਰਤ ਰਹੇ 12ਵੀਂ ਦੇ ਵਿਦਿਆਰਥੀ ਨੇ 6 ਲੋਕਾਂ ਨੂੰ ਕਾਰ ਨਾਲ ਦਰੜਿਆ
  • wild elephant  attack  family  people  death
    ਜੰਗਲੀ ਹਾਥੀਆਂ ਦਾ ਕਹਿਰ: ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 6 ਦੀ ਮੌਤ
  • 6 drug smugglers arrested along with narcotics
    ਨਸ਼ੀਲੇ ਪਦਾਰਥਾਂ ਸਮੇਤ 6 ਨਸ਼ਾ ਸਮੱਗਲਰ ਗ੍ਰਿਫ਼ਤਾਰ
  • big revelation in lucky oberoi murder case  who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
  • 6 robbers arrested
    ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ-ਖੋਹ ਕਰਨ ਵਾਲਾ ਕਾਬੂ, 6 ਮੋਬਾਈਲ ਅਤੇ ਦਾਤਰ ਬਰਾਮਦ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
Trending
Ek Nazar
ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • ed officer ravi tiwari who summoned captain amarinder singh transferred
      ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
    • rain in punjab on 17th february meteorological department makes big prediction
      ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
    • partap bajwa statement
      ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
    • major incident in jalandhar driver brutally murdered
      ਪੰਜਾਬ 'ਚ ਵੱਡੀ ਵਾਰਦਾਤ! ਹਾਈਵੇਅ 'ਤੇ ਡਰਾਈਵਰ ਨੂੰ ਮਾਰ ਕੇ ਖੇਤਾਂ 'ਚ ਸਾੜਿਆ,...
    • sukhpal khaira meets rahul gandhi with a delegation of farmers unions
      ਸੁਖਪਾਲ ਖਹਿਰਾ ਨੇ ਕਿਸਾਨ ਯੂਨੀਅਨਾਂ ਦੇ ਵਫ਼ਦ ਸਣੇ ਰਾਹੁਲ ਗਾਂਧੀ ਨਾਲ ਕੀਤੀ...
    • kunwar vijay partap singh interview
      ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
    • new on weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
    • hungama in marriton hotel in jalandhar
      ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
    • major accident in goraya two students tragically die
      ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
    • police found man deadbody in tanda
      ਗੰਨੇ ਦੇ ਖੇਤਾਂ 'ਚੋਂ ਮਿਲੀ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +