Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:22:41 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ

DOABA News Punjabi(ਦੋਆਬਾ)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ

  • Edited By Shivani Attri,
  • Updated: 10 Sep, 2026 03:17 PM
Jalandhar
650th birth anniversary of sri guru ravidass maharaj ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ 'ਚ ਬੀਤੇ ਦਿਨੀਂ ਇਕ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ 'ਚ 500 ਡਰੋਨਾਂ ਰਾਹੀਂ ਅਸਮਾਨ 'ਚ ਵੱਖ-ਵੱਖ ਆਕ੍ਰਿਤੀਆਂ ਬਣਾ ਕੇ ਗੁਰੂ ਜੀ ਦੇ ਜੀਵਨ, ਵਿਚਾਰਾਂ ਅਤੇ ਮਹਾਨ ਉਪਦੇਸ਼ਾਂ ਨੂੰ ਦਰਸਾਇਆ ਗਿਆ। ਇਸ ਅਲੌਕਿਕ ਸ਼ੋਅ ਨੂੰ ਵੇਖਣ ਲਈ ਵੱਡੀ ਗਿਣਤੀ 'ਚ ਸੰਗਤ ਪਹੁੰਚੀ। ਆਧੁਨਿਕ ਤਕਨਾਲੋਜੀ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨਾਲ ਜੋੜਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਕੀਤੇ ਗਏ ਸ਼ਬਦ ਕੀਰਤਨ ਨਾਲ ਹੋਈ। ਇਸ ਦੇ ਨਾਲ ਹੀ ਸ਼ਾਹਕੋਟ ਵਿਚ ਵੀ ਬੁੱਧਵਾਰ ਨੂੰ ਡਰੋਨ ਸ਼ੋਅ ਕਰਵਾਏ ਗਏ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਪੂਰੇ ਸੂਬੇ 'ਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀਆਂ 'ਚ ਸੈਮੀਨਾਰ, ਪਿੰਡਾਂ 'ਚ ਵਿਸ਼ੇਸ਼ ਪ੍ਰਚਾਰ ਵੈਨ, ਕੀਰਤਨ ਦਰਬਾਰ ਅਤੇ ਮੈਰਾਥਨ ਵਰਗੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਹਾਲ ਹੀ 'ਚ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਜ਼ਮੀਨ ‘ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ ਗਈ ਹੈ।

PunjabKesari

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari

10 ਸਤੰਬਰ ਨੂੰ ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ 'ਚ ਹੋਵੇਗਾ ਡਰੋਨ ਸ਼ੋਅ
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਮਨੁੱਖਤਾ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਐਸਡੀਐਮ ਸ਼ੁਭੀ ਆਂਗਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • drone show in Jalandhar
  • 650th birth anniversary
  • Sri Guru Ravidass Maharaj Ji
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ
  • ਜਲੰਧਰ
  • ਸ਼ਾਨਦਾਰ ਡਰੋਨ ਸ਼ੋਅ

ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ

NEXT STORY

Stories You May Like

  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against unidentified person for marrying minor girl
      ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
    • case registered against unidentified individuals fake social media ids
      ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • harjap singh sangha meets nz high commissioner
      ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • adarsh   nagar market park jalandhar
      ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
    • biscuit factory fire in jalandhar
      ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • fake travel agent arrested
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
    • punjab ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +