Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    1:52:15 PM

  • women of punjab rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ...

  • sunil jakhar reaction on budget

    'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ...

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

  • us israeli special forces will enter iran

    ਈਰਾਨ 'ਚ ਦਾਖਲ ਹੋਵੇਗੀ US-Israel ਦੀ 'ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Tanda
  • ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਔਰਤ ਕੋਲੋਂ ਠੱਗੇ 7 ਲੱਖ, 6 ਖ਼ਿਲਾਫ਼ ਮਾਮਲਾ ਦਰਜ

DOABA News Punjabi(ਦੋਆਬਾ)

ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਔਰਤ ਕੋਲੋਂ ਠੱਗੇ 7 ਲੱਖ, 6 ਖ਼ਿਲਾਫ਼ ਮਾਮਲਾ ਦਰਜ

  • Edited By Shivani Attri,
  • Updated: 15 Sep, 2022 11:30 AM
Tanda
7 lakhs cheated from a woman by pretending to double the money
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਕੁਲਦੀਸ਼)- ਰਕਮ ਨੂੰ ਕੰਪਨੀ ਵਿਚ ਇਨਵੈਸਟ ਕਰਵਾ ਡਬਲ ਕਰਨ ਦਾ ਝਾਂਸਾ ਦੇ ਕੇ ਲਗਭਗ 7 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਕੰਪਨੀ ਦੇ ਪ੍ਰਬੰਧਕਾਂ ਅਤੇ ਉਸ ਨਾਲ ਜੁੜੇ ਏਜੰਟਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਔਰਤ ਨੇਹਾ ਪਤਨੀ ਅਮਰਜੀਤ ਸਿੰਘ ਵਾਸੀ ਕੁੰਜ ਗਲੀ ਉੜਮੁੜ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਮਨ ਪਤਨੀ ਹਰਦੀਪ ਸਿੰਘ ਵਾਸੀ ਰਾਜਪੁਰਾ (ਕਪੂਰਥਲਾ), ਅਰੁਣ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਰਸੂਲਪੁਰ ਬ੍ਰਾਹਮਣਾ, ਹਰੀਸ਼ ਪਵਾਰ ਪੁੱਤਰ ਜਸਵਿੰਦਰ ਪਾਲ ਵਾਸੀ ਖੋਜੇਵਾਲ, ਜਸਪਾਲ ਦਿਓਲ ਪੁੱਤਰ ਹਰਭਜਨ ਸਿੰਘ ਹਾਲ ਵਾਸੀ ਕਨੇਡਾ, ਜਸਵਿੰਦਰ ਸਿੰਘ ਮਿੰਟਾਂ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਬਾਮੁ ਅਤੇ ਟਹਿਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੈਰੇ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: MLA ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਭਾਜਪਾ ’ਤੇ ਲੱਗੇ ਵੱਡੇ ਇਲਜ਼ਾਮ

ਨੇਹਾ ਕੌਰ  ਦੱਸਿਆ ਕਿ ਸਾਲ 2017 ਉਸ ਦੀ ਸਹੇਲੀ ਸੁਮਨ ਪਤਨੀ ਹਰਦੀਪ ਸਿੰਘ ਵਾਸੀ ਰਾਜਪੁਰ ਕਪੂਰਥਲਾ ਨੇ ਉਸ ਨਾਲ ਜਸਵਿੰਦਰ ਸਿੰਘ ਉਰਫ਼ ਮਿੰਟਾ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਬਾਮੂ ਟਹਿਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੈਰੇਂ ਨਾਲ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਕਤ ਵਿਅਕਤੀਆਂ ਨੇ ਪਰੋਸ ਲਾਈਫ਼ ਨਾਮ ਦੀ ਪ੍ਰਾਈਵੇਟ ਕੰਪਨੀ ਖੋਲ੍ਹੀ ਹੈ। ਪੈਸੇ ਦੁੱਗਣੇ ਕਰਕੇ ਦਿੰਦੀ ਹੈ, ਜਿਸ 'ਤੇ ਮੈਂ ਉਕਤ ਲੋਕਾਂ 'ਤੇ ਭਰੋਸਾ ਕਰਦੇ ਹੋਏ ਵੱਖ-ਵੱਖ ਤਾਰੀਖ਼ਾਂ 'ਤੇ ਨਕਦੀ ਅਤੇ ਆਨਲਾਈਨ ਬੈਂਕ ਖਾਤਿਆਂ ਰਾਹੀਂ  7 ਲੱਖ 32 ਹਜ਼ਾਰ ਰੁਪਏ ਤੋਂ ਉਪਰ ਦੀ ਰਕਮ ਦਿੱਤੀ ਅਤੇ ਉਕਤ ਲੋਕਾਂ ਨੇ 3 ਸਾਲ ਬਾਅਦ ਪੈਸੇ ਦੁੱਗਣੇ ਕਰਨ ਅਤੇ ਹੋਰ ਸਕੀਮਾਂ ਦਾ ਲਾਭ ਦੇਣ ਦਾ ਭਰੋਸਾ ਦਿੱਤਾ। 

ਕਾਫ਼ੀ ਸਮਾਂ ਬੀਤ ਜਾਣ ਦੇ ਬਾਅਦ ਵੀ ਲੋਕਾਂ ਨੇ ਮੇਰੇ ਪੈਸੇ ਵਾਪਸ ਨਹੀਂ ਕੀਤੇ, ਜਿਸ 'ਤੇ ਮੈਂ ਆਪਣੇ ਰਿਸ਼ਤੇਦਾਰਾਂ ਨਾਲ ਉਕਤ ਵਿਅਕਤੀਆਂ ਦਾ ਪਿੱਛਾ ਕਰਦੇ ਹੋਏ ਆਪਣੀ ਰਕਮ ਦੀ ਮੰਗ ਕੀਤੀ ਤਾਂ ਉਨ੍ਹਾਂ ਵੱਲੋਂ  ਦਿੱਤੇ ਹੋਏ ਚੈੱਕਾਂ ਰਾਹੀਂ ਮੈਨੂੰ 1 ਲੱਖ 30 ਹਜ਼ਾਰ ਰੁਪਏ ਦੀ ਰਕਮ ਹਾਸਲ ਹੋ ਚੁੱਕੀ ਅਤੇ ਦਿੱਤੇ ਹੋਏ ਬਾਕੀ ਦੇ ਚੈੱਕ ਬਾਊਂਸ ਹੋ ਗਏ ਹਨ। ਟਾਂਡਾ ਪੁਲਸ ਨੇ  ਸੁਮਨ ਪਤਨੀ ਹਰਦੀਪ ਸਿੰਘ ਵਾਸੀ ਰਾਜਪੁਰ ਕਪੂਰਥਲਾ ,ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਬਾਮੂ, ਟਹਿਲ ਸਿੰਘ ਪੁੱਤਰ ਹਰਭਜਨ ਸਿੰਘ ਕੈਰੇਂ ਅਤੇ ਕੰਪਨੀ ਦੇ ਡਾਇਰੈਕਟਰ ਪਾਰਟਨਰ ਅਰੁਣ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਰਸੂਲਪੁਰ ਬ੍ਰਾਹਮਣਾ (ਕਪੂਰਥਲਾ), ਹਰੀਸ਼ ਪਵਾਰ ਪੁੱਤਰ ਜਸਵਿੰਦਰ ਪਵਾਰ ਵਾਸੀ ਖੋਜੇਵਾਲ ਅਤੇ ਜਸਪਾਲ ਸਿੰਘ ਦਿਓਲ ਪੁੱਤਰ ਹਰਭਜਨ ਸਿੰਘ ਵਾਸੀ ਖੋਜੇਵਾਲ ਹਾਲ ਵਾਸੀ ਕੈਨੇਡਾ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ: ਕਪੂਰਥਲਾ ਸਿਟੀ ਥਾਣੇ ’ਚ ਵਿਜੀਲੈਂਸ ਦੀ ਰੇਡ, 2 ਹਜ਼ਾਰ ਦੀ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • money
  • double
  • woman
  • ਪੈਸੇ
  • ਡਬਲ
  • ਔਰਤ
  • ਠੱਗੀ
  • ਮਾਮਲਾ ਦਰਜ

ਸਰਕਾਰੀ ਮਹਿਲਾ ਡਾਕਟਰ ਤੇ ਆਸ਼ਾ ਵਰਕਰ ਦੀ ਵਾਇਰਲ ਹੋਈ ਆਡੀਓ, ਪੰਜਾਬ ਮੈਡੀਕਲ ਕਾਊਂਸਲ ਨੇ ਲਿਆ ਗੰਭੀਰ ਨੋਟਿਸ

NEXT STORY

Stories You May Like

  • man cheated of rs 3 lakh on pretext of sending him abroad  case registered
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • fir case
    ਔਰਤ ’ਤੇ 8.10 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ
  • fraud case in moga
    ਇਮੀਗ੍ਰੇਸ਼ਨ ਸੰਚਾਲਕ ਵੱਲੋਂ ਪਰਿਵਾਰ ਸਣੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਠੱਗੇ 1 ਕਰੋੜ 67 ਲੱਖ
  • beaten case
    ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਮਿਰਚਾ ਦੀ ਫ਼ਸਲ ਵਾਹੀ, 13 ਖ਼ਿਲਾਫ਼ ਮਾਮਲਾ ਦਰਜ
  • woman died in road accident
    ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
  • pf refund new rule
    PF Refund New Rule: ਅਚਾਨਕ ਬਦਲਿਆ ਨਿਯਮ, ਹੁਣ 7 ਲੱਖ ਲੋਕਾਂ ਦੇ ਖਾਤੇ 'ਚ ਆ ਸਕਦੇ ਨੇ ਇੰਨੇ ਪੈਸੇ
  • visa sponsor  visa fraud  australia visa
    ਵੀਜ਼ਾ ਸਪਾਂਸਰ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ, 2 ਖਿਲਾਫ ਕੇਸ ਦਰਜ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
Trending
Ek Nazar
balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

kamal haasan tells donald trump to  mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punjab temperature will again
      ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
    • ex soldier arrested for attempting to murder brother in law by shooting him
      ਆਪਣੇ ਜੀਜੇ ਨੂੰ ਗੋਲ਼ੀ ਮਾਰ ਕੇ ਕਤਲ ਦੀ ਕੋਸ਼ਿਸ਼ ਕਰਨ ਵਾਲਾ ਸਾਬਕਾ ਫ਼ੌਜੀ 6...
    • sunil jakhar statement
      ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
    • prisoner dies in kapurthala central jail
      ਸੁਰਖੀਆਂ 'ਚ ਕਪੂਰਥਲਾ ਕੇਂਦਰੀ ਜੇਲ੍ਹ, ਕੈਦੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
    • clashes over room in takht sri kesgarh s sarai in neele bana
      ਤਖਤ ਸ੍ਰੀ ਕੇਸਗੜ੍ਹ ਦੀ ਸਰਾਂ 'ਚ ਕਮਰੇ ਨੂੰ ਲੈ ਕੇ ਹੋਈ ਝੜਪ, ਤੇਜ਼ਧਾਰ ਹਥਿਆਰਾਂ...
    • harsimrat kaur badal statement
      ਪੰਜਾਬ ’ਚ ਮੁੜ ਖ਼ੁਸ਼ਹਾਲੀ ਵਾਲਾ ਬਾਦਲ ਯੁੱਗ ਵਾਪਸ ਆਵੇਗਾ: ਹਰਸਿਮਰਤ ਬਾਦਲ
    • congress launches yudh gappa virudh against aap government
      ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
    • major incident in punjab sarpanch dies after attack
      ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
    • police found man deadbody in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਿੰਡ ਭਾਗੋਰਾਈਆਂ ਬੰਨ੍ਹ ’ਤੇ ਅਣਪਛਾਤੀ ਲਾਸ਼ ਮਿਲੀ
    • influencer nancy grewal murder canada plan update
      ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +