Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:37:19 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • raja warring met charanjit channi

    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ,...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਣ 3 ਦੀ ਮੌਤ, 78 ਨਵੇਂ ਮਾਮਲੇ

DOABA News Punjabi(ਦੋਆਬਾ)

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਣ 3 ਦੀ ਮੌਤ, 78 ਨਵੇਂ ਮਾਮਲੇ

  • Updated: 22 Sep, 2020 02:09 AM
Doaba
78 new cases due to corona in rupnagar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ ਸ਼ਰਮਾ)- ਜ਼ਿਲ੍ਹਾ ਰੂਪਨਗਰ ’ਚ ਅੱਜ ਕੋਰੋਨਾ ਸੰਕਰਮਿਤ 3 ਵਿਅਕਤੀ ਦੀ ਮੌਤ ਹੋ ਗਈ ਜਦਕਿ 78 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਸ ਦੇ ਨਾਲ ਜ਼ਿਲੇ ’ਚ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕਡ਼ਾ ਵਧ ਕੇ 605 ਹੋ ਗਿਆ ਹੈ। ਰੂਪਨਗਰ ਬੇਲਾ ਰੋਡ ਸਥਿਤ ਰਿਲਾਇੰਸ ਸਮਾਰਟ ਸੁਪਰ ਸਟੋਰ ਦੇ ਕੁਝ ਕਰਮਚਾਰੀ ਕਰੋਨਾ ਪਾਜ਼ੇਟਿਵ ਪਾਏ ਗਏ ਜਿਸ ਕਾਰਣ ਇਸ ਸਟੋਰ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੋਰੋਨਾ ਸੰਕਰਮਿਤ 3 ਵਿਅਕਤੀ ਜੋ ਹੋਰ ਬੀਮਾਰੀਆਂ ਤੋਂ ਵੀ ਪੀਡ਼ਤ ਸਨ ਦੀ ਮੌਤ ਹੋ ਗਈ ਜਿਨ੍ਹਾਂ ’ਚ ਇਕ 54 ਸਾਲਾ ਪੁਰਸ਼ ਨਿਵਾਸੀ ਨੰਗਲ ਅਬਿਆਣਾ ਹਾਰਟ ਅਤੇ ਕਿਡਨੀ ਦੀ ਬੀਮਾਰੀ ਤੋ ਵੀ ਪੀਡ਼ਤ ਸੀ। ਜਦਕਿ ਦੂਜੀ 75 ਸਾਲਾ ਔਰਤ ਨਿਵਾਸੀ ਡੂਮਛੇਡ਼ੀ ਅਸਥਮਾ ਦੀ ਮਰੀਜ਼ ਸੀ। ਜਦਕਿ ਤੀਜੀ 45 ਸਾਲਾ ਔਰਤ ਨਿਵਾਸੀ ਸ੍ਰੀ ਅਨੰਦਪੁਰ ਸਾਹਿਬ ਕਿਡਨੀ ਅਤੇ ਨਿਮੋਨਿਆ ਦੀ ਬੀਮਾਰੀ ਤੋਂ ਵੀ ਪੀਡ਼ਤ ਸੀ। ਡੀ. ਸੀ. ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 44191 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 42303 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਜਦਕਿ 508 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲੇ ’ਚ ਕੋਰੋਨਾ ਕਾਰਣ 1788 ਲੋਕ ਸੰਕਰਮਿਤ ਹੋ ਚੁੱਕੇ ਹਨ ਜਦਕਿ 1126 ਠੀਕ ਹੋਏ ਹਨ।

ਅੱਜ ਜ਼ਿਲੇ ’ਚ 3 ਮੌਤਾਂ ਹੋਣ ਨਾਲ ਜ਼ਿਲੇ ’ਚ ਹੁਣ ਤੱਕ ਕੋਰੋਨਾ ਸੰਕਰਮਿਤ ਮੌਤਾਂ ਦਾ ਅੰਕਡ਼ਾ ਵਧ ਕੇ 57 ਹੋ ਗਿਆ। ਉਨ੍ਹਾਂ ਦੱਸਿਆ ਕਿ 34 ਲੋਕ ਕੋਰੋਨਾ ਤੋ ਠੀਕ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਤੋ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ 714 ਲੋਕਾਂ ਦੇ ਸੈਂਪਲ ਲਏ ਗਏ। ਅੱਜ ਆਏ ਕੋਰੋਨਾ ਪਾਜ਼ੇਟਿਵ ਵਿਅਕਤੀਆਂ ’ਚ ਰੂਪਨਗਰ ਤੋਂ 16, ਨੰਗਲ ਤੋਂ 27, ਭਰਤਗਡ਼੍ਹ ਤੋਂ 2, ਸ੍ਰੀ ਅਨੰਦਪੁਰ ਸਾਹਿਬ ਤੋਂ 16, ਨੂਰਪੁਰਬੇਦੀ ਤੋਂ 9, ਸ੍ਰੀ ਚਮਕੌਰ ਸਾਹਿਬ ਤੋਂ 5, ਮੋਰਿੰਡਾ ਤੋਂ 3 ਲੋਕ ਸ਼ਾਮਲ ਦੱਸੇ ਗਏ ਹਨ।

  • Rupnagar
  • corona cases
  • ਰੂਪਨਗਰ
  • ਪਾਜ਼ੇਟਿਵ

ਕਪੂਰਥਲਾ ਜ਼ਿਲ੍ਹੇ ’ਚ​​​​​​​ ਕੋਰੋਨਾ ਕਾਰਣ 3 ਹੋਰ ਮਰੀਜ਼ਾਂ ਦੀ ਮੌਤ, 104 ਪਾਜ਼ੇਟਿਵ

NEXT STORY

Stories You May Like

  • electric wire current 3 people  death
    ਤਾਮਿਲਨਾਡੂ: ਭਾਰੀ ਬਾਰਿਸ਼ ਕਾਰਨ ਘਰ 'ਤੇ ਡਿੱਗੀ ਬਿਜਲੀ ਦੀ ਤਾਰ, 3 ਲੋਕਾਂ ਦੀ ਮੌਤ
  • 3 drowned at gandhi ghat ganga river
    ਬਿਹਾਰ: ਗੰਗਾ ਵਿੱਚ ਨਹਾਉਣ ਗਏ 3 ਨੌਜਵਾਨਾਂ ਦੀ ਡੁੱਬਣ ਨਾਲ ਮੌਤ, 2 ਨੂੰ ਸੁਰੱਖਿਅਤ ਬਚਾਇਆ
  • slowdown in mf industry  number of investors reaches 3 year low
    MF ਉਦਯੋਗ 'ਚ ਸੁਸਤੀ: ਨਵੇਂ ਨਿਵੇਸ਼ਕਾਂ ਦੀ ਗਿਣਤੀ 3 ਸਾਲਾਂ ਦੇ ਹੇਠਲੇ ਪੱਧਰ 'ਤੇ ਪੁੱਜੀ, ਜਾਣੋ ਕਾਰਨ
  • 3 people killed in car and motorcycle collision
    ਤੇਜ਼ ਰਫਤਾਰ ਬਣੀ 'ਕਾਲ' ! ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ 3 ਲੋਕਾਂ ਦੀ ਮੌਤ
  • 3 months pending cases supreme court
    ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ
  • municipal council elections in rupnagar city
    ਅੱਤ ਦੀ ਗਰਮੀ ਕਾਰਨ ਰੂਪਨਗਰ ’ਚ ਵੋਟਿੰਗ 64 ਫ਼ੀਸਦੀ ਰਹੀ, ਉਮੀਦਵਾਰਾਂ ਦੀ ਕਿਸਮਤ ਪੇਟੀਆਂ ’ਚ ਬੰਦ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • 3 arrested for entering house and assaulting during elections
    ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • attack on two friends with sharp weapons in jalandhar
      ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
    • motorcycle stolen from outside the park
      ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • bjp united under the leadership of kewal singh dhillon  nayab singh saini
      ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ
    • a person addicted to drinking committed suicide
      ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • naked dance of robberies  thefts and hooliganism in mehatpur
      ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • debate erupts again over shifting of jalandhar judicial complex
      ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
    • nimisha mehta statement
      ਭਾਜਪਾ ਵਰਕਰਾਂ 'ਤੇ ਝੂਠੀ FIR ਦਰਜ ਕਰਵਾਉਣਾ ਗਿਰੀ ਹੋਈ ਰਾਜਨੀਤੀ ਦਾ ਸਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +