Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:38:23 PM

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 4.65 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

DOABA News Punjabi(ਦੋਆਬਾ)

4.65 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

  • Edited By Shivani Attri,
  • Updated: 22 Sep, 2024 07:01 PM
Hoshiarpur
a case registered against one on the charge of cheating of 4 65 lakhs
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਭੱਟੀ, ਮਨਿੰਦਰ)-ਗੜ੍ਹਦੀਵਾਲਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ 4.65 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੜ੍ਹਦੀਵਾਲਾ ਦੇ ਪਿੰਡ ਰਘਵਾਲ ਦੇ ਵਸਨੀਕ ਨਿਰਮਲ ਸਿੰਘ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਕੀਤੀ ਸੀ ਕਿ ਇਕ ਨਿੱਜੀ ਬੈਂਕ ਦੀ ਲਿਮਿਟ ਸੈੱਟਲ ਕਰਾਵਾਉਣ ਦੇ ਨਾਂ ’ਤੇ ਅਵਤਾਰ ਸਿੰਘ ਵਾਸੀ ਸੀਕਰੀ ਨੇ ਉਸ ਦੇ ਕੋਲੋਂ 5 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਨੇ ਉਕਤ ਰਕਮ ਬੈਂਕ ਵਿਚ ਜਮ੍ਹਾ ਕਰਵਾਈ ਅਤੇ ਨਾ ਹੀ ਉਸ ਦੀ ਰਕਮ ਉਸ ਨੂੰ ਵਾਪਸ ਕੀਤੀ। ਵਾਰ-ਵਾਰ ਆਖਣ ’ਤੇ ਉਸ ਨੇ ਸਿਰਫ਼ 35,000 ਰੁਪਏ ਵਾਪਸ ਕੀਤੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਗੁਰਦੁਆਰਾ ਸਾਹਿਬ ਮੱਥਾ ਟੇਕਣ ਮਗਰੋਂ ਭਰਾ ਨੇ ਭਰਾ ਦਾ ਕਰ 'ਤਾ ਕਤਲ

ਪੀੜਤ ਨੇ ਦੱਸਿਆ ਕਿ ਉਕਤ ਅਵਤਾਰ ਸਿੰਘ ਨੇ ਰਹਿੰਦੀ 4.65 ਲੱਖ ਦੀ ਰਕਮ ਵਾਪਸ ਕਰਨ ਦੀ ਥਾਂ ਸਾਨੂੰ ਝੂਠੇ ਕੇਸ ਵਿਚ ਫਸਾਉਣ ਬਾਰੇ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਦੀ ਡੀ. ਐੱਸ. ਪੀ. ਇਨਵੈਸਟੀਗੇਸ਼ਨ, ਹੁਸ਼ਿਆਰਪੁਰ ਵੱਲੋਂ ਜਾਂਚ ਉਪਰੰਤ ਗੜ੍ਹਦੀਵਾਲਾ ਪੁਲਸ ਨੇ ਅਵਤਾਰ ਸਿੰਘ ਖ਼ਿਲਾਫ਼ 316 (2) 318 (4) ਬੀ. ਐੱਨ. ਐੱਸ. ਅਧੀਨ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜਿਸ਼, ਰੇਲਵੇ ਟਰੈਕ 'ਤੇ ਰੱਖੇ ਸਰੀਏ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • cheating
  • case registered
  • ਠੱਗੀ
  • ਮਾਮਲਾ ਦਰਜ

ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਗੁਰਦੁਆਰਾ ਸਾਹਿਬ ਮੱਥਾ ਟੇਕਣ ਮਗਰੋਂ ਭਰਾ ਨੇ ਭਰਾ ਦਾ ਕਰ 'ਤਾ ਕਤਲ

NEXT STORY

Stories You May Like

  • fraud case in hoshiarpur
    ਧੋਖਾਦੇਹੀ ਦੇ ਦੋਸ਼ ’ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ ਦਰਜ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • fraud against a person  foreign visa  punjab police
    ਬਾਹਰਲੇ ਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਦੋ ਖਿਲਾਫ਼ ਮਾਮਲਾ ਦਰਜ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • gangsters living abroad demanded ransom of rs 50 lakh from a person
    ਵਿਦੇਸ਼ 'ਚ ਬੈਠੇ ਗੈਂਗਸਟਰਾਂ ਨੇ ਵਿਅਕਤੀ ਕੋਲੋਂ ਮੰਗੀ 50 ਲੱਖ ਰੁਪਏ ਦੀ ਫਿਰੌਤੀ, ਮਾਮਲਾ ਦਰਜ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • fir case
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • inflation hits  now it has become difficult for the poor
      ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ...
    • akali dal gets new strength in jalandhar cantt
      ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
    • woman arrested with whiskey bottles
      ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • massive fire breaks out at bsnl tower in kapurthala
      ਕਪੂਰਥਲਾ 'ਚ BSNL ਟਾਵਰ ਨੂੰ ਲੱਗੀ ਭਿਆਨਕ ਅੱਗ
    • nayab singh saini visit in punjab rupnagar ropar
      ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ੀ ਨਾਲ ਵਿਕਾਸ: ਨਾਇਬ ਸੈਣੀ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • 8 bikers arrested for bursting crackers on bullet motorcycles
      ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਦੇ ਦੋਸ਼ 'ਚ 8 ਬਾਈਕ ਸਵਾਰਾਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +