Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:51:18 PM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੁਲਸ ਨੇ ਨਸ਼ਾ ਕਰਨੇ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

DOABA News Punjabi(ਦੋਆਬਾ)

ਪੁਲਸ ਨੇ ਨਸ਼ਾ ਕਰਨੇ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

  • Edited By Shivani Attri,
  • Updated: 31 May, 2026 06:18 PM
Roopnagar-Nawanshahr
a drug addict arrested
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਕਾਠਗੜ੍ਹ ਦੀ ਪੁਲਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਆਸਰੋਂ ਪੁਲ ਬਿਸਤ ਦੋਆਬ ਨਹਿਰ ਤੋਂ ਨਹਿਰ ਦੇ ਨਾਲ-ਨਾਲ ਕੱਚੀ ਪਟਰੀ ’ਤੇ ਜਾ ਰਹੀ ਸੀ ਤਾਂ ਇਕ ਵਿਅਕਤੀ ਕੱਚੇ ਰਸਤੇ ਦੇ ਕਿਨਾਰੇ ਬੈਠ ਕੇ ਧੂੰਆਂ ਨਿਕਾਲਦੇ ਹੋਇਆ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸਨੇ ਆਪਣੇ ਹੱਥ ’ਚ ਫੜੀਆਂ ਚੀਜ਼ਾਂ ਨੂੰ ਹੇਠਾਂ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
ਐੱਸ. ਐੱਚ. ਓ. ਨੇ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸੁੱਟੀ ਗਈ ਹੈਰੋਇਨ ਲੱਗੀ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਬਿਮਲ ਕੁਮਾਰ ਪੁੱਤਰ ਮਨਜੀਤ ਰਾਮ ਵਾਸੀ ਰਾਹੋਂ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • A drug addict arrested
  • punjab police
  • ਥਾਣਾ ਕਾਠਗੜ੍ਹ ਪੁਲਸ
  • ਨਸ਼ਾ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

NEXT STORY

Stories You May Like

  • man arrested with heroin
    ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • police arrest two motorcyclists for snatching cash from powercom lineman
    ਪਾਵਰਕਾਮ ਦੇ ਲਾਈਨਮੈਨ ਤੋਂ ਨਕਦੀ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • powercom  s divisional accountant caught red handed while taking 15 000 bribe
    15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
  • grp police arrested the boy  recovered the stolen mobile phone
    GRP ਪੁਲਸ ਨੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਹੋਇਆ ਮੋਬਾਇਲ ਫੋਨ ਬਰਾਮਦ
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • shaganpreet singh parents arrested
    ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered on charges of illegal mining
      ਹਾਜੀਪੁਰ ਪੁਲਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਮੁਕੱਦਮਾ ਦਰਜ
    • pregnant woman dies in horrific road accident in noormehal
      ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
    • punjab weather raining
      ਸੁਲਤਾਨਪੁਰ ਲੋਧੀ 'ਚ ਹਨ੍ਹੇਰੀ-ਮੀਂਹ ਨੇ ਤਪਦੀ ਗਰਮੀ ਤੋਂ ਦਿਵਾਈ ਰਾਹਤ
    • boy dead on road accident
      ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
    • major in the case of firing at the house of the owner of kanda jewelers
      ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
    • pspcl accountant caught red handed taking bribe of rs 15 000
      PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • father and son attacked with sharp weapons in jalandhar
      ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • kewal singh dhillon interview
      ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
    • police conduct major raid on mobile shop in jalandhar
      ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
    • big revelation in rti activist simranjit murder case main accused arrested
      RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +