Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:33:42 PM

  • cockroach janata party protest finished next saturday

    CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ...

  • government issues rules regarding the packaging of edible oil

    ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ,...

  • punjab vaishno devi train

    BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ...

  • guru nagari amritsar city closed amritsar police

    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਚੋਰੀ ਕੀਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ

DOABA News Punjabi(ਦੋਆਬਾ)

ਚੋਰੀ ਕੀਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 02 Aug, 2024 11:44 AM
Kapurthala-Phagwara
a person arrested with a stolen motorcycle
  • Share
    • Facebook
    • Tumblr
    • Linkedin
    • Twitter
  • Comment

ਨਡਾਲਾ (ਸ਼ਰਮਾ)-ਅਮਰਜੀਤ ਸਿੰਘ ਘੁੰਮਣ ਵਾਸੀ ਚਕੋਕੀ ਹਾਲ ਵਾਸੀ ਨਡਾਲਾ ਨੇ ਦੱਸਿਆ ਮੇਰੇ ਪ੍ਰਵਾਸੀ ਮਜ਼ਦੂਰ ਚੱਕੋਕੀ ਮੰਡ ਧੁੱਸੀ ਉਪਰ ਮੋਟਰਸਾਈਕਲ ਖੜ੍ਹਾ ਕਰਕੇ ਥੱਲੇ ਖੇਤਾਂ ’ਚ ਝੋਨੇ ’ਚੋਂ ਕੱਖ ਕੱਢ ਰਹੇ ਸਨ ਕਿ ਇਕ ਮੋਟਰਸਾਈਕਲ ’ਤੇ 3 ਚੋਰ ਆਏ ਅਤੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੱਤ ਲਗਾ ਕੇ ਬੁਤਾਲੇ ਵੱਲ ਲੈ ਗਏ, ਜਿਸ ਦੀ ਜਾਣਕਾਰੀ ਮੇਰੇ ਮਜ਼ਦੂਰਾਂ ਨੇ ਮੈਨੂੰ ਫੋਨ ’ਤੇ ਦੱਸੀ।

ਘੁੰਮਣ ਨੇ ਦੱਸਿਆ ਕਿ ਉਸ ਵਕਤ ਉਹ ਹੈਬਤਪੁਰ ਆਪਣੀ ਡੇਅਰੀ ’ਤੇ ਸੀ, ਫੋਨ ਸੁਣਦੇ ਹੀ ਕਾਰ ’ਚ ਸਵਾਰ ਹੋ ਕੇ ਢਿੱਲਵਾਂ ਵੱਲ ਚਲਾ ਗਿਆ। ਜਦ ਉਹ ਮੁਗਲ ਚੱਕ ਪੁੱਜਾ ਤਾਂ ਸਾਹਮਣੇ ਤੋਂ ਤਿੰਨੇ ਚੋਰ ਮੋਟਰਸਾਈਕਲ ਲੈ ਕੇ ਨਡਾਲੇ ਵਾਲੇ ਪਾਸੇ ਜਾ ਰਹੇ ਸਨ। ਇਸ ਦੌਰਾਨ ਮੈਂ ਗੱਡੀ ਮੋਟਰਸਾਈਕਲ ਅੱਗੇ ਲਗਾ ਕੇ ਚੋਰ ਨੂੰ ਕਾਬੂ ਕਰ ਲਿਆ ਪਰ ਪਲ ਝਪਕਦੇ ਹੀ ਉਸ ਦੇ ਦੂਜੇ ਸਾਥੀ ਆ ਗਏ ਅਤੇ ਦਾਤਰ ਦੀ ਨੋਕ ’ਤੇ ਆਪਣਾ ਸਾਥੀ ਛੁਡਾ ਕੇ ਨਡਾਲੇ ਵੱਲ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਤਾਂ ਮਿਲ ਗਿਆ ਪਰ ਚੋਰ ਭੱਜਣ ਵਿਚ ਕਾਮਯਾਬ ਹੋ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧੁੱਸੀ ਉਪਰ ਲੁਟੇਰੇ ਬੇਖ਼ੌਫ਼ ਘੁੰਮ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਇਕੱਲੇ ਧੁੱਸੀ ਬੰਨ੍ਹ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 

  • person
  • arrested
  • stolen
  • motorcycle
  • ਮੋਟਰਸਾਈਕਲ
  • ਵਿਅਕਤੀ
  • ਗ੍ਰਿਫ਼ਤਾਰ

ਪਤੀ ਬਣਿਆ ਹੈਵਾਨ, ਪਤਨੀ ਦੀ ਡੰਡੇ ਨਾਲ ਕੁੱਟਮਾਰ ਕਰਕੇ ਦਿੱਤੀ ਬੇਰਹਿਮ ਮੌਤ

NEXT STORY

Stories You May Like

  • one person arrested with stolen motorcycle
    ਚੋਰੀਸ਼ੁਦਾ ਮੋਟਰਸਾਈਕਲ  ਸਣੇ 1 ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • ludhiana police action
    ਚੋਰੀ ਦੇ ਮੋਟਰਸਾਈਕਲ ਤੇ ਰਿਵਾਲਵਰ ਸਣੇ ਮੁਲਜ਼ਮ ਗ੍ਰਿਫ਼ਤਾਰ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • one accused with heroin arrested
    ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • a person was arrested for consuming drugs
    ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ, ਪਰਚਾ ਦਰਜ
  • traffic police returns stolen motorcycle to owner
    ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
    • boy attacked with sharp weapons
      ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
    • 37 candidates in fray for elections to 9 wards of sham chaurasi
      ਸ਼ਾਮ ਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਲਈ 37 ਉਮੀਦਵਾਰ ਮੈਦਾਨ 'ਚ, EVM ਨਾਲ...
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • corporation blacklisted contractors involved in road construction
      ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • major incident in mehatpur
      ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
    • phagwara police took out a flag march under leadership of sp
      ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ...
    • car crushes activa driver
      ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +