Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    7:49:31 PM

  • punjab vapar mandal upi

    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • change in the weather of punjab

    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ...

  • giani raghbir singh big statement regarding meeting held on sacrilege law

    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਇਕ ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

DOABA News Punjabi(ਦੋਆਬਾ)

ਇਕ ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 01 Sep, 2024 03:57 PM
Roopnagar-Nawanshahr
a person arrested with drug pills
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 1 ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਰਾਮ ਸ਼ਾਹ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਗੜ੍ਹਸ਼ੰਕਰ ਰੋਡ ’ਤੇ ਸਥਿਤ ਮਹਿੰਦੀਪੁਰ ਪੁਲ ਨੇੜੇ ਪੁੱਜੀ ਤਾਂ ਦੂਜੇ ਪਾਸੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜੇ ਪਾਰਦਰਸ਼ੀ ਲਿਫ਼ਾਫ਼ੇ ਨੂੰ ਹੇਠਾਂ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। 

ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਭੁਪਿੰਦਰ ਉਰਫ਼ ਭਿੰਦਾ ਵਾਸੀ ਕੁਲਾਮ (ਨਵਾਂਸ਼ਹਿਰ) ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿੱਚ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ 'ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ 'ਚ ਮਾਰੀਆਂ ਲੱਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • person
  • arrested
  • drug pills
  • ਨਸ਼ੀਲੀਆਂ ਗੋਲ਼ੀਆਂ
  • ਗ੍ਰਿਫ਼ਤਾਰ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਚੱਲੀ ਪੰਜ ਤਖ਼ਤ ਤੀਰਥ ਰੇਲ ਗੱਡੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ, ਹੋਇਆ ਭਰਵਾਂ ਸਵਾਗਤ

NEXT STORY

Stories You May Like

  • tanda police arrested one person with drug pills
    ਟਾਂਡਾ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • peoples arrested with intoxicating pills
    3 ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • six people arrested with intoxicating pills  pregabalin capsules  and heroin
    ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
  • person arrested with heroin
    ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
  • heroin  accused  arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਕਾਬੂ
  • heroin  a bullet motorcycle  and drug money
    ਹੈਰੋਇਨ, ਬੁਲੇਟ ਮੋਟਰਸਾਈਕਲ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
  • two accused arrested for consuming intoxicating pills
    ਨਸ਼ੇ ਦੀਆਂ ਗੋਲ਼ੀਆਂ ਖਾਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • suicide  woman  acquittal
    ਖੁਦਕੁਸ਼ੀ ਕਰਨ ਦੇ ਦੋਸ਼ਾਂ 'ਚੋ ਔਰਤ ਸਮੇਤ ਇਕ ਵਿਅਕਤੀ ਬਰੀ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • 6 year old child tests positive for swine flu
      6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
    • ban on harvesting paddy with combine between 6 pm and 10 am
      ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • jeep stolen from outside the house
      ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ...
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • stray dog attacked on people in kapurthala
      ਕਪੂਰਥਲਾ 'ਚ ਅਵਾਰਾ ਕੁੱਤੇ ਦਾ ਆਤੰਕ, 6 ਮਾਸੂਮ ਬੱਚਿਆਂ ਸਣੇ ਕਰੀਬ 15 ਲੋਕਾਂ ਨੂੰ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +