Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:49:10 PM

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • punjab  congress  leader  delhi  meeting

    ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ...

  • accident in punjab deep well laborer

    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ

DOABA News Punjabi(ਦੋਆਬਾ)

ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ

  • Edited By Shivani Attri,
  • Updated: 25 Apr, 2026 06:54 PM
Roopnagar-Nawanshahr
a pile of straw burned to ashes after a fire
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਪਿੰਡ ਕਲਿਆਣਪੁਰ ਲੋਹੰਡ ਖੱਡ ਵਾਰਡ ਨੰਬਰ ਪੰਜ ਵਿਚ ਸਥਿਤ ਪਰਾਲੀ ਦੇ ਕੁੱਪ ਨੂੰ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਸਾਰੀ ਪਰਾਲੀ ਸੜ ਕੇ ਸੁਆਹ ਹੋ ਗਈ। ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਫਾਇਰ ਬ੍ਰਿਗੇਡ ਵੱਲੋਂ ਮੌਕੇ ਉੱਪਰ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਜੇ ਸਮੇਂ ਸਿਰ ਅੱਗ ਉੱਪਰ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਨੇ ਆਲੇ-ਦੁਆਲੇ ਵੀ ਕਾਫ਼ੀ ਕਸਾਨ ਕਰਨਾ ਸੀ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ

ਇਸ ਮੌਕੇ ਕਿਸਾਨ ਰੌਸ਼ਨਦੀਨ ਨੇ ਦੱਸਿਆ ਕਿ ਉਸ ਨੇ ਕਈ ਮੱਝਾਂ ਰੱਖੀਆਂ ਹੋਈਆਂa ਹਨ। ਮੱਝਾਂ ਦੇ ਚਾਰ ਲਈ ਸੁੱਕੀ ਪਰਾਲੀ ਦੇ ਕੁੱਪ ਬਣਾਏ ਹੋਏ ਹਨ। ਗਰਮੀ ਪੈਣ ਕਾਰਨ ਅਚਾਨਕ ਪਰਾਲੀ ਦੇ ਕੁੱਪ ਨੂੰ ਅੱਗ ਲੱਗ ਗਈ, ਜਿਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਘਟਨਾ ਬਾਰੇ ਉਸ ਵੱਲੋਂ ਕੌਂਸਲਰ ਨੂੰ ਸੂਚਿਤ ਕੀਤਾ ਗਿਆ ਅਤੇ ਇਸ ਬਾਰੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ। ਪਰਾਲੀ ਨੂੰ ਅੱਗ ਲੱਗਣ ਕਾਰਨ ਆਲੇ-ਦੁਆਲੇ ਧੂੰਆਂ ਹੀ ਧੂੰਆਂ ਹੋ ਗਿਆ ਅਤੇ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵਿਖਾਈ ਦੇਣ ਲੱਗੀਆਂ।

ਵਾਰਡ ਦੀ ਕੌਂਸਲਰ ਵੱਲੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਨਾਲ ਗੱਲ ਕਰਕੇ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਮੰਗਵਾਈ ਗਈ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ’ਤੇ ਕਾਬੂ ਪਾਇਆ ਅਤੇ ਇਸ ਨੂੰ ਅੱਗੇ ਵਧਣ ਤੋਂ ਰੋਕਿਆ। ਰੌਸ਼ਨਦੀਨ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦੀ ਹਜ਼ਾਰਾਂ ਰੁਪਏ ਕੀਮਤ ਦੀ ਪਰਾਲੀ ਸੜ ਕੇ ਸੁਆਹ ਹੋ ਗਈ ਹੈ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਇਸ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ ਜਾਂ ਹੋਰ ਸੁੱਕੀ ਪਰਾਲੀ ਦੀ ਵਿਵਸਥਾ ਕਰਵਾਈ ਜਾਵੇ ਤਾਂ ਜੋ ਉਹ ਆਪਣੇ ਪਸ਼ੂਆਂ ਨੂੰ ਸਮੇਂ ਸਮੇਂ ਤੇ ਖਾਣ ਲਈ ਪੂਰਾ ਚਾਰਾ ਪਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • straw burned
  • straw fire
  • ਪਰਾਲੀ ਦਾ ਕੁੱਪ
  • ਭਿਆਨਕ ਅੱਗ

ਇਕ ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ

NEXT STORY

Stories You May Like

  • national highway  truck  fire  electronic goods
    ਨੈਸ਼ਨਲ ਹਾਈਵੇਅ 'ਤੇ ਟਰੱਕ 'ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
  • delhi  udyog bhawan  fire
    ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ ਸੁਆਹ
  • fire in malerkotla
    ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • bengal  fire  government building  4000 evms burnt
    ਬੰਗਾਲ 'ਚ ਅੱਗ ਦਾ ਗੋਲਾ ਬਣੀ ਸਰਕਾਰੀ ਇਮਾਰਤ, ਸੜ ਕੇ ਸੁਆਹ ਹੋਏ 4000 EVM, ਸਾਜ਼ਿਸ਼ ਦਾ ਸ਼ੱਕ
  • fire in bank
    ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
  • delhi  huts  fire  takiya kale khan
    ਦਿੱਲੀ ਦੇ ਤਕੀਆ ਕਾਲੇ ਖਾਂ 'ਚ ਲੱਗੀ ਭਿਆਨਕ ਅੱਗ, 30 ਝੌਂਪੜੀਆਂ ਸੜ ਕੇ ਸੁਆਹ, ਪੁਲਸ ਨੇ 12 ਲੋਕਾਂ ਨੂੰ ਬਚਾਇਆ
  • 10 slums of migrant workers burnt down due to fire
    ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀਆਂ 10 ਝੁੱਗੀਆਂ ਸੜੀਆਂ
  • don  t panic in case of fire
    ਅੱਗ ਲੱਗਣ ਦੀ ਸਥਿਤੀ ’ਚ ਨਾ ਘਬਰਾਓ!
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • nawanshahr police arrested 5 people for drug dealing
      ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • powercom disconnects electricity connection of royal homes colony
      ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • pump employee beaten up over petrol worth rs 30 in jalandhar
      ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
    • terrible collision between tractor and car near mehrampur
      ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • one person arrested under gambling act
      ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
    • municipal administration surrounded by street light tenders
      ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +