Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:06:48 PM

  • storm wreaks havoc in punjab

    ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ...

  • rain and hailstorms in punjab bring a chill

    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ,...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • ashwani the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦੀਵਾਲੀ ਵਾਲੀ ਰਾਤ ਘਰ ’ਚ ਡਿੱਗੇ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ

DOABA News Punjabi(ਦੋਆਬਾ)

ਦੀਵਾਲੀ ਵਾਲੀ ਰਾਤ ਘਰ ’ਚ ਡਿੱਗੇ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ

  • Edited By Shivani Attri,
  • Updated: 03 Nov, 2024 11:41 AM
Jalandhar
a terrible fire broke out in the house with firecrackers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)– 1 ਨਵੰਬਰ ਨੂੰ ਦੀਵਾਲੀ ਵਾਲੀ ਰਾਤ 12 ਵਜੇ ਦੇ ਲਗਭਗ ਲੰਮਾ ਪਿੰਡ ਚੌਂਕ ਰੋਡ ਵਿਚ ਸਥਿਤ ਨਿਊ ਬਲਦੇਵ ਨਗਰ ਨੇੜੇ ਕਿਸ਼ਨਪੁਰਾ ਦੇ ਮਕਾਨ ਨੰਬਰ 50 ਵਿਚ ਡਿੱਗੇ ਪਟਾਕਿਆਂ ਨਾਲ ਲੱਗੀ ਅੱਗ ਕਾਰਨ 3 ਐਕਟਿਵਾ ਅਤੇ ਇਕ ਬੁਲੇਟ ਮੋਟਰਸਾਈਕਲ ਸੜ ਕੇ ਸਵਾਹ ਹੋ ਗਏੇ।

ਘਰ ਦੇ ਮਾਲਕ ਰਾਕੇਸ਼ ਕੁਮਾਰ ਪੁੱਤਰ ਕਿਸ਼ੋਰੀ ਲਾਲ ਨੇ ਦੱਸਿਆ ਕਿ ਰਾਤ 12 ਵਜੇ ਤੋਂ ਕੁਝ ਸਮਾਂ ਪਹਿਲਾਂ ਘਰ ਦੇ ਸਾਰੇ ਲੋਕ ਆਪਣੇ ਕਮਰਿਆਂ ਵਿਚ ਚਲੇ ਗਏ ਸਨ ਅਤੇ 5 ਮਿੰਟਾਂ ਵਿਚ ਹੀ ਪਤਾ ਲੱਗਾ ਕਿ ਘਰ ਵਿਚ ਡਿੱਗੇ ਪਟਾਕਿਆਂ ਨਾਲ ਅੱਗ ਲੱਗ ਗਈ ਹੈ। ਕਮਰਿਆਂ ਵਿਚੋਂ ਬਾਹਰ ਆ ਕੇ ਵੇਖਿਆ ਤਾਂ 3 ਐਕਟਿਵਾ ਅਤੇ 1 ਮੋਟਰਸਾਈਕਲ ਨੂੰ ਅੱਗ ਨੇ ਪੂਰੀ ਤਰ੍ਹਾਂ ਨਾਲ ਆਪਣੀ ਲਪੇਟ ’ਚ ਲਿਆ ਹੋਇਆ ਸੀ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਘਰ ਦੇ ਲੋਕਾਂ ਨੇ ਖੁਦ ਹੀ ਪਾਣੀ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਅਤੇ ਅੱਗ ਬੰਦ ਵੀ ਹੋ ਗਈ ਪਰ ਉਕਤ ਚਾਰੋਂ ਦੋਪਹੀਆ ਵਾਹਨ ਪੂਰੀ ਤਰ੍ਹਾਂ ਨਾਲ ਸੜ ਕੇ ਸਵਾਹ ਹੋ ਗਏ। ਇਸ ਤੋਂ ਇਲਾਵਾ ਹੋਰ ਵੀ ਸਾਮਾਨ ਨੂੰ ਨੁਕਸਾਨ ਪੁੱਜਾ ਹੈ। ਰਾਕੇਸ਼ ਕੁਮਾਰ ਵੱਲੋਂ ਥਾਣਾ ਰਾਮਾ ਮੰਡੀ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ। ਸੂਚਨਾ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਸਾਢੇ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ- ਉਪਾਅ ਕਰਨ ਘਰ ਆਇਆ ਬਾਬਾ, ਕਰ ਗਿਆ ਵੱਡਾ ਕਾਰਾ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁਝ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • terrible fire
  • firecrackers
  • house
  • ਦੀਵਾਲੀ ਵਾਲੀ ਰਾਤ
  • ਪਟਾਕੇ
  • ਘਰ ਅੱਗ

ਬੰਦੀ ਸਿੰਘਾਂ ਦੀ ਰਿਹਾਈ ’ਚ ਦਿੱਲੀ ਸਰਕਾਰ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡਾ ਅੜਿੱਕਾ : ਸਰਨਾ

NEXT STORY

Stories You May Like

  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • massive fire at firecracker warehouse
    ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ ਮੌਤ
  • shimla  house  fire  police  village
    ਸ਼ਿਮਲਾ ਦੇ ਪਿੰਡ 'ਚ ਲੱਗੀ ਭਿਆਨਕ ਅੱਗ, 5 ਘਰ ਸੜ ਕੇ ਹੋਏ ਸੁਆਹ
  • massive fire breaks out in readymade clothing showroom
    ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
  • massive fire broke out in a three storey clothing showroom in khanna
    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ ਉੱਠੀਆਂ ਲਪਟਾਂ
  • a massive fire broke out at a garbage dump in mohali
    ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ ਹੋਇਆ ਔਖਾ
  • massive fire breaks out in slums
    ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
  • terrible fire breaks out at uniform shop
    ਵਰਦੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • impact of   punjab bandh   in tanda
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • 5 people were detained by the police for the bandh call dcp s statement
      ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • thief escaped from police custody
      ਪੇਸ਼ੀ ਭੁਗਤਣ ਤੋਂ ਬਾਅਦ ਚਕਮਾ ਦੇ ਕੇ ਪੁਲਸ ਦੀ ਗ੍ਰਿਫ਼ਤ ਵਿਚੋਂ ਭੱਜਿਆ ਚੋਰ
    • activa stolen from outside a house near sheetla mandir in jalandhar
      ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +