Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:00:20 PM

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ

DOABA News Punjabi(ਦੋਆਬਾ)

ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ

  • Edited By Shivani Attri,
  • Updated: 29 Apr, 2026 12:42 PM
Jalandhar
a terrible fire broke out in the sugarcane field
  • Share
    • Facebook
    • Tumblr
    • Linkedin
    • Twitter
  • Comment

ਲੋਹੀਆਂ ਖ਼ਾਸ (ਸੁਭਾਸ਼ ਸੱਦੀ)- ਲੋਹੀਆਂ-ਰਾਈਵਾਲ ਰੋਡ ’ਤੇ ਸਥਿਤ ਡੇਢ ਕਨਾਲ ਖੇਤ 'ਚ ਖੜ੍ਹੇ ਕਮਾਦ ਨੂੰ ਅਚਾਨਕ ਅੱਗ ਲੱਗਣ ਕਾਰਨ ਸਾਰੀ ਫ਼ਸਲ ਸੜ ਕੇ ਸੁਆਹ ਹੋ ਗਈ। ਦੁੱਖ਼ਦਾਈ ਗੱਲ ਇਹ ਹੈ ਕਿ ਇਹ ਖੇਤ ਇਕ ਗ਼ਰੀਬ ਮਜ਼ਦੂਰ ਵੱਲੋਂ ਠੇਕੇ ’ਤੇ ਲਿਆ ਗਿਆ ਸੀ, ਤਾਂ ਜੋ ਉਹ ਗਰਮੀਆਂ ਦੇ ਸੀਜ਼ਨ ’ਚ ਗੰਨੇ ਦਾ ਰਸ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ। ਇਸ ਘਟਨਾ ਤੋਂ ਬਾਅਦ ਪੀੜਤ ਮਜ਼ਦੂਰ ਦਾ ਪਰਿਵਾਰ ਗਹਿਰੇ ਸਦਮੇ ’ਚ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਦੋਂ ਲੋਹੀਆਂ-ਰਾਈਵਾਲ ਰੋਡ ’ਤੇ ਪ੍ਰਮਿਕਸ (ਲੁੱਕ-ਬਜਰੀ) ਪਾਉਣ ਦਾ ਕੰਮ ਚੱਲ ਰਿਹਾ ਸੀ ਤਾਂ ਅਚਾਨਕ ਸੜਕ ਦੇ ਨਾਲ ਲੱਗਦੇ ਖੇਤ ਵਿਚ ਖੜ੍ਹੀ ਨਾੜ ਨੂੰ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਕੁਲਵੰਤ ਸਿੰਘ ਪੁੱਤਰ ਦਿਆਲ ਸਿੰਘ (ਨਿਵਾਸੀ ਸਰਦਾਰਵਾਲਾ) ਵੱਲੋਂ ਠੇਕੇ ’ਤੇ ਲਏ ਕਮਾਦ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਅੱਗ ਨਾਲ ਲਗਭਗ 7 ਫੁੱਟ ਲੰਬਾ ਗੰਨਾ ਪੂਰੀ ਤਰ੍ਹਾਂ ਸੜ ਗਿਆ। ਪੀੜਤ ਨੂੰ ਇਸ ਨੁਕਸਾਨ ਦਾ ਪਤਾ ਉਦੋਂ ਲੱਗਿਆ ਜਦੋਂ ਉਹ ਅਗਲੀ ਸਵੇਰ ਗੰਨੇ ਦੀ ਕਟਾਈ ਲਈ ਖੇਤ ਪਹੁੰਚਿਆ ਸੀ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

ਘਟਨਾ ਵਾਲੀ ਥਾਂ ’ਤੇ ਇਕੱਠੇ ਹੋਏ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਗੁਰਚਰਨ ਸਿੰਘ ਅਟਵਾਲ, ਮੁਖਤਿਆਰ ਸਿੰਘ, ਸੰਦੀਪ ਸਿੰਘ ਅਤੇ ਹੋਰਨਾਂ ਨੇ ਦੋਸ਼ ਲਾਇਆ ਕਿ ਸੜਕ ਨਿਰਮਾਣ ਦੌਰਾਨ ਕਿਸੇ ਮਜ਼ਦੂਰ ਵੱਲੋਂ ਬੀੜੀ ਜਾਂ ਸਿਗਰਟ ਪੀ ਕੇ ਸੁੱਟਣ ਕਾਰਨ ਇਹ ਅੱਗ ਲੱਗੀ ਹੈ, ਜਦਕਿ ਖੇਤ ਦੇ ਆਲੇ-ਦੁਆਲੇ ਬੀੜੀਆਂ ਦੇ ਟੋਟੇ ਵੀ ਖਿਲਰੇ ਹੋਏ ਪਾਏ ਗਏ, ਜੋ ਇਸ ਲਾਪ੍ਰਵਾਹੀ ਦਾ ਸਬੂਤ ਹਨ। ਅੱਗ ਲੱਗਣ ਕਾਰਨ ਪੀੜਤ ਪਰਿਵਾਰ ਸਿਰ ਰੋਜ਼ੀ-ਰੋਟੀ ਦਾ ਵੱਡਾ ਸੰਕਟ ਆ ਖੜ੍ਹਾ ਹੋਇਆ ਹੈ। ਇਸ ਤੋਂ ਇਲਾਵਾ ਸੂਚਨਾ ਮਿਲਣ ’ਤੇ 112 ਨੰਬਰ ਦੀ ਪੁਲਸ ਟੀਮ ਨੇ ਵੀ ਮੌਕੇ ਦਾ ਜਾਇਜ਼ਾ ਲਿਆ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੀ ਆਰਥਿਕ ਹਾਲਤ ਨੂੰ ਸੰਭਾਲ ਸਕਣ। ਦੂਜੇ ਪਾਸੇ, ਮੰਡੀ ਬੋਰਡ ਦੇ ਜੇ. ਈ. ਵਰਿੰਦਰ ਰਾਏ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕੁਲਵੰਤ ਸਿੰਘ ਵੱਲੋਂ ਇਸ ਘਟਨਾ ਦੀ ਜਾਣਕਾਰੀ ਬਹੁਤ ਦੇਰੀ ਨਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਚਨਾ ਮਿਲੀ, ਉਦੋਂ ਤੱਕ ਸੜਕ ਬਣਾਉਣ ਵਾਲੇ ਮਜ਼ਦੂਰ ਕੰਮ ਖ਼ਤਮ ਕਰਕੇ ਉੱਥੋਂ ਜਾ ਚੁੱਕੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • sugarcane field
  • terrible fire
  • ਭਿਆਨਕ ਅੱਗ
  • ਕਮਾਦ ਨੂੰ ਲੱਗੀ ਅੱਗ

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

NEXT STORY

Stories You May Like

  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • a massive fire broke out in a motor garage at sarhali kalan
    ਸਰਹਾਲੀ ਕਲਾਂ ਵਿਖੇ ਮੋਟਰ ਗੈਰੇਜ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • wheat fire  fire in fields
    ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ
  • fire in fields  wheat crop
    ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
  • gurdaspur  terrible fire due to electric wires  10 acres of wheat burnt to ashes
    ਗੁਰਦਾਸਪੁਰ : ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਭਿਆਨਕ ਅੱਗ, 10 ਏਕੜ ਕਣਕ ਸੜ ਕੇ ਸੁਆਹ
  • massive fire breaks out at madhuban police station
    ਮਧੂਬਨ ਥਾਣੇ 'ਚ ਲੱਗੀ ਭਿਆਨਕ ਅੱਗ: ਖੜ੍ਹੀਆਂ ਗੱਡੀਆਂ ਸੜ ਕੇ ਹੋਈਆਂ ਸੁਆਹ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • major operation against illegal mining in kunail
      ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • civil surgeon conducts surprise checks at health centers
      ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ...
    • entire tehbazari staff on leave
      ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
    • slow lifting speed in hajipur grain market
      ਹਾਜੀਪੁਰ ਦਾਣਾ ਮੰਡੀ 'ਚ ਲਿਫਟਿੰਗ ਦੀ ਸੁਸਤ ਰਫ਼ਤਾਰ, 21 ਹਜ਼ਾਰ ਕੁਇੰਟਲ ਕਣਕ...
    • gurkirat singh wins gold in india inter university gatka competition
      ਗੁਰਕੀਰਤ ਸਿੰਘ ਨੇ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲੇ 'ਚ ਜਿੱਤਿਆ ਗੋਲਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +