Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:46:45 AM

  • tensions rise in hormuz

    ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ...

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ‘ਆਪ’ ਨੇ ਬਿਜਲੀ ਦੇ ਬਿੱਲ ਫੂਕ ਕੇ ਕੀਤਾ ਪ੍ਰਦਰਸ਼ਨ

DOABA News Punjabi(ਦੋਆਬਾ)

‘ਆਪ’ ਨੇ ਬਿਜਲੀ ਦੇ ਬਿੱਲ ਫੂਕ ਕੇ ਕੀਤਾ ਪ੍ਰਦਰਸ਼ਨ

  • Edited By Shivani Attri,
  • Updated: 11 Apr, 2021 04:53 PM
Jalandhar
aam aadmi party  demonstrations  power movements
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਮਨਾਥ, ਸੋਨੂੰ)–ਆਮ ਆਦਮੀ ਪਾਰਟੀ (ਆਪ) ਦੀ ਜਲੰਧਰ ਇਕਾਈ ਨੇ ਸ਼ਨੀਵਾਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਕੌਰ ਅਤੇ ਦਿਹਾਤੀ ਪ੍ਰਧਾਨ ਪ੍ਰਿੰ. ਪ੍ਰੇਮ ਕੁਮਾਰ ਦੀ ਅਗਵਾਈ ਵਿਚ ਪਾਰਟੀ ਦੇ ਮਾਡਲ ਟਾਊਨ ਸਥਿਤ ਦਫ਼ਤਰ ਦੇ ਬਾਹਰ ਬਿਜਲੀ ਦੇ ਬਿੱਲ ਫੂਕ ਕੇ ਬਿਜਲੀ ਅੰਦੋਲਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜਵਿੰਦਰ ਕੌਰ ਅਤੇ ਪ੍ਰੇਮ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ। ਪਾਰਟੀ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਘਰ-ਘਰ ਤੱਕ ਪਹੁੰਚਾਏਗੀ। 

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਇਸ ਦੇ ਲਈ 150 ਤੋਂ ਵੱਧ ਵਾਲੰਟੀਅਰਾਂ ਅਤੇ ਆਗੂਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਬਿਜਲੀ ਅੰਦੋਲਨ ਨਾਲ ਜੋੜਨਾ ਹੈ ਅਤੇ ਜ਼ਿਲੇ ਦੇ ਹਰ ਪਿੰਡ ਅਤੇ ਮੁਹੱਲੇ ਵਿਚ ਜਨ-ਸਭਾਵਾਂ ਕੀਤੀਆਂ ਜਾਣਗੀਆਂ। ਰਾਜਵਿੰਦਰ ਕੌਰ ਨੇ ਕਿਹਾ ਕਿ ‘ਆਪ’ ਕੋਵਿਡ ਦੀਆਂ ਸਾਵਧਾਨੀਆਂ ਨੂੰ ਮੁੱਖ ਰੱਖਦਿਆਂ 16 ਹਜ਼ਾਰ ਤੋਂ ਵੱਧ ਜਨ-ਸਭਾਵਾਂ ਕਰੇਗੀ ਅਤੇ ਬਿਜਲੀ ਦੇ ਬਿੱਲ ਫੂਕ ਕੇ ਮਹਿੰਗੀ ਬਿਜਲੀ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੋਟੇ ਕਾਰੋਬਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ, ਜੋ ਕਿ ਸਰਾਸਰ ਝੂਠ ਹੈ। ਕਿਸੇ ਵੀ ਕਾਰੋਬਾਰੀ ਨੂੰ 5 ਰੁਪਏ ਯੂਨਿਟ ਬਿਜਲੀ ਨਹੀਂ ਦਿੱਤੀ ਜਾ ਰਹੀ।

PunjabKesari

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਇਸ ਸਬੰਧੀ ਕੈਪਟਨ ਨੇ ਫਲੈਕਸ ਲੁਆ ਕੇ 5 ਰੁਪਏ ਯੂਨਿਟ ਬਿਜਲੀ ਦੇਣ ਦਾ ਦਾਅਵਾ ਵੀ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੈਪਟਨ ਸਰਕਾਰ 24 ਘੰਟਿਆਂ ਵਿਚ ਅਜਿਹੇ ਸਾਰੇ ਫਲੈਕਸ ਹਟਵਾਵੇ, ਨਹੀਂ ਤਾਂ ‘ਆਪ’ ਇਸ ਮੁੱਦੇ ’ਤੇ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰੇਗੀ। ਇਸ ਮੌਕੇ ਪਾਰਟੀ ਦੇ ਸਕੱਤਰ ਸੁਭਾਸ਼ ਸ਼ਰਮਾ, ਮੀਡੀਆ ਇੰਚਾਰਜ ਤਰਨਦੀਪ ਸੰਨੀ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਭਗਤ, ਅਜੇ ਠਾਕੁਰ ਅਤੇ ਸੀਨੀਅਰ ਆਗੂ ਦਰਸ਼ਨ ਭਗਤ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Aam Aadmi Party
  • demonstrations
  • power movements
  • ਆਮ ਆਦਮੀ ਪਾਰਟੀ
  • ਪ੍ਰਦਰਸ਼ਨ
  • ਬਿਜਲੀ ਅੰਦੋਲਨ

ਪਿੰਡ ਖੁਸ਼ੀ ਪੱਦੀ ਦੇ ਕੁੱਝ ਘਰਾਂ ਨੂੰ ਨਿਮਿਸ਼ਾ ਦੀ ਮਦਦ ਨਾਲ 41 ਸਾਲ ਬਾਅਦ ਮਿਲਿਆ ਪੀਣ ਦਾ ਪਾਣੀ

NEXT STORY

Stories You May Like

  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • claims of power surplus have been debunked kewal singh dhillon
    ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • electricity department defaulter bill
    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • due to strong winds and storms  trees fell on the roads
    ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ, ਬਿਜਲੀ ਗੁੱਲ ਹੋਣ ਕਾਰਨ ਮੱਚੀ ਹਾਹਾਕਾਰ
  • people are troubled due to long power cuts
    ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪਰੇਸ਼ਾਨ, ਕਾਰੋਬਾਰ ਠੱਪ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • show cause notice issued to former mla madan lal jalalpur
      ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
    • outcry over petrol supply in sultanpur lodhi area
      ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!
    • alert of heavy rain and thunderstorm in punjab
      ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
    • incident in adampur youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • samyukta kisan morcha protest on 13 july
      SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
    • dowry case in nawanshahr
      45 ਲੱਖ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ! ਪਤੀ ਤੇ ਸੱਸ...
    • case registered after dope test comes positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
    • builder fired upon for not paying ransom one accused arrested
      ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
    • police arrest 2 youths consuming drugs
      ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
    • heartbreaking accident on jalandhar amritsar nh 3 members family die
      ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +