Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:30:27 PM

  • family of deepak  killed in an encounter  comes forward

    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ...

  • big incident in faridkot

    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

  • sgpc member amarjit singh chawla and granthi malkit singh from the panth

    ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਤਪਦੀ ਧੁੱਪ 'ਚ ਕਾਂਗਰਸ ਖਿਲਾਫ ਗਰਜੀ 'ਆਪ' ਪਾਰਟੀ

DOABA News Punjabi(ਦੋਆਬਾ)

ਤਪਦੀ ਧੁੱਪ 'ਚ ਕਾਂਗਰਸ ਖਿਲਾਫ ਗਰਜੀ 'ਆਪ' ਪਾਰਟੀ

  • Edited By Shivani Attri,
  • Updated: 19 Jun, 2020 05:37 PM
Rupnagar
aam aadmi party protest
  • Share
    • Facebook
    • Tumblr
    • Linkedin
    • Twitter
  • Comment

ਰੋਪੜ (ਸੱਜਣ ਸੈਣੀ)— ਪੰਜਾਬ ਸਰਕਾਰ ਵੱਲੋਂ ਹਟਾਏ ਕਰਫਿਊ ਅਤੇ ਤਾਲਾਬੰਦੀ ਦੇ ਬਾਅਦ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਖਿਲਾਫ ਆਏ ਦਿਨ ਕਿਸੇ ਨਾ ਕਿਸੇ ਮੁੱਦੇ ਨੂੰ ਲੈਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਕ ਦਿਨ ਪਹਿਲਾ ਅਕਾਲੀ ਦਲ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਨ ਲਈ ਰੂਪਨਗਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

PunjabKesari

ਇਸੇ ਤਹਿਤ ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਵੱਲੋਂ ਪੰਜਾਬ 'ਚ ਮਹਿੰਗੀ ਬਿਜਲੀ ਅਤੇ ਹੋਰ ਵੱਖ-ਵੱਖ ਮੁੱਦਿਆਂ ਨੂੰ ਲੈਕੇ ਰੂਪਨਗਰ ਦੇ ਸਕੱਤਰੇਤ ਦੇ ਸਾਹਮਣੇ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਸ਼ਾਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰਾਜਪਾਲ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਦੱਸਣਯੋਗ ਹੈ ਕਿ ਪੰਜਾਬ 'ਚ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਹਾਲੇ ਡੇਢ ਸਾਲ ਦਾ ਸਮਾਂ ਪਿਆ ਹੈ ਪਰ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਆਪਣੇ ਲਈ ਸਿਆਸੀ ਗਰਾਊਂਡ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ।

PunjabKesari

  • aam aadmi party
  • protest
  • ਤਪਦੀ ਧੁੱਪ
  • ਆਪ
  • ਪਾਰਟੀ

ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

NEXT STORY

Stories You May Like

  • congress leader harish rawat resigns party posts
    ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ
  • congress mla ramya haridas beaten up by party workers in kerala
    ਕੇਰਲਮ ’ਚ ਕਾਂਗਰਸ ਵਿਧਾਇਕ ਰਮਿਆ ਹਰੀਦਾਸ ਨੂੰ ਪਾਰਟੀ ਵਰਕਰਾਂ ਨੇ ਕੁੱਟਿਆ, ਵ੍ਹਟਸਐਪ ਪੋਸਟ ਨੂੰ ਲੈ ਕੇ ਹੰਗਾਮਾ
  • bharat jodo yatra  congress  jairam ramesh
    "ਭਾਰਤ ਜੋੜੋ ਯਾਤਰਾ" ਨੇ ਭਾਰਤ 'ਚ ਜਗਾਈ ਨਵੀਂ ਉਮੀਦ : ਕਾਂਗਰਸ
  • mayawati  nephew  party  position  bsp
    ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
  • sunil jakhar breaks silence amidst speculation about joining the congress
    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • petrol bomb thrown at house then explosion
      ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
    • boy dies under suspicious circumstances
      ਰਿਸ਼ਤੇਦਾਰਾਂ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • boy missing from geeta colony  jalandhar
      ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
    • blogger gopi shoker s brother mani shoker arrested
      ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
    • gun fire at a clothing shop in mahilpur
      ਮਾਹਿਲਪੁਰ ਵਿਖੇ ਕੱਪੜੇ ਦੀ ਦੁਕਾਨ 'ਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਇਕ ਜ਼ਖ਼ਮੀ
    • fire breaks out at vodafone office in jalandhar
      ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • excise department  s crackdown continues
      ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • report of child kidnapping turns out to be false
      ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +