Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    7:27:20 PM

  • young man drowned while bathing in the lohand khad at sri kiratpur sahib

    ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • punjab police amritsar

    ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼,...

  • weather will change again in punjab heavy rain alert

    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਿੱਲੀ ਲਈ ਸਪਾਈਸ ਜੈੱਟ ਦੀ ਫਲਾਈਟ ਨੇ 1 ਘੰਟਾ ਦੀ ਦੇਰੀ ਨਾਲ ਭਰੀ ਉਡਾਣ

DOABA News Punjabi(ਦੋਆਬਾ)

ਦਿੱਲੀ ਲਈ ਸਪਾਈਸ ਜੈੱਟ ਦੀ ਫਲਾਈਟ ਨੇ 1 ਘੰਟਾ ਦੀ ਦੇਰੀ ਨਾਲ ਭਰੀ ਉਡਾਣ

  • Edited By Shivani Attri,
  • Updated: 21 Jan, 2021 10:48 AM
Jalandhar
adampur airport spicejet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸਲਵਾਨ)– ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਰਾਜਧਾਨੀ ਦਿੱਲੀ ਲਈ ਦੋਆਬਾ ਖੇਤਰ ਦੀ ਇਕਲੌਤੀ ਸਪਾਈਸ ਜੈੱਟ ਦੀ ਫਲਾਈਟ ਨੇ 1 ਘੰਟਾ 35 ਮਿੰਟ ਦੇਰੀ ਨਾਲ ਉਡਾਣ ਭਰੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਵਿਚ ਧੁੰਦ ਕਾਰਣ ਫਲਾਈਟ ਲੇਟ ਹੁੰਦੀ ਹੈ ਕਿਉਂਕਿ ਸਪਾਈਸ ਜੈੱਟ ਦੀ ਫਲਾਈਟ ਗਵਾਲੀਅਰ ਤੋਂ ਦਿੱਲੀ ਹੋ ਕੇ ਆਦਮਪੁਰ ਆਉਂਦੀ ਹੈ। ਸਪਾਈਸ ਜੈੱਟ ਦੀ ਫਲਾਈਟ ਰਾਜਧਾਨੀ ਦਿੱਲੀ ਤੋਂ ਜਲੰਧਰ ਦੇ ਆਦਮਪੁਰ ਏਅਰਪੋਰਟ ਲਈ 1 ਘੰਟਾ 35 ਮਿੰਟ ਦੇਰੀ ਨਾਲ ਚੱਲੀ। 

ਆਮ ਤੌਰ ’ਤੇ ਸਪਾਈਸ ਜੈੱਟ ਦੀ ਫਲਾਈਟ ਦਾ ਰਾਜਧਾਨੀ ਦਿੱਲੀ ਤੋਂ ਆਦਮਪੁਰ ਏਅਰਪੋਰਟ ਚੱਲਣ ਦਾ ਸਮਾਂ ਦੁਪਹਿਰ 3 ਵੱਜ ਕੇ 40 ਮਿੰਟ ’ਤੇ ਹੈ ਅਤੇ ਆਦਮਪੁਰ ਏਅਰਪੋਰਟ ’ਤੇ ਦੁਪਹਿਰ 4 ਵੱਜ ਕੇ 45 ਮਿੰਟ ’ਤੇ ਪਹੁੰਚਦੀ ਹੈ, ਉਥੇ ਹੀ ਬੁੱਧਵਾਰ ਨੂੰ ਦਿੱਲੀ ਤੋਂ ਆਦਮਪੁਰ ਏਅਰਪੋਰਟ ਸਪਾਈਸ ਜੈੱਟ ਦੀ ਫਲਾਈਟ ਨੇ ਸ਼ਾਮ 5 ਵੱਜ ਕੇ 17 ਮਿੰਟ ’ਤੇ ਉਡਾਣ ਭਰੀ ਅਤੇ ਉਹ ਸ਼ਾਮ 6 ਵੱਜ ਕੇ 9 ਮਿੰਟ ’ਤੇ ਆਦਮਪੁਰ ਏਅਰਪੋਰਟ ਪਹੁੰਚੀ।

ਉਥੇ ਹੀ ਆਦਮਪੁਰ ਏਅਰਪੋਰਟ ਤੋਂ ਦਿੱਲੀ ਏਅਰਪੋਰਟ ਲਈ ਇਹ ਫਲਾਈਟ 1 ਘੰਟਾ 35 ਮਿੰਟ ਦੇਰੀ ਨਾਲ ਸ਼ਾਮ 6 ਵੱਜ ਕੇ 42 ਮਿੰਟ ’ਤੇ ਚੱਲੀ ਅਤੇ ਉਹ ਸ਼ਾਮ 7 ਵੱਜ ਕੇ 31 ਮਿੰਟ ’ਤੇ ਦਿੱਲੀ ਪਹੁੰਚੀ। ਆਮ ਤੌਰ ’ਤੇ ਸਪਾਈਸ ਜੈੱਟ ਦੀ ਫਲਾਈਟ ਆਦਮਪੁਰ ਤੋਂ ਦਿੱਲੀ ਲਈ ਸ਼ਾਮ 5 ਵੱਜ ਕੇ 5 ਮਿੰਟ ’ਤੇ ਚੱਲਦੀ ਹੈ ਅਤੇ ਦਿੱਲੀ ਸ਼ਾਮ 6 ਵੱਜ ਕੇ 20 ਮਿੰਟ ’ਤੇ ਪਹੁੰਚਦੀ ਹੈ।

  • adampur airport
  • spicejet
  • new delhi
  • ਸਪਾਈਸ ਜੈੱਟ
  • ਫਲਾਈਟ
  • ਦਿੱਲੀ
  • ਉਡਾਣ

ਪਿੰਡ ਦੁਬੁਰਜੀ ਵਾਸੀਆਂ ਨੇ ਕਿਸਾਨ ਅੰਦੋਲਨ ਲਈ ਭੇਜੇ ਟਰੱਕ ਭਰਕੇ ਬਿਸਤਰੇ

NEXT STORY

Stories You May Like

  • air india flight from ludhiana to delhi immediately stopped
    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ ਵਾਪਸ ਮੋੜਿਆ ਜਹਾਜ਼
  • passengers on phuket delhi flight recount horror
    "ਅਚਾਨਕ ਛੱਤ ਨਾਲ ਜਾ ਟਕਰਾਏ ਸਿਰ": ਫੂਕੇਟ-ਦਿੱਲੀ ਫਲਾਈਟ 'ਚ ਸਵਾਰ ਯਾਤਰੀਆਂ ਨੇ ਸੁਣਾਈ ਹੱਡ-ਬੀਤੀ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • the odyssey   grosses over  1 billion at the box office
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ ਵੱਧ ਦੀ ਕੀਤੀ ਕਮਾਈ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • us president  s statement  stock market soars  crude oil falls  investors profits
    US ਰਾਸ਼ਟਰਪਤੀ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਕੱਚਾ ਤੇਲ ਵੀ ਡਿੱਗਾ ਤੇ ਨਿਵੇਸ਼ਕਾਂ ਨੂੰ ਭਾਰੀ ਮੁਨਾਫ਼ਾ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
Trending
Ek Nazar
kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • arrested for snatching mobile phone from person by pointing sharp weapon
      ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
    • case registered against a youth after he tested positive for dope
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
    • attackers in a scorpio shot the young man
      ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ...
    • clashed two parties in jalandhar
      ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
    • worker dies due to electrocution
      ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
    • big news punjab bandh announced on august 27
      ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ...
    • punjab bjp list
      ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ...
    • punjab holiday update
      ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
    • terrible accident on punjab highway 3 people died on the spot
      ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ...
    • weather forecast for punjab till august 20 heavy rains alert issued
      ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +