Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    11:40:52 PM

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਬੋਰਵੈੱਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 2 ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

DOABA News Punjabi(ਦੋਆਬਾ)

ਬੋਰਵੈੱਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ 2 ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ

  • Edited By Shivani Attri,
  • Updated: 25 May, 2022 05:12 PM
Hoshiarpur
administration tribute to child ritik roshan who fell into borewell and died
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੀਤੇ ਦਿਨੀਂ ਬੋਰਵੈੱਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਕਰੀਬ 6 ਸਾਲਾ ਬੱਚੇ (ਰਿਤਿਕ ਰੌਸ਼ਨ) ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਐੱਸ. ਡੀ. ਐੱਮਜ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾ ਤਿਆਰੀ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਪਿੰਡ ਖਿਆਲਾ ਬਲੰਦਾ ’ਚ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਨੂੰ ਸਖਤ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਬੱਚੇ ਦੀ ਅਚਾਨਕ ਮੌਤ ਦਾ ਜੋ ਪਰਿਵਾਰ ਨੂੰ ਘਾਟਾ ਹੋਇਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਨਕੋਦਰ 'ਚ ਸ਼ਰਮਨਾਕ ਕਾਰਾ, 10ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਹੋਟਲ 'ਚ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ’ਚ ਬੋਰਵੈੱਲਾਂ ਨੂੰ ਚੈੱਕ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਸਬੰਧਤ ਏਜੰਸੀਆਂ ਆਦਿ ਦੇ ਪਤੇ ਸਮੇਤ ਫੋਨ ਨੰਬਰ ਨੋਟ ਕਰ ਕੇ ਰੱਖ ਲਏ ਜਾਣ ਤਾਂ ਜੋ ਜ਼ਰੂਰਤ ਪੈਣ ’ਤੇ ਬਿਨਾਂ ਕਿਸੇ ਦੇਰੀ ਇਨ੍ਹਾਂ ਦੀ ਮਦਦ ਲਈ ਜਾ ਸਕੇ। ਇਸ ਮੌਕੇ ਐੱਸ. ਡੀ. ਐੱਮ. ਮੁਕੇਰੀਆਂ ਕੰਵਲਜੀਤ ਸਿੰਘ, ਐੱਸ. ਡੀ. ਐੱਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਜ਼ਿਲਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਹੈਰਾਨ ਕਰਦਾ ਖ਼ੁਲਾਸਾ: ਜਲੰਧਰ ਵਿਖੇ ਮੁਲਜ਼ਮ ਕਰ ਰਹੇ ਜੁਰਮ, ਪੁਲਸ ਵਾਲੇ ਦੇ ਰਹੇ ਸਰਪ੍ਰਸਤੀ, ਇੰਝ ਖੁੱਲ੍ਹਾ ਭੇਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Borewell
  • ritik Roshan
  • Tribute
  • District Administration
  • ਬੋਰਵੈੱਲ
  • ਰਿਤਿਕ ਰੌਸ਼ਨ
  • ਸ਼ਰਧਾਂਜਲੀ

ਬੰਗਾ ’ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਚਾਰ ਬੱਚਿਆਂ ਦੇ ਪਿਓ ਦਾ ਗੋਲ਼ੀ ਮਾਰ ਕੇ ਕਤਲ, ਸੜਕ ’ਤੇ ਸੁੱਟੀ ਲਾਸ਼

NEXT STORY

Stories You May Like

  • those who rob young people by giving them the lure of jobs
    ‘ਨੌਕਰੀ ਦਾ ਲਾਲਚ ਦੇ ਕੇ’ ਨੌਜਵਾਨਾਂ ਨੂੰ ਲੁੱਟਣ ਵਾਲੇ!
  • thukra ke mera pyaar   season 2 trailer released
    ਵੈੱਬ ਸੀਰੀਜ਼ "ਠੁਕਰਾ ਕੇ ਮੇਰਾ ਪਿਆਰ" ਸੀਜ਼ਨ 2 ਦਾ ਟ੍ਰੇਲਰ ਰਿਲੀਜ਼; 19 ਜੂਨ ਨੂੰ ਹੋਵੇਗਾ ਪ੍ਰੀਮੀਅਰ
  • memorial day parade
    ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
  • big incident in punjab
    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਤੜਫ਼ਾ-ਤੜਫ਼ਾ ਕੇ ਲਈ ਜਾਨ
  • gt vs rr ipl qualifier 2 gujarat titans and rajasthan royals clash
    GT vs RR IPL Qualifier 2 :  ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ ਪਲੇਇੰਗ-11
  • pakistan beat australia in the third odi to win the series 2 1
    ਪਾਕਿਸਤਾਨ ਨੇ ਆਸਟ੍ਰੇਲੀਆ ਨੂੰ ਤੀਜੇ ਵਨਡੇ 'ਚ ਹਰਾ ਕੇ 2-1 ਨਾਲ ਜਿੱਤੀ ਸੀਰੀਜ਼
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • canada shows strength ahead of world cup by defeating uzbekistan 2 0
    ਉਜ਼ਬੇਕਿਸਤਾਨ ਨੂੰ 2-0 ਨਾਲ ਹਰਾ ਕੇ ਕੈਨੇਡਾ ਨੇ ਵਿਸ਼ਵ ਕੱਪ ਤੋਂ ਪਹਿਲਾਂ ਦਿਖਾਇਆ ਦਮਖਮ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big warning for businessmen in italy rules of safety laws changed
      Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ,...
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • case registered against man in fraud case worth lakhs of rupees
      ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ
    • road accident in kathgarh
      ਬੇਕਾਬੂ ਕਾਰ ਡਿਵਾਈਡਰ ’ਤੇ ਚੜ੍ਹ ਕੇ ਸੜਕ ਦੇ ਦੂਜੇ ਪਾਸੇ ਪਲਟੀ, ਜਾਨੀ ਨੁਕਸਾਨ ਤੋਂ...
    • deadbody of missing boy recovered from bathroom built by panchayat
      ਲਾਪਤਾ ਨੌਜਵਾਨ ਦੀ ਲਾਸ਼ ਪੰਚਾਇਤ ਵੱਲੋਂ ਬਣਾਏ ਬਾਥਰੂਮ 'ਚੋਂ ਹੋਈ ਬਰਾਮਦ
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • order issued municipal corporation officials not switch off mobile phones
      Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
    • woman arrested with 12 kg poppy husk
      12 ਕਿੱਲੋ ਚੂਰਾ ਪੋਸਤ ਸਣੇ ਔਰਤ ਗ੍ਰਿਫ਼ਤਾਰ
    • hindu leader dharmendra mishra arrested along with his associates
      ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
    • farmers protest outside dc office in jalandhar
      ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +