Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:22:57 PM

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ ਮਾਮਲਾ

DOABA News Punjabi(ਦੋਆਬਾ)

12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ ਮਾਮਲਾ

  • Edited By Shivani Attri,
  • Updated: 08 Jul, 2026 01:12 PM
Jalandhar
after 12 years  37 colonies transferred from puda to the corporation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਲਗਭਗ 12 ਸਾਲਾਂ ਤੋਂ ਪੈਂਡਿੰਗ ਪਏ ਪੁੱਡਾ ਵੱਲੋਂ ਨਗਰ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦੇ ਮਾਮਲੇ 'ਚ ਆਖਿਰਕਾਰ ਵੱਡੀ ਤਰੱਕੀ ਹੋਈ ਹੈ। ਨਗਰ ਨਿਗਮ ਨੇ ਸਾਲਾਂ ਤੋਂ ਧੂੜ ਫੱਕ ਰਹੀਆਂ ਇਨ੍ਹਾਂ ਕਾਲੋਨੀਆਂ ਦੀਆਂ ਫਾਈਲਾਂ ਨੂੰ ਰਿਕਾਰਡ ਵਿਚੋਂ ਕੱਢ ਕੇ ਪ੍ਰਕਿਰਿਆ ਅੱਗੇ ਵਧਾ ਦਿੱਤੀ ਹੈ ਅਤੇ ਕਾਲੋਨੀਆਂ ਨੂੰ ਟੇਕਓਵਰ ਕਰਨ ਦਾ ਫ਼ੈਸਲਾ ਲੈ ਲਿਆ ਹੈ। ਇਸ ਨਾਲ ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਲੰਮੇ ਸਮੇਂ ਤੋਂ ਚਲੀ ਆ ਰਹੀ ਮੁੱਢਲੀਆਂ ਸਹੂਲਤਾਂ ਦੀ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਸਾਲ 2010 ਦੇ ਦਹਾਕੇ ਵਿਚ ਪੁੱਡਾ ਨੇ 37 ਕਾਲੋਨੀਆਂ ਨੂੰ ਮਨਜ਼ੂਰੀ ਦਿੱਤੀ ਸੀ। ਬਾਅਦ ਵਿਚ ਨਗਰ ਨਿਗਮ ਦੀ ਹੱਦ ਦਾ ਵਿਸਤਾਰ ਹੋਣ ’ਤੇ ਇਹ ਕਾਲੋਨੀਆਂ ਨਿਗਮ ਇਲਾਕੇ ਵਿਚ ਸ਼ਾਮਲ ਹੋ ਗਈਆਂ। ਇਸ ਦੇ ਬਾਅਦ 2013-14 ਵਿਚ ਪੁੱਡਾ ਨੇ ਇਨ੍ਹਾਂ ਕਾਲੋਨੀਆਂ ਨੂੰ ਨਗਰ ਨਿਗਮ ਨੂੰ ਟਰਾਂਸਫਰ ਤਾਂ ਕਰ ਦਿੱਤਾ ਪਰ ਵੱਖ-ਵੱਖ ਪ੍ਰਸ਼ਾਸਨਿਕ ਅਤੇ ਵਿੱਤੀ ਕਾਰਨਾਂ ਕਰਕੇ ਨਗਰ ਨਿਗਮ ਨੇ ਉਨ੍ਹਾਂ ਦਾ ਰਸਮੀ ਟੇਕਓਵਰ ਨਹੀਂ ਕੀਤਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ

ਨਤੀਜੇ ਵਜੋਂ ਇਨ੍ਹਾਂ ਕਾਲੋਨੀਆਂ ਵਿਚ ਸੜਕ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਸਮੇਤ ਹੋਰ ਵਿਕਾਸ ਕਾਰਜ ਪ੍ਰਭਾਵਿਤ ਰਹੇ ਅਤੇ ਲੋਕਾਂ ਨੂੰ ਸਾਲਾਂ ਤਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਮੇਅਰ ਵਿਨੀਤ ਧੀਰ ਦੇ ਯਤਨਾਂ ਨਾਲ ਨਗਰ ਨਿਗਮ ਪ੍ਰਸ਼ਾਸਨ ਨੇ ਇਸ ਪੈਂਡਿੰਗ ਮਾਮਲੇ ਨੂੰ ਪਹਿਲ ਦਿੰਦੇ ਹੋਏ ਸਾਰੀਆਂ 37 ਕਾਲੋਨੀਆਂ ਦੀਆਂ ਫਾਈਲਾਂ ਕੱਢ ਲਈਆਂ ਹਨ ਅਤੇ ਟੇਕਓਵਰ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਫਿਲਹਾਲ ਕੌਂਸਲਰ ਹਾਊਸ ਦੀ ਅਗਲੀ ਮੀਟਿੰਗ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸਬੰਧ ਵਿਚ ਪ੍ਰਸਤਾਵ ਨੂੰ ਮੇਅਰ ਪੱਧਰ ’ਤੇ ਮਨਜ਼ੂਰੀ ਦੇ ਦਿੱਤੀ ਗਈ ਹੈ। ਰਸਮੀ ਮਨਜ਼ੂਰੀ ਲਈ ਇਸ ਨੂੰ ਅਗਲੀ ਹਾਊਸ ਮੀਟਿੰਗ ਵਿਚ ਰੱਖਿਆ ਜਾਵੇਗਾ ਅਤੇ ਅਜੇ ਇਹ ਸਰਕਾਰ ਕੋਲ ਵੀ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਨਗਰ ਨਿਗਮ ਦੇ ਇਸ ਫ਼ੈਸਲੇ ਤੋਂ ਬਾਅਦ ਇਨ੍ਹਾਂ ਕਾਲੋਨੀਆਂ ਵਿਚ ਵਿਕਾਸ ਕਾਰਜਾਂ ਦਾ ਰਸਤਾ ਸਾਫ਼ ਹੋ ਜਾਵੇਗਾ। ਨਿਗਮ ਹੁਣ ਇਥੇ ਸੜਕ ਨਿਰਮਾਣ, ਸੀਵਰੇਜ ਵਿਵਸਥਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕੰਮ ਕਰਵਾ ਸਕੇਗਾ, ਜਿਸ ਨਾਲ ਸਾਲਾਂ ਤੋਂ ਵਿਕਾਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਰਾਹਤ ਮਿਲੇਗੀ। ਹਾਲਾਂਕਿ ਇਸ ਪੂਰੇ ਮਾਮਲੇ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਪੁੱਡਾ ਨੇ ਹੁਣ ਤਕ ਇਨ੍ਹਾਂ ਕਾਲੋਨੀਆਂ ਦੇ ਬਦਲੇ ਨਗਰ ਨਿਗਮ ਨੂੰ ਕੋਈ ਵਿੱਤੀ ਸਹਾਇਤਾ ਮੁਹੱਈਆ ਨਹੀਂ ਕਰਵਾਈ ਹੈ। ਨਗਰ ਨਿਗਮ ਦਾ ਕਹਿਣਾ ਹੈ ਕਿ ਇਨ੍ਹਾਂ ਕਾਲੋਨੀਆਂ ਦੇ ਵਿਕਾਸ ’ਤੇ ਕਰੋੜਾਂ ਰੁਪਏ ਖਰਚ ਹੋਣੇ ਹਨ। ਇਸ ਕਾਰਨ ਪਿਛਲੇ 12 ਸਾਲਾਂ ਤੋਂ ਨਿਗਮ ਪੁੱਡਾ ਨੂੰ ਕਈ ਵਾਰ ਚਿੱਠੀ ਲਿਖ ਕੇ ਕਾਲੋਨਾਈਜ਼ਰਾਂ ਤੋਂ ਵਸੂਲੀ ਗਈ ਵਿਕਾਸ ਫੀਸ (ਡਿਵੈੱਲਪਮੈਂਟ ਫੀਸ) ਦੀ ਰਕਮ ਦੇਣ ਦੀ ਮੰਗ ਕਰਦਾ ਰਿਹਾ ਪਰ ਹੁਣ ਤਕ ਨਿਗਮ ਨੂੰ ਇਕ ਵੀ ਰੁਪਿਆ ਨਹੀਂ ਮਿਲਿਆ।

ਸੂਤਰਾਂ ਮੁਤਾਬਕ ਪੁੱਡਾ ਇਨ੍ਹਾਂ ਕਾਲੋਨੀਆਂ ਤੋਂ ਵਿਕਾਸ ਫ਼ੀਸ ਦੇ ਰੂਪ ਵਿਚ ਵੱਡੀ ਰਾਸ਼ੀ ਪਹਿਲਾਂ ਹੀ ਵਸੂਲ ਚੁੱਕਿਆ ਹੈ, ਜਦਕਿ ਕੁਝ ਰਾਸ਼ੀ ਅਜੇ ਵੀ ਵੱਖ-ਵੱਖ ਕਾਲੋਨਾਈਜ਼ਰਾਂ ਤੋਂ ਵਸੂਲ ਕੀਤੀ ਜਾਣੀ ਬਾਕੀ ਹੈ। ਅਜਿਹੇ ਵਿਚ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਨਗਰ ਨਿਗਮ ਇਨ੍ਹਾਂ ਕਾਲੋਨੀਆਂ ਦੇ ਵਿਕਾਸ ਲਈ ਜ਼ਰੂਰੀ ਧਨ ਰਾਸ਼ੀ ਪੁੱਡਾ ਤੋਂ ਕਦੋਂ ਅਤੇ ਕਿਸ ਤਰ੍ਹਾਂ ਪ੍ਰਾਪਤ ਕਰੇਗਾ। ਜੇਕਰ ਇਹ ਰਾਸ਼ੀ ਨਿਗਮ ਨੂੰ ਮਿਲਦੀ ਹੈ ਤਾਂ ਇਨ੍ਹਾਂ ਕਾਲੋਨੀਆਂ ਦਾ ਸਮੁੱਚਾ ਿਵਕਾਸ ਤੇਜ਼ੀ ਨਾਲ ਕਰਵਾਇਆ ਜਾ ਸਕੇਗਾ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ

ਪੁੱਡਾ ਵੱਲੋਂ ਨਿਗਮ ਨੂੰ ਟਰਾਂਸਫਰ ਕਾਲੋਨੀਆਂ ਦੇ ਨਾਂ
-ਬਸੰਤ ਹਿੱਲਜ਼, ਸ਼ਾਲੀਮਾਰ ਗਾਰਡਨ, ਜਲੰਧਰ ਵਿਹਾਰ ਐਕਸਟੈਨਸ਼ਨ-2, ਸੰਨੀ ਪ੍ਰਾਈਮ ਐਨਕਲੇਵ, ਸਿਲਵਰ ਐਨਕਲੇਵ, ਗ੍ਰੀਨ ਐਨਕਲੇਵ, ਰਾਇਲ ਐਨਕਲੇਵ, ਡਾਇਮੰਡ ਸਿਟੀ, ਪਾਰਕ ਐਵੇਨਿਊ, ਸਿਲਵਰ ਸਿਟੀ, ਪ੍ਰਿੰਸ ਪਲਾਜ਼ਾ, ਪ੍ਰਿੰਸ ਪ੍ਰਾਈਮ, ਪੈਸੀਫਿਕ ਗਾਰਡਨ, ਕ੍ਰਿਸ਼ਨਾ ਨਗਰ, ਗੁਲਮੋਹਰ ਸਿਟੀ, ਸਟਾਰ ਪੈਰਾਡਾਈਜ਼, ਰੈਡੀਸਨ ਐਨਕਲੇਵ, ਸ਼ੌਰਿਆ ਗ੍ਰੀਨ, ਜਲੰਧਰ ਪ੍ਰਾਈਮ ਐਨਕਲੇਵ, ਗੀਤਾ ਕਾਲੋਨੀ, ਜਲੰਧਰ ਵਿਹਾਰ, ਜਲੰਧਰ ਵਿਹਾਰ ਐਕਸਟੈਨਸ਼ਨ-1, ਜਲੰਧਰ ਕੁੰਜ, ਰਮਨੀਕ ਐਵੇਨਿਊ, ਸਨ ਸਿਟੀ, ਨਿਊ ਸਨ ਸਿਟੀ, ਪ੍ਰਿੰਸ ਐਨਕਲੇਵ, ਜਲੰਧਰ ਪਲਾਜ਼ਾ, ਜਲੰਧਰ ਰੈਜ਼ੀਡੈਂਸੀ ਵਿਲਾ, ਜਲੰਧਰ ਵਿਹਾਰ ਵਿਲਾ, ਜਲੰਧਰ ਕੁੰਜ ਵਿਲਾ, ਰਾਜਨ ਐਨਕਲੇਵ, ਜਲੰਧਰ ਵਿਹਾਰ ਐਕਸਟੈਨਸ਼ਨ-3, ਗ੍ਰੀਨ ਪਾਰਕ, ਕਿੰਗਜ਼ ਸਿਟੀ, ਜਲੰਧਰ ਟਾਊਨ ਵਿਲਾ, ਜਲੰਧਰ ਕੁੰਜ ਐਕਸਟੈਨਸ਼ਨ-2

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • colonies transferred
  • PUDA
  • municipal corporation jalandhar
  • ਨਗਰ ਨਿਗਮ
  • ਟਰਾਂਸਫਰ ਕਾਲੋਨੀਆਂ
  • ਮੁੱਢਲੀਆਂ ਸਹੂਲਤਾਂ

RTA ਨੇ ਤੂੜੀ-ਭੂੰਗ ਵਾਲੇ ਟਰੈਕਟਰਾਂ ਸਮੇਤ 7 ਓਵਰਲੋਡ ਵਾਹਨਾਂ ਦੇ ਕੀਤੇ ਚਲਾਨ

NEXT STORY

Stories You May Like

  • banks will remain closed for 12 days
    12 ਦਿਨ ਬੰਦ ਰਹਿਣਗੀਆਂ ਬੈਂਕਾਂ ! ਜਲਦੀ ਨਿਬੇੜ ਲਓ ਜ਼ਰੂਰੀ ਕੰਮ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • municipal corporation action in phagwara  goods loaded in trolleys
    ਫਗਵਾੜਾ 'ਚ ਨਗਰ ਨਿਗਮ ਦਾ ਐਕਸ਼ਨ, ਟਰਲਾਈਆਂ 'ਚ ਲੱਦਿਆ ਸਾਮਾਨ, ਰੇਹੜੀ ਵਾਲਿਆਂ ਨੂੰ ਪਈਆਂ ਭਾਜੜਾਂ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • banks will remain closed for 12 days in july
    ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
  • two girls missing
    ਦੋਰਾਹਾ ਦੇ ਹੈਵਨਲੀ ਪੈਲਸ ਤੋਂ ਲਾਪਤਾ ਹੋਈਆਂ ਕੁੜੀਆਂ; ਪੁਲਸ ਵੱਲੋਂ ਮਾਮਲਾ ਦਰਜ
  • 12 lakh students of punjab will get direct benefits
    ਪੰਜਾਬ ਦੇ 12 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਿੱਧਾ ਲਾਭ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • two people arrested with heroin
      ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • case registered against three for firing over land dispute
      ਜ਼ਮੀਨੀ ਝਗੜੇ ਸਬੰਧੀ ਫਾਇਰਿੰਗ ਕਰਨ 'ਤੇ ਤਿੰਨ ਵਿਰੁੱਧ ਕੇਸ ਦਰਜ
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • traffic police strict on heavy vehicles  441 challans issued
      ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
    • service societies providing services at punjab kesari free medical camp honored
      ਪੰਜਾਬ ਕੇਸਰੀ ਦੇ ਮੁਫ਼ਤ ਮੈਡੀਕਲ ਕੈਂਪ 'ਚ ਸੇਵਾਵਾਂ ਦੇਣ ਵਾਲੀਆਂ ਸੇਵਾ...
    • nikas kumar appointed as new commissioner of jalandhar municipal corporation
      32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
    • deadly attacked on man
      ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
    • director local bodies asks for records of illegal buildings from the corporation
      ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
    • us takes major action against lawrence goldie gang
      ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +