Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:09:58 PM

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • heavy rain landslide flood

    ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ ਪਾਰਟੀ 'ਚ ਸ਼ਾਮਲ

DOABA News Punjabi(ਦੋਆਬਾ)

ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ ਪਾਰਟੀ 'ਚ ਸ਼ਾਮਲ

  • Edited By Inder Prajapati,
  • Updated: 03 May, 2026 09:52 PM
Doaba
akali dal gets new strength in jalandhar cantt
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਜਲੰਧਰ ਕੈਂਟ ਹਲਕੇ ਦੀ ਰਾਜਨੀਤੀ ਵਿੱਚ ਅੱਜ ਇਕ ਮਹੱਤਵਪੂਰਨ ਮੋੜ ਉਸ ਵੇਲੇ ਆਇਆ ਜਦੋਂ ਚਿਤੇਵਾਣੀ ਅਤੇ ਆਸ-ਪਾਸ ਦੇ ਇਲਾਕਿਆਂ ਦੇ 80 ਤੋਂ ਵੱਧ ਪਰਿਵਾਰ, ਮੌਜੂਦਾ ਸਰਕਾਰ ਅਤੇ ਹਲਕੇ ਦੀ ਅਣਦੇਖੀ ਤੋਂ ਦੁਖੀ ਹੋ ਕੇ, ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਸ਼ਾਮਿਲ ਹੋਏ। ਇਹ ਵੱਡਾ ਸ਼ਾਮਿਲਾ ਰਾਕੇਸ਼ ਚਿਤੇਵਾਣੀ ਦੀ ਅਗਵਾਈ ਹੇਠ ਹੋਇਆ, ਜਿਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋ ਕੇ ਮੈਦਾਨੀ ਪੱਧਰ ‘ਤੇ ਦਲ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

ਇਸ ਮੌਕੇ ਜਸਵੰਤ ਚਿਤੇਵਾਣੀ, ਬੰਬਾ ਸ਼ੇਰਗਿੱਲ, ਅੱਟੂ ਲੰਬੜਦਾਰ, ਲੱਡੂ, ਜਥੇਦਾਰ ਮਲਕੀਤ ਸਿੰਘ ਬੁੱਢਾ ਦਲ, ਮਲਕੀਤ ਸਿੰਘ ਨਿਹੰਗ, ਬਾਬੂ ਪੰਚ, ਰਾਕੇਸ਼, ਵਿਜੈ ਕੁਮਾਰ, ਭਵਜਲ ਸਿੰਘ, ਅਰੁਣ, ਰਮਨ, ਗੌਰਵ, ਸਾਹਿਰ, ਸ਼ਿਵ, ਸਟੀਫਨ, ਰਾਜਾ, ਜਥੇਦਾਰ ਮਲਕੀਤ ਸਿੰਘ, ਜੋੱਡਾ ਬ੍ਰਦਰਜ਼, ਰੋਬਿਨ ਸੋਫੀ ਪਿੰਡ ਅਤੇ ਗੋਵਿੰਦਾ ਧੀਨਾ ਸਮੇਤ ਅਨੇਕਾਂ ਸੱਜਣ ਮੌਜੂਦ ਰਹੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦਾ ਐਲਾਨ ਕੀਤਾ।

ਇਸ ਵਿਸ਼ਾਲ ਸ਼ਾਮਿਲੇ ਦੌਰਾਨ ਬੋਲਦਿਆਂ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਇਹ ਜਨ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀ ਲੋਕ-ਪੱਖੀ ਸੋਚ, ਸ੍ਰੀ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ ਅਗਵਾਈ ਅਤੇ ਜਲੰਧਰ ਕੈਂਟ ਦੇ ਲੋਕਾਂ ਨਾਲ ਮੇਰੇ ਅਟੁੱਟ ਰਿਸ਼ਤੇ, ਨਿਰੰਤਰ ਸੇਵਾ ਅਤੇ ਮੈਦਾਨੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ:

“ਮੈਂ ਆਪਣੇ ਹਲਕੇ ਦੇ ਹਰ ਇਕ ਵਾਸੀ ਦੀ ਆਵਾਜ਼ ਬਣ ਕੇ, ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਅਤੇ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦਾ ਰਹਾਂਗਾ। ਲੋਕਾਂ ਦਾ ਵਿਸ਼ਵਾਸ ਮੇਰੀ ਸਭ ਤੋਂ ਵੱਡੀ ਤਾਕਤ ਹੈ ਅਤੇ ਮੈਂ ਇਸ ਭਰੋਸੇ ‘ਤੇ ਹਮੇਸ਼ਾ ਖਰਾ ਉਤਰਾਂਗਾ।”

ਸ਼੍ਰੀ ਸੰਘਾ ਨੇ ਵਿਸ਼ੇਸ਼ ਤੌਰ ‘ਤੇ ਰਾਕੇਸ਼ ਚਿਤੇਵਾਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿੰਡ ਅਤੇ ਇਲਾਕੇ ਦੀ ਆਵਾਜ਼ ਨੂੰ ਬੁਲੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮੈਦਾਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ, ਜਿਸ ਨਾਲ ਵਿਰੋਧੀ ਧਿਰਾਂ ਵਿੱਚ ਸਪੱਸ਼ਟ ਘਬਰਾਹਟ ਦੇਖਣ ਨੂੰ ਮਿਲ ਰਹੀ ਹੈ।

ਸ਼ਾਮਿਲੇ ਤੋਂ ਬਾਅਦ ਪਿੰਡ ਵਾਸੀਆਂ ਦੇ ਜ਼ੋਰ ਦੇਣ ‘ਤੇ ਪਿੰਡ ਦੇ ਸਟੇਡੀਅਮ ਅਤੇ ਪਰਿਫਰੀ ਰੋਡ ਦਾ ਦੌਰਾ ਕੀਤਾ ਗਿਆ, ਜਿੱਥੇ ਹਾਲਾਤ ਬੇਹੱਦ ਨਿਰਾਸ਼ਾਜਨਕ ਪਾਏ ਗਏ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਆਉਣ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਕੰਮ ਨਜ਼ਰ ਨਹੀਂ ਆ ਰਿਹਾ। ਕਈ ਪਿੰਡ ਵਾਸੀਆਂ ਨੇ ਫੰਡਾਂ ਦੀ ਵਰਤੋਂ ਸਬੰਧੀ ਗੰਭੀਰ ਸਵਾਲ ਉਠਾਏ ਅਤੇ ਮੌਜੂਦਾ ਨੇਤ੍ਰਿਤਵ ‘ਤੇ ਪਿੰਡ ਨਾਲ ਮਤਰੇਏ ਵਾਂਗ ਵਤੀਰਾ ਕਰਨ ਦੇ ਦੋਸ਼ ਲਗਾਏ।

ਹਰਜਾਪ ਸਿੰਘ ਸੰਘਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਮਸਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਵੀ ਕੋਈ ਗੜਬੜ ਸਾਹਮਣੇ ਆਵੇ, ਉੱਥੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ਦੀ ਧਰਤੀ ‘ਤੇ ਬਦਲਾਅ ਦੀ ਲਹਿਰ ਚੱਲ ਪਈ ਹੈ, ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣਗੇ, ਕਿਉਂਕਿ ਲੋਕ ਹੁਣ ਜ਼ਮੀਨੀ ਕੰਮ, ਸੱਚੀ ਨੀਅਤ ਅਤੇ ਨਿਰੰਤਰ ਸੇਵਾ ਨੂੰ ਪਹਿਚਾਣ ਰਹੇ ਹਨ।

  • Shiromani Akali Dal
  • Jalandhar Cantt

3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ

NEXT STORY

Stories You May Like

  • 80 percent hotels of himachal booked
    ਪਹਾੜਾਂ 'ਚ ਲੱਗੀਆਂ ਰੌਣਕਾਂ ! ਹਿਮਾਚਲ ਦੇ 80 ਫੀਸਦੀ ਹੋਟਲ ਹੋਏ ਬੁੱਕ
  • shiromani akali dal  canadian delegation  sukhbir singh badal
    ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • fdi sets record  rs 80 lakh crore inflows into india
    FDI ਨੇ ਬਣਾ ਦਿੱਤਾ ਰਿਕਾਰਡ, ਭਾਰਤ ’ਚ ਆਏ 80 ਲੱਖ ਕਰੋੜ ਰੁਪਏ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • akali dal  senior leader  canada airport
    ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਕੈਨੇਡਾ ਚ ਨਹੀਂ ਮਿਲੀ ਐਂਟਰੀ
  • akali dal delegation holding meetings in canada under   talk of punjab   campaign
    ਅਕਾਲੀ ਦਲ ਦਾ ਵਫ਼ਦ ਕੈਨੇਡਾ 'ਚ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਕਰ ਰਿਹਾ ਭਰਵੀਆਂ ਮੀਟਿੰਗਾਂ
  • municipal corporation patiala  sukhwinderpal singh minta
    ਸੁਖਵਿੰਦਰਪਾਲ ਸਿੰਘ ਮਿੰਟਾ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫਾ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • theft in broad daylight in hajipur area
      ਹਾਜੀਪੁਰ ਖੇਤਰ 'ਚ ਦਿਨ-ਦਿਹਾੜੇ ਹੋਈ ਚੋਰੀ, ਫੌਜੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ...
    • student dies in road accident
      ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ...
    • dera sachkhand ballan head sant niranjan das ji honored with padma shri
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • sultanpur lodhi bullion market will remain closed
      ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • punjab important news for those buying and selling two wheelers
      ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +