Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:19:47 AM

  • emergency landing of singapore airlines aircraft

    ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,...

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • trump statement on iran

    ਈਰਾਨ 'ਤੇ 100 ਫੀਸਦੀ ਜਿੱਤ ਚਾਹੁੰਦਾ ਹਾਂ ! ਟਰੰਪ

  • scott bessent leaves home

    ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸੰਘਣੀ ਧੁੰਦ ਦੀ ਚਿਤਾਵਨੀ ਵਿਚਾਲੇ ਪੰਜਾਬ ’ਚ ਅਲਰਟ ਜਾਰੀ, ਅਗਲੇ ਦਿਨਾਂ ’ਚ ਰੰਗ ਵਿਖਾਏਗੀ ਧੁੰਦ

DOABA News Punjabi(ਦੋਆਬਾ)

ਸੰਘਣੀ ਧੁੰਦ ਦੀ ਚਿਤਾਵਨੀ ਵਿਚਾਲੇ ਪੰਜਾਬ ’ਚ ਅਲਰਟ ਜਾਰੀ, ਅਗਲੇ ਦਿਨਾਂ ’ਚ ਰੰਗ ਵਿਖਾਏਗੀ ਧੁੰਦ

  • Edited By Anuradha,
  • Updated: 27 Dec, 2023 05:48 PM
Jalandhar
alert announced in punjab amid thick fog warning
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਸਰਦੀ ਨੇ ਜ਼ੋਰਦਾਰ ਤਰੀਕੇ ਨਾਲ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਲੱਗਾ ਹੈ। ਇਸੇ ਲੜੀ ਅਧੀਨ ਬੀਤੀ ਸ਼ਾਮ ਨੂੰ ਧੁੰਦ ਪੈਣੀ ਸ਼ੁਰੂ ਹੋ ਗਈ ਅਤੇ 7 ਵਜੇ ਤੋਂ ਬਾਅਦ ਮਹਾਨਗਰ ਸੰਘਣੀ ਧੁੰਦ ਦੀ ਲਪੇਟ ’ਚ ਆ ਗਿਆ। ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ ਅਤੇ 10 ਫੁੱਟ ਦੀ ਦੂਰੀ ’ਤੇ ਵੀ ਵਿਜ਼ੀਬਿਲਟੀ ਬੰਦ ਹੋ ਗਈ, ਜਿਸ ਕਾਰਨ ਵਾਹਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਮ ਤੌਰ ’ਤੇ ਹਾਈਵੇਅ ’ਤੇ ਧੁੰਦ ਦੇਖਣ ਨੂੰ ਮਿਲਦੀ ਹੈ ਪਰ ਸੰਘਣੀ ਧੁੰਦ ਦਾ ਅਸਰ ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲਿਆ। ਸ਼ਹਿਰ ਦੇ ਤੰਗ ਬਾਜ਼ਾਰਾਂ ਸਮੇਤ ਹੋਰਨਾਂ ਥਾਵਾਂ ’ਤੇ ਧੁੰਦ ਦੀ ਚਾਦਰ ਛਾਈ ਹੋਈ ਸੀ, ਜਿਸ ਕਾਰਨ ਵਾਹਨਾਂ ਦੀ ਰਫ਼ਤਾਰ ਕਾਫ਼ੀ ਘੱਟ ਗਈ ਸੀ।

PunjabKesari

ਪਿਛਲੇ 2-3 ਦਿਨਾਂ ਤੋਂ ਧੁੰਦ ਲਗਾਤਾਰ ਆਪਣਾ ਰੰਗ ਦਿਖਾ ਰਹੀ ਹੈ ਅਤੇ ਤਾਪਮਾਨ ਡਿੱਗ ਰਿਹਾ ਹੈ। ਪਹਾੜੀ ਖੇਤਰਾਂ ’ਚ ਬਰਫ਼ਬਾਰੀ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਵਿਚਕਾਰ ਪੰਜਾਬ ’ਚ ਅਲਰਟ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕ੍ਰਾਈਮ ਸਿਟੀ ਬਣਿਆ ਜਲੰਧਰ : ਲੁਟੇਰਿਆਂ ਦੀ ਦਹਿਸ਼ਤ ’ਚ, ਧੁੰਦ ਦਾ ਫ਼ਾਇਦਾ ਉਠਾ ਕੇ ਕਰ ਰਹੇ ਵਾਰਦਾਤਾਂ

ਇਸ ਦੇ ਨਾਲ ਹੀ ਪ੍ਰਦੂਸ਼ਣ ਗੁਣਵੱਤਾ ਸੂਚਕ ਅੰਕ ਵੀ ਵਿਗੜਨਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਾਹ ਦੇ ਮਰੀਜ਼ਾਂ ਨੂੰ ਖੁੱਲ੍ਹੇ ’ਚ ਸਾਹ ਲੈਣ 'ਚ ਵੀ ਦਿੱਕਤ ਆ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ ਕੁਝ ਦਿਨਾਂ ’ਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ ਅਤੇ ਸਾਵਧਾਨੀ ਵਰਤਣ ਦੀ ਸਲਾਹ ਜਾਰੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਰੈੱਡ ਅਲਰਟ ਹੋਣ ਕਾਰਨ ਹਰ ਕਿਸੇ ਨੂੰ ਇਸ ਗੱਲ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ ਅਤੇ ਸੜਕ ’ਤੇ ਜਾਂਦੇ ਸਮੇਂ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

PunjabKesari

ਧੁੰਦ ਵਿਚਕਾਰ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਆਮ ਲੋਕਾਂ ਸਮੇਤ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ। ਬੀਤੀ ਦਿਨੀਂ ਮੌਸਮ ਆਮ ਵਾਂਗ ਰਿਹਾ ਪਰ ਸ਼ਾਮ ਨੂੰ ਹਾਈਵੇਅ ’ਤੇ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ। ਸ਼ਾਮ 7 ਵਜੇ ਤੱਕ ਧੁੰਦ ਦੀ ਤੀਬਰਤਾ ਪੂਰੀ ਤਰ੍ਹਾਂ ਦਿਖਾਈ ਦੇ ਰਹੀ ਸੀ।

ਇਹ ਵੀ ਪੜ੍ਹੋ : ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖ਼ਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਮੌਸਮ ਵਿਗਿਆਨੀਆਂ ਮੁਤਾਬਕ ਪਹਾੜਾਂ ’ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਸਰਦੀ ਤੇਜ਼ ਹੁੰਦੀ ਜਾ ਰਹੀ ਹੈ। ਧੁੰਦ ਕਾਰਨ ਠੰਡ ਵਧ ਗਈ ਹੈ ਅਤੇ ਠੰਡ ਨੇ ਵੱਡੇ ਪੱਧਰ ’ਤੇ ਅਸਰ ਕਰਨਾ ਸ਼ੁਰੂ ਕਰ ਦਿੱਤਾ ਹੈ। ਅਗਲੇ ਕੁਝ ਦਿਨਾਂ ’ਚ ਕੜਾਕੇ ਦੀ ਠੰਡ ਸ਼ੁਰੂ ਹੋਣ ਦੀ ਸੰਭਾਵਨਾ ਹੈ। ਚਿਤਾਵਨੀ ਅਨੁਸਾਰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ’ਚ 1-2 ਦਿਨਾਂ ਤੱਕ ਮੀਂਹ ਨਾਲ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ : ਪਾਵਰਕਾਮ ਦੀ ਵੱਡੀ ਕਾਰਵਾਈ : ਓਵਰਲੋਡ ਤੇ ਗਲਤ ਵਰਤੋਂ ਕਰਨ ਵਾਲਿਆਂ ਨੂੰ ਕੀਤਾ ‘10 ਲੱਖ ਜੁਰਮਾਨਾ’

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Fog
  • Warning
  • Punjab
  • Alert
  • ਧੁੰਦ
  • ਚਿਤਾਵਨੀ
  • ਪੰਜਾਬ
  • ਅਲਰਟ

ਜਲੰਧਰ ਨਿਗਮ ਦੀ ਅਕਾਊਂਟਸ ਬਰਾਂਚ ’ਚ ਲੱਖਾਂ ਦੇ ਘਪਲੇ ਦੀ ਚਰਚਾ, ਅਧਿਕਾਰੀ ਕਰ ਰਹੇ ਹਨ ਜਾਂਚ

NEXT STORY

Stories You May Like

  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • fog  delhi  jahangirpuri  452 aqi
    ਧੁੰਦ ਦੀ ਸੰਘਣੀ ਚਾਦਰ 'ਚ ਘਿਰੀ ਦਿੱਲੀ, ਜਹਾਂਗੀਰਪੁਰੀ 'ਚ 452 ਦਰਜ ਕੀਤਾ AQI
  • new forecast for fog in punjab
    ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ
  • delhi engulfed in toxic smog
    ਜ਼ਹਿਰੀਲੀ ਧੁੰਦ 'ਚ ਘਿਰੀ ਦਿੱਲੀ: ਪੰਜਾਬੀ ਬਾਗ 'ਚ AQI 452, 11 ਤੋਂ ਵੱਧ ਇਲਾਕਿਆਂ 'ਚ 400 ਤੋਂ ਪਾਰ
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ
  • major accident in punjab bus falls into a deep gorge 4 people dead
    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ
  • patiala police on alert for diwali
    ਦੀਵਾਲੀ ਨੂੰ ਲੈ ਕੇ ਪਟਿਆਲਾ ਪੁਲਸ ਹੋਈ ਅਲਰਟ, ਥਾਣਾ ਮੁਖੀਆਂ ਨੂੰ ਹਦਾਇਤਾਂ ਜਾਰੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • cases registered against three persons for burning paddy stubble
      ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ
    • six people arrested
      3 ਔਰਤਾਂ ਸਮੇਤ 6 ਗ੍ਰਿਫ਼ਤਾਰ, 430 ਗ੍ਰਾਮ ਹੈਰੋਇਨ ਬਰਾਮਦ
    • power to be shut off in these areas of punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
    • western disturbance active in punjab
      ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
    • sahil arrested in connection with firing incident in guru nanak nagar
      ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
    • case registered against 7 individuals for damaging a gate
      ਗੇਟ ਦੀ ਭੰਨਤੋੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 7 ਖ਼ਿਲਾਫ਼ ਮਾਮਲਾ ਦਰਜ
    • fire breaks out on second floor of house in bhargo camp  jalandhar
      ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
    • shameful act by a suspended punjab police asi woman s clothes
      ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
    • major regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ...
    • man arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +