Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:46:08 PM

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਸੁਲਤਾਨਪੁਰ ਲੋਧੀ ਦੇ ਨਿਰਮਾਣ ਅਧੀਨ ਸਾਰੇ ਪੁਲ 30 ਸਤੰਬਰ ਤੱਕ ਹੋਣਗੇ ਮੁਕੰਮਲ - ਸਿੰਗਲਾ

DOABA News Punjabi(ਦੋਆਬਾ)

ਸੁਲਤਾਨਪੁਰ ਲੋਧੀ ਦੇ ਨਿਰਮਾਣ ਅਧੀਨ ਸਾਰੇ ਪੁਲ 30 ਸਤੰਬਰ ਤੱਕ ਹੋਣਗੇ ਮੁਕੰਮਲ - ਸਿੰਗਲਾ

  • Updated: 03 Sep, 2019 08:19 PM
Kapurthala
all bridges under sultanpur lodhi to be completed by september 30   singla
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ ( ਸੋਢੀ )-ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਨਿਰਮਾਣ ਅਧੀਨ ਸਾਰੇ ਪੁਲ 30 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਸਾਰੇ ਪ੍ਰਾਜੈਕਟਾਂ ਦਾ ਦੌਰਾ ਕਰਕੇ ਮੌਕਾ ਵੇਖਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਅਧੀਨ ਤਲਵੰਡੀ ਚੌਧਰੀਆਂ ਤੇ ਗੁਰਦੁਆਰਾ ਬੇਰ ਸਾਹਿਬ ਦਾ ਹਾਈ ਲੈਵਲ ਪੁਲ, ਦੋ ਫੁੱਟ ਬ੍ਰਿਜ, ਦੋ ਪਲਟੂਨ ਪੁਲ ਅਤੇ ਬੂਸੋਵਾਲ ਰੋਡ ਵਾਲਾ ਹਾਈ ਲੈਵਲ ਬ੍ਰਿਜ 30 ਸਤੰਬਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਇਸੇ ਤਰਾਂ ਲੱਖ ਵਰਿਆਂ ਵਿਖੇ ਮੰਡ ਖੇਤਰ ਦੇ 16 ਪਿੰਡਾਂ ਨੂੰ ਜੋੜਨ ਵਾਲੇ ਪਲਟੂਨ ਪੁਲ ਦੀ ਥਾਂ ਬਣਾਏ ਜਾ ਰਹੇ ਪੱਕੇ ਪੁਲ ਨੂੰ 15 ਨਵੰਬਰ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਭਾਰੀ ਬਾਰਿਸ਼ ਕਾਰਨ ਨਿਰਮਾਣ ਕਾਰਜਾਂ ਦੀ ਜਿਹੜੀ ਗਤੀ ਹੌਲੀ ਹੋ ਗਈ ਸੀ, ਉਸ ਨੂੰ ਮੁੜ ਤੇਜ਼ ਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰੇਕ ਨਿਰਮਾਣ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਉਨਾਂ ਸੜਕਾਂ ਦੇ ਬਰਮਾਂ ਦੀ ਸਫ਼ਾਈ ਕਰਕੇ ਉਨਾਂ 'ਤੇ ਸਫੈਦ ਲਾਈਨਾਂ ਲਗਾਉਣ ਅਤੇ ਸੜਕਾਂ ਵਿਚ ਪੈਂਦੇ ਬਿਜਲੀ ਦੇ ਖੰਭਿਆਂ ਆਦਿ ਦੀ ਸ਼ਿਫਟਿੰਗ ਦਾ ਕੰਮ ਵੀ ਜਲਦ ਨੇਪਰੇ ਚਾੜਨ ਦੀ ਹਦਾਇਤ ਕੀਤੀ, ਤਾਂ ਜੋ ਸ਼ਤਾਬਦੀ ਸਮਾਗਮਾਂ ਮੌਕੇ ਸੰਗਤਾਂ ਨੂੰ ਆਉਣ-ਜਾਣ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਸਾਰੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਅਤੇ ਇਨਾਂ ਦੀ ਨਿੱਜੀ ਤੌਰ 'ਤੇ ਲਗਾਤਾਰ ਨਿਗਰਾਨੀ ਰੱਖਣ। ਉਨਾਂ ਕਿਹਾ ਕਿ ਕਾਰਜਾਂ ਲਈ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੀ. ਡਬਲਿਊ. ਡੀ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਦੋ ਦਰਜਨ ਦੇ ਕਰੀਬ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨਾਂ ਵਿਚ ਸੁਲਤਾਨਪੁਰ ਲੋਧੀ ਨੂੰ ਜੋੜਦੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ, ਪੁਲਾਂ ਅਤੇ ਨਵੇਂ ਰੈਸਟ ਹਾਊਸ ਦਾ ਨਿਰਮਾਣ ਕਾਰਜ ਦਾ ਕੰਮ ਸ਼ਾਮਿਲ ਹੈ। ਇਸ ਮੌਕੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀਨੀਅਰ ਸ. ਜੇ ਐਸ. ਮਾਨ, ਨਿਗਰਾਨ ਇੰਜੀਨੀਅਰ ਸ. ਏ. ਐਸ ਬਰਾੜ, ਡੀ. ਐਸ. ਪੀ. ਸ. ਸਰਵਨ ਸਿੰਘ ਬੱਲ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਤੇ ਸ੍ਰੀ ਰਵਿੰਦਰ  ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

  • All bridges
  • Sultanpur Lodh
  • completed by September 30
  • ਸਾਰੇ ਪੁਲ
  • ਸੁਲਤਾਨਪੁਰ ਲੋਧੀ
  • ਸਤੰਬਰ ਤੱਕ ਹੋਣਗੇ ਮੁਕੰਮਲ

ਆਨਲਾਈਨ ਗੇਮ ਖੇਡਣ ਵਾਲੇ ਨੌਜਵਾਨ ਹੋ ਸਕਦੇ ਹਨ ਡਿਪ੍ਰੈਸ਼ਨ ਦਾ ਸ਼ਿਕਾਰ

NEXT STORY

Stories You May Like

  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • major accident in patna
    ਪਟਨਾ 'ਚ ਵੱਡਾ ਹਾਦਸਾ : ਨਿਰਮਾਣ ਅਧੀਨ ਪੁਲ 'ਤੇ ਡਿੱਗੀ ਮਸ਼ੀਨ, 7 ਮਜ਼ਦੂਰ ਜ਼ਖਮੀ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • deadline set to make chandigarh drug free
    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +