ਜਲੰਧਰ (ਪੁਨੀਤ) : ਟ੍ਰੇਨਾਂ ਦੀ ਦੇਰੀ ਦੇ ਸਿਲਸਿਲੇ ਵਿਚ ਨਵੀਂ ਦਿੱਲੀ ਤੋਂ ਆਉਣ ਵਾਲੀ ਸ਼ਤਾਬਦੀ 12029 ਦੁਪਹਿਰ 12.06 ਤੋਂ ਅੱਧਾ ਘੰਟਾ ਲੇਟ ਰਹਿੰਦੇ ਹੋਏ 12.37 ’ਤੇ ਸਿਟੀ ਸਟੇਸ਼ਨ ਪਹੁੰਚੀ। ਵੈਸਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ ਸਵਾ 4 ਘੰਟੇ ਦੀ ਦੇਰੀ ਨਾਲ ਦੁਪਹਿਰ ਪੌਣੇ 3 ਵਜੇ ਕੈਂਟ ਸਟੇਸ਼ਨ ਪਹੁੰਚੀ। ਜਨਸੇਵਾ ਐਕਸਪ੍ਰੈੱਸ 14617 ਲਗਭਗ ਇਕ ਘੰਟੇ ਦੀ ਦੇਰੀ ਨਾਲ ਸ਼ਾਮ 4 ਵਜੇ ਤੋਂ ਬਾਅਦ ਸਟੇਸ਼ਨ ਪਹੁੰਚੀ। ਅੰਮ੍ਰਿਤਸਰ ਐਕਸਪ੍ਰੈੱਸ 11057 ਆਪਣੇ ਨਿਰਧਾਰਿਤ ਸਮੇਂ 2 ਵਜੇ ਤੋਂ 6 ਘੰਟੇ ਦੀ ਦੇਰੀ ਨਾਲ ਰਾਤ 8 ਵਜੇ ਤੋਂ ਬਾਅਦ ਜਲੰਧਰ ਪਹੁੰਚੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਟੇਅਰਿੰਗ ਲਾਕ ਹੋਣ ਕਾਰਨ ਬੇਕਾਬੂ ਹੋਈ ਕਾਰ, ਸੜਕ ਤੋਂ ਹੇਠਾਂ ਉਤਰ ਕੇ ਹਾਦਸੇ ਦਾ ਸ਼ਿਕਾਰ
NEXT STORY