Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:21:38 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਣ ਬਜ਼ੁਰਗ ਔਰਤ ਦੀ ਮੌਤ

DOABA News Punjabi(ਦੋਆਬਾ)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਣ ਬਜ਼ੁਰਗ ਔਰਤ ਦੀ ਮੌਤ

  • Updated: 13 Feb, 2020 10:45 PM
Doaba
an elderly woman dies after accident
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਦੇ ਅਧੀਨ ਚੰਡੀਗਡ਼੍ਹ ਮੇਨ ਰੋਡ ’ਤੇ ਸਥਿਤ ਪਿੰਡ ਬਾਹੋਵਾਲ ’ਚ ਅੱਜ ਤਡ਼ਕੇ ਸਾਢੇ 3 ਵਜੇ ਦੇ ਕਰੀਬ ਬੱਸ ਤੋਂ ਉੱਤਰਦੇ ਹੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਣ 57 ਸਾਲਾ ਬਜ਼ੁਰਗ ਔਰਤ ਜਸਬੀਰ ਕੌਰ ਪਤਨੀ ਪੁਰਸ਼ੋਤਮ ਲਾਲ ਨਿਵਾਸੀ ਨੋਏਡਾ ਗੰਭੀਰ ਜ਼ਖ਼ਮੀ ਹੋ ਗਈ। ਆਸਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਜਸਬੀਰ ਕੌਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਾਦਸੇ ’ਚ ਮ੍ਰਿਤਕ ਜਸਬੀਰ ਕੌਰ ਦੇ ਨਾਲ ਨੋਏਡਾ ਤੋਂ ਆ ਰਹੇ ਬੇਟੇ ਰਿਸ਼ਵ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਭਾਣਜੀ ਦੇ ਵਿਆਹ ’ਚ ਸ਼ਾਮਲ ਹੋਣ ਲਈ ਨੋਏਡਾ ਤੋਂ ਆ ਰਹੀ ਸੀ ਜਸਬੀਰ ਕੌਰ : ਸਿਵਲ ਹਸਪਤਾਲ ਵਿਚ ਮ੍ਰਿਤਕਾ ਜਸਬੀਰ ਕੌਰ ਦੇ ਭਰਾ ਗੋਬਿੰਦਰ ਕੁਮਾਰ ਪੁੱਤਰ ਲਸ਼ਕਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਨਾਈਟ ਬੱਸ ਵਿਚ ਸਵਾਰ ਹੋ ਕੇ ਨੋਏਡਾ ਤੋਂ ਆਪਣੇ ਬੇਟੇ ਰਿਸ਼ਵ ਨਾਲ ਆਪਣੀ ਭਾਣਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਹੰਦੋਵਾਲ ਪਿੰਡ ਆ ਰਹੀ ਸੀ। ਤੜਕੇ ਸਾਢੇ 3 ਵਜੇ ਬੱਸ ਵਿਚੋਂ ਉੱਤਰਦੇ ਹੀ ਜਦੋਂ ਉਹ ਸਾਮਾਨ ਸਮੇਟ ਕੇ ਪਿੰਡ ਆਉਣ ਲੱਗੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਣ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਰਿਸ਼ਵ ਦੇ ਦੱਸਣ ’ਤੇ ਅਸੀਂ ਲੋਕ ਕੁਝ ਮਿੰਟ ਦੇ ਅੰਦਰ ਹੀ ਮੌਕੇ ’ਤੇ ਪਹੁੰਚ ਗਏ ਅਤੇ ਉਸ ਨੂੰ ਹਸਪਤਾਲ ਲੈ ਗਏ ਜਿਥੇ ਉਸ ਦੀ ਮੌਤ ਹੋ ਗਈ।

ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ’ਤੇ ਮਾਮਲਾ ਦਰਜ : ਥਾਣਾ ਚੱਬੇਵਾਲ ਵਿਚ ਤਾਇਨਾਤ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾ ਜਸਬੀਰ ਕੌਰ ਦੇ ਭਰਾ ਗੋਬਿੰਦਰ ਸਿੰਘ ਦੇ ਬਿਆਨ ’ਤੇ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • ਔਰਤ
  • ਮੌਤ
  • accident
  • death

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

NEXT STORY

Stories You May Like

  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • woman dies in accident
    ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
  • man dies after being hit by train
    ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • unidentified person dies after being hit by train
    ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • elderly woman  body recovered  woman dies
    70 ਸਾਲਾ ਬਜ਼ੁਰਗ ਔਰਤ ਦੀ ਲਾਸ਼ ਬੰਦ ਕਮਰੇ ਵਿਚੋਂ ਮਿਲੀ
  • motorcycle rider dies after being hit by mini truck
    ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
  • 80 year old woman dies after voting
    ਵੋਟ ਪਾਉਣ ਤੋਂ ਬਾਅਦ 80 ਸਾਲਾ ਬਜ਼ੁਰਗ ਔਰਤ ਦੀ ਮੌਤ
  • big incident in banga
    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • raja warring reached jalandhar
      ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • family accident on jalandhar pathankot nh 3 people injured
      ਜਲੰਧਰ-ਪਠਾਨਕੋਟ NH 'ਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ
    • boy attacked with sharp weapons
      ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
    • 37 candidates in fray for elections to 9 wards of sham chaurasi
      ਸ਼ਾਮ ਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਲਈ 37 ਉਮੀਦਵਾਰ ਮੈਦਾਨ 'ਚ, EVM ਨਾਲ...
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • corporation blacklisted contractors involved in road construction
      ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +