ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਪਿੰਡ ਮਜਾਰਾ ਨਜ਼ਦੀਕ ਬਣੇ ਸਵਾਗਤੀ ਗੇਟ ਦੇ ਪਾਰਕ ’ਚੋਂ ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਚੌਂਕੀ ਦੇ ਮੁੱਖ ਮੁਨਸ਼ੀ ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਮਿਲੇ ਵਿਅਕਤੀ ਦੀ ਉਮਰ ਤਕਰੀਬਨ 35 ਸਾਲ, ਰੰਗ ਕਣਕ ਵਿੰਨਾ, ਮੁੱਲਾ ਫੈਸ਼ਨ ਦਾੜੀ ਅਤੇ ਕਾਲੇ ਰੰਗ ਦਾ ਪਜ਼ਾਮਾ ਅਤੇ ਕਾਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਨਣ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਗਰਭਵਤੀ ਦੀ ਕੁੱਟਮਾਰ ਕਰਕੇ ਕੱਢਿਆ ਘਰੋਂ ਬਾਹਰ, ਪੀੜਤਾ ਨੇ ਐੱਸ. ਪੀ. ਫਗਵਾੜਾ ਨੂੰ ਦਿੱਤੀ ਦਰਖ਼ਾਸਤ
NEXT STORY