ਜਲੰਧਰ (ਜਤਿੰਦਰ,ਭਾਰਦਵਾਜ)- ਭ੍ਰਿਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਅੱਜ ਮੁੜ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਦੋਬਾਰਾ ਮਾਨਯੋਗ ਮਿਸ ਏਕਤਾ ਜੱਜ ਡਿਊਟੀ ਮੈਜੀਸਟ੍ਰੇਟ ਦੀ ਅਦਾਲਤ ਵਿੱਚ ਵਿਜੀਲੈਂਸ ਪੁਲਸ ਦੇ ਅਧਿਕਾਰੀਆਂ ਵੱਲੋਂ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਰਕਾਰੀ ਵਕੀਲ ਅਤੇ ਬਚਾਓ ਪੱਖ ਦੇ ਵਕੀਲ ਦੀ ਬਹਿਸ ਸੁੰਨਣ ਦੇ ਉਪਰੰਤ ਅਦਾਲਤ ਨੇ ਏ. ਟੀ. ਪੀ. ਵਸ਼ਿੱਸ਼ਠ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ਦੇ ਕੇ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
NEXT STORY