Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    4:15:28 AM

  • thunderstorm and hailstorm till march 20

    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ...

  • your lpg cylinder supply may be stopped

    ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ,...

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Chandigarh
  • NOC ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

DOABA News Punjabi(ਦੋਆਬਾ)

NOC ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

  • Edited By Harpreet Singh,
  • Updated: 22 Feb, 2024 03:46 AM
Chandigarh
assistant bank manager arrested for taking bribe to issue an noc
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨੰਦ ਲਾਲ ਵਾਸੀ ਪਿੰਡ ਬੁੰਗੜੀ, ਤਹਿਸੀਲ ਨੂਰਪੁਰਬੇਦੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਜਸ਼ਨਦੀਪ ਸਿੰਘ ਉਸ ਵੱਲੋਂ ਉਤਾਰੇ ਜਾ ਚੁੱਕੇ ਲੋਨ ਦਾ ਇਤਰਾਜ਼ਹੀਣਤਾ ਸਰਟੀਫੀਕੇਟ ਜਾਰੀ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ- ਬੈਂਕ ਮੈਨੇਜਰ ਵੱਲੋਂ ਮਾਰੀ ਕਰੋੜਾਂ ਦੀ ਠੱਗੀ ਦਾ ਮਾਮਲਾ : 2 ਦਿਨਾਂ 'ਚ ਭੈਣ ਦਾ ਵਿਆਹ, ਘਰ ਗਿਰਵੀ ਰੱਖਣ ਦੀ ਆਈ ਨੌਬਤ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਐੱਸ.ਬੀ.ਆਈ., ਨੂਰਪੁਰਬੇਦੀ ਤੋਂ ਕਰਜ਼ਾ ਲਿਆ ਸੀ ਪਰ ਸਮੇਂ ਸਿਰ ਉਸ ਦੀ ਅਦਾਇਗੀ ਨਹੀਂ ਕਰ ਸਕਿਆ, ਜਿਸ ’ਤੇ ਐੱਸ.ਬੀ.ਆਈ. ਨੂਰਪੁਰਬੇਦੀ ਨੇ ਉਸ ਦੇ ਖਿਲਾਫ਼ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ। ਲੋਕ ਅਦਾਲਤ ਨੇ ਸ਼ਿਕਾਇਤਕਰਤਾ ਨੂੰ 7 ਲੱਖ ਰੁਪਏ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ, ਜੋ ਕਿ ਉਸ ਵੱਲੋਂ ਉਕਤ ਬੈਂਕ ਵਿੱਚੇ ਜਮ੍ਹਾਂ ਕਰਵਾ ਦਿੱਤੇ ਗਏ। 

ਬਾਅਦ ਵਿੱਚ ਇਸ ਕਰਜ਼ੇ ਸਬੰਧੀ ਐੱਨ.ਓ.ਸੀ. ਲੈਣ ਲਈ ਉਕਤ ਮੁਲਜ਼ਮ ਸਹਾਇਕ ਮੈਨੇਜਰ ਨੇ ਉਸ ਕੋਲ਼ੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸੌਦਾ 40 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਜਸ਼ਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਅੱਧੀ ਰਕਮ 20,000 ਰੁਪਏ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • NOC
  • Loan
  • Clearance
  • Bribe
  • Assistant Bank Manager
  • Vigilance Bureau
  • Arrest
  • ਕਰਜ਼ਾ
  • ਬੈਂਕ
  • ਗ੍ਰਿਫ਼ਤਾਰ

'ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਂਗਰਸ ਦੀ ਸਰਕਾਰ ਬਣਾਉਣਾ ਜ਼ਰੂਰੀ'- ਮਹਿੰਦਰ ਗਿਲਜੀਆਂ

NEXT STORY

Stories You May Like

  • vigilance bureau arrest senior assistant while accepting bribe
    ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ
  • vigilance bureau transfers
    ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਬਿਊਰੋ ਦੇ 2 SSP ਬਦਲੇ
  • central government preparing to abolish physical noc
    ਵਾਹਨ ਮਾਲਕਾਂ ਲਈ ਵੱਡੀ ਰਾਹਤ! ਦੂਜੇ ਸੂਬੇ 'ਚ ਗੱਡੀ ਟ੍ਰਾਂਸਫਰ ਕਰਨ ਲਈ ਫਿਜ਼ੀਕਲ NOC ਦੀ ਲੋੜ ਹੋਵੇਗੀ ਖਤਮ
  • vigilance bureau arrests patwari red handed while accepting bribe
    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ
  • ayush varshney arrested in gain bitcoin scam case
    20,000 ਕਰੋੜ ਰੁਪਏ ਦਾ ਬਿਟਕੁਆਇਨ ਘਪਲਾ, CBI ਨੇ ਮੁੱਖ ਮੁਲਜ਼ਮ ਆਯੁਸ਼ ਨੂੰ ਕੀਤਾ ਗ੍ਰਿਫ਼ਤਾਰ
  • hpcl manager and deputy manager shot dead
    ਹਿੰਦੁਸਤਾਨ ਪੈਟਰੋਲੀਅਮ ਪਲਾਂਟ 'ਚ ਦਾਖਲ ਹੋ ਕੇ ਮੈਨੇਜਰ ਤੇ ਡਿਪਟੀ ਮੈਨੇਜਰ ਦਾ ਗੋਲੀਆਂ ਮਾਰ ਕੇ ਕਤਲ
  • sebi issues guidelines for   custodians
    ਸੇਬੀ ਨੇ ‘ਕਸਟੱਡੀਅਨ’ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • cold weather returns due to changing weather conditions
      ਬਦਲੇ ਹੋਏ ਮੌਸਮ ਦੇ ਮਿਜਾਜ਼ ਕਾਰਨ ਠੰਡ ਦੀ ਫਿਰ ਤੋਂ ਹੋਈ ਵਾਪਸੀ
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • a fraud of rs 20 lakh was done by dealing land without real ownership rights
      ਅਸਲ ਮਾਲਕੀ ਹੱਕਾਂ ਤੋਂ ਬਿਨਾਂ ਜ਼ਮੀਨ ਦਾ ਸੌਦਾ ਕਰਕੇ 20 ਲੱਖ ਰੁਪਏ ਦੀ ਕੀਤੀ ਠੱਗੀ
    • 9 hour power cut on monday
      ਸੋਮਵਾਰ ਦਿਨ ਚੜ੍ਹਦੇ ਤੋਂ 9 ਘੰਟੇ ਦਾ Power Cut! Punjab ਦੇ ਇਹ ਇਲਾਕੇ ਹੋਣਗੇ...
    • 2 arrested with stolen bike
      ਚੋਰੀ ਦੇ ਮੋਟਰਸਾਈਕਲ ਸਣੇ ਪੁਲਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
    • holi bumper 2026 lucky number brought good luck a prize of 3 crores was won
      ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
    • road accident near maqsudan bypass in jalandhar
      ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ ਹਾਦਸਾ, ਵਾਲ-ਵਾਲ ਬਚਿਆ ਪਰਿਵਾਰ
    • police arrested man with
      ਪੁਲਸ ਨੇ ਚੈਕਿੰਗ ਲਈ ਰੋਕਿਆ ਨੌਜਵਾਨ, ਪਿਸਤੌਲ ਦੀ ਬਰਾਮਦਗੀ ਮਗਰੋਂ ਮਾਮਲਾ ਕੀਤਾ ਦਰਜ
    • 29 percent liquor vends in punjab allotted through tender
      ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +