helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਪੰਜਾਬ 'ਚ ਤੂਫ਼ਾਨ ਤੇ ਮੀਂਹ ਬਾਰੇ ਨਵੀਂ ਅਪਡੇਟ, 10...
ਮਹਿਲਾ ਸਾਫ਼ਟਵੇਅਰ ਇੰਜੀਨੀਅਰ ਨੇ ਕੀਤੀ ਖ਼ੁਦਕੁਸ਼ੀ, 6...
ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ...
ਪੰਜਾਬ 'ਚ ਆਂਗਣਵਾੜੀ ਵਰਕਰਾਂ 'ਤੇ ਮਧੂਮੱਖੀਆਂ ਦਾ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਗੁਲਸ਼ਨ)–ਚਲਾਕ ਠੱਗਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਲੁੱਟਣ ਦੇ ਨਵੇਂ-ਨਵੇਂ ਢੰਗ ਅਪਣਾਏ ਜਾਂਦੇ ਹਨ। ਅਜਿਹਾ ਹੀ ਇਕ ਵਾਕਿਆ ਮੰਗਲਵਾਰ ਸ਼ਾਮੀਂ ਲਗਭਗ ਸਵਾ 6 ਵਜੇ ਲਾਡੋਵਾਲੀ ਰੋਡ ’ਤੇ ਮਦਨ ਫਲੋਰ ਮਿੱਲ ਚੌਕ ਨੇੜੇ ਸਥਿਤ ਐੱਸ. ਬੀ. ਆਈ. ਦੇ ਏ. ਟੀ. ਐੱਮ. ਵਿਚ ਹੋਇਆ, ਜਿੱਥੇ ਪੈਸੇ ਕਢਵਾ ਰਹੇ ਪਵਨ ਨੰਦਾ ਨਾਂ ਦੇ ਵਿਅਕਤੀ ਨਾਲ 2 ਨੌਜਵਾਨਾਂ ਨੇ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ। ਉਕਤ ਨੌਜਵਾਨਾਂ ਨੇ ਉਨ੍ਹਾਂ ਦਾ ਏ. ਟੀ. ਐੱਮ. ਬਦਲ ਕੇ ਉਨ੍ਹਾਂ ਨੂੰ ਦੂਜਾ ਏ. ਟੀ. ਐੱਮ. ਫੜਾ ਦਿੱਤਾ। ਇਹ ਵੀ ਪੜ੍ਹੋ : ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਕੈਨੇਡਾ ਵਿਖੇ ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ
ਆਪਬੀਤੀ ਸੁਣਾਉਂਦਿਆਂ ਪਵਨ ਨੰਦਾ ਨੇ ਦੱਸਿਆ ਕਿ ਉਹ ਏ. ਟੀ. ਐੱਮ. ਵਿਚੋਂ ਪੈਸੇ ਕਢਵਾ ਰਹੇ ਸਨ। ਜਦੋਂ ਉਹ ਪੈਸੇ ਲੈ ਕੇ ਬਾਹਰ ਨਿਕਲਣ ਲੱਗੇ ਤਾਂ ਪਿੱਛੇ ਖੜ੍ਹੇ 2 ਨੌਜਵਾਨ ਕਹਿਣ ਲੱਗੇ ਕਿ ਅੰਕਲ ਦੋਬਾਰਾ ਕਾਰਡ ਪਾ ਕੇ ਟਰਾਂਜੈਕਸ਼ਨ ਕੈਂਸਲ ਕਰੋ, ਨਹੀਂ ਤਾਂ ਸਾਡੇ ਪੈਸੇ ਨਹੀਂ ਨਿਕਲਣਗੇ। ਉਨ੍ਹਾਂ ਦੇ ਕਹਿਣ ’ਤੇ ਪਵਨ ਨੰਦਾ ਨੇ ਏ. ਟੀ. ਐੱਮ. ਕਾਰਡ ਦੁਬਾਰਾ ਮਸ਼ੀਨ ਵਿਚ ਲਾਇਆ। ਪਿਨ ਨੰਬਰ ਲਾਉਣ ਸਮੇਂ ਉਹ ਸਕ੍ਰੀਨ ’ਤੇ ਦਿਸਣ ਲੱਗਾ। ਉਨ੍ਹਾਂ ਨੂੰ ਨੌਜਵਾਨਾਂ ’ਤੇ ਸ਼ੱਕ ਹੋਇਆ, ਇਸ ਲਈ ਉਨ੍ਹਾਂ ਗਲਤ ਪਿਨ ਨੰਬਰ ਪਾ ਦਿੱਤਾ।
ਇਸ ਤੋਂ ਬਾਅਦ ਨੌਜਵਾਨਾਂ ਨੇ ਉਨ੍ਹਾਂ ਨੂੰ ਗੱਲਾਂ ਵਿਚ ਉਲਝਾ ਕੇ ਦੂਜਾ ਏ. ਟੀ. ਐੱਮ. ਫੜਾ ਦਿੱਤਾ। ਪੈਦਲ ਜਾਂਦਿਆਂ ਥੋੜ੍ਹੀ ਦੂਰੀ ’ਤੇ ਉਨ੍ਹਾਂ ਵੇਖਿਆ ਕਿ ਏ. ਟੀ. ਐੱਮ. ਕਾਰਡ ’ਤੇ ਕੋਈ ਦੂਜਾ ਨਾਂ ਅੰਕਿਤ ਹੈ। ਅਜਿਹੇ ਵਿਚ ਉਨ੍ਹਾਂ ਨੂੰ ਠੱਗੀ ਹੋਣ ਦਾ ਪਤਾ ਲੱਗਾ। ਉਨ੍ਹਾਂ ਤੁਰੰਤ ਆਪਣੇ ਕਾਰਡ ਨੂੰ ਕਸਟਮਰ ਕੇਅਰ ’ਤੇ ਕਾਲ ਕਰ ਕੇ ਬਲਾਕ ਕਰਵਾ ਦਿੱਤਾ। ਇਲਾਕੇ ਦੇ ਸਾਬਕਾ ਕੌਂਸਲਰ ਅਰਜੁਨ ਸਿੰਘ ਪੱਪੀ ਨੇ ਕਿਹਾ ਕਿ ਪਵਨ ਨੰਦਾ ਦੀ ਚੌਕਸੀ ਨਾਲ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਉਨ੍ਹਾਂ ਲੋਕਾਂ ਨੂੰ ਅਜਿਹੇ ਠੱਗਾਂ ਤੋਂ ਬਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਅਲਵਿਦਾ 2022: ਦੇਸ਼-ਵਿਦੇਸ਼ ’ਚ ਮਸ਼ਹੂਰ ਹੋਇਆ ਜਲੰਧਰ ਦਾ 'ਲਤੀਫ਼ਪੁਰਾ', ਕਈਆਂ ਨੇ ਵੰਡਾਇਆ ਬੇਘਰ ਲੋਕਾਂ ਨਾਲ ਦੁੱਖ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸ੍ਰੀ ਕੇਸਗੜ੍ਹ ਸਾਹਿਬ ਵਿਖੇ 29 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਨਾਇਆ ਜਾਵੇਗਾ ਪ੍ਰਕਾਸ਼ ਦਿਹਾੜਾ
Stories You May Like
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
Subscribe Now!