Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    6:13:11 PM

  • if the strait of hormuz is closed there will be an outcry in the world

    ਹੋਰਮੁਜ਼ ਜਲਡਮਰੂਮੱਧ ਬੰਦ ਹੋਇਆ ਤਾਂ ਦੁਨੀਆ 'ਚ...

  • punjab weather  rain in punjab

    ਪੰਜਾਬ 'ਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ,...

  • important news for lpg users gas crisis may deepen

    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ...

  • 8th pay commission employees may get good news soon

    8th Pay Commission: ਕੇਂਦਰੀ ਕਰਮਚਾਰੀਆਂ ਨੂੰ ਜਲਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਏ. ਟੀ. ਐੱਮ. ਧੋਖਾਧੜੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਗ੍ਰਿਫ਼ਤਾਰ

DOABA News Punjabi(ਦੋਆਬਾ)

ਏ. ਟੀ. ਐੱਮ. ਧੋਖਾਧੜੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਗ੍ਰਿਫ਼ਤਾਰ

  • Edited By Shivani Attri,
  • Updated: 15 Feb, 2025 06:00 PM
Jalandhar
atm fraud racket busted 2 arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ)- ਵਿੱਤੀ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰ ਪੁਲਸ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਕਮਿਸ਼ਨਰੇਟ ਪੁਲਸ ਵੱਲੋਂ ਏ. ਟੀ. ਐੱਮ. ਰਾਹੀਂ ਧੋਖਾ ਕਰਕੇ ਪੈਸੇ ਕਢਵਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਅਣ-ਅਧਿਕਾਰਤ ਤੌਰ ’ਤੇ ਪੈਸੇ ਦਾ ਲੈਣ-ਦੇਣ ਹੋਣ ਪਿਛੋਂ ਇਕ ਪੀੜਤ ਵੱਲੋਂ ਪ੍ਰਾਪਤ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ। 

ਸੀ. ਆਰ. ਪੀ. ਐੱਫ਼. ਤੋਂ ਸੇਵਾ ਮੁਕਤ ਹੋਏ ਸਬ ਇੰਸਪੈਕਟਰ ਅਵਿਨਾਸ਼ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ 05 ਫਰਵਰੀ 2025 ਪੁਲਸ ਥਾਣਾ ਨੰਬਰ 1 ਜਲੰਧਰ ਵਿਖੇ ਐੱਫ਼. ਆਈ. ਆਰ. ਨੰਬਰ 09 ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ 3 ਜਨਵਰੀ 2025 ਨੂੰ ਸ਼ਾਮ 6:15 ਵਜੇ ਤਿੰਨ ਵਿਅਕਤੀਆਂ ਵੱਲੋਂ ਗੁਲਾਬ ਦੇਵੀ ਰੋਡ, ਵਿੰਡਸਰ ਪਾਰਕ ਜਲੰਧਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ’ਤੇ ਉਸ ਦਾ ਏ. ਟੀ. ਐੱਮ. ਕਾਰਡ ਬਦਲ ਕੇ 17000 ਰੁਪਏ ਉਸ ਦੇ ਬੈਂਕ ਖਾਤੇ ਵਿੱਚ ਕਢਵਾਏ ਗਏ। 

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀ, ਕਪੂਰਥਲਾ ਦੇ 10 ਨੌਜਵਾਨਾਂ 'ਚੋਂ 7 ਭੁਲੱਥ ਹਲਕੇ ਦੇ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਥਾਣਾ ਇਕ ਦੇ ਇੰਚਾਰਜ ਅਜਾਇਬ ਸਿੰਘ ਨੇ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਵੱਲੋਂ ਕਮਾਲੇ ਆਲਮ ਅਤੇ ਸ਼ਿਵਮ ਕੁਮਾਰ ਦੋਵੇਂ ਵਾਸੀ ਬਿਹਾਰ ਹਾਲ ਵਾਸੀ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਸ਼ੀਆਂ ਪਾਸੋਂ ਵੱਖ-ਵੱਖ ਬੈਂਕਾਂ ਦੇ 9 ਏ. ਟੀ. ਐੱਮ. ਕਾਰਡ ਅਤੇ ਅਪਰਾਧ ਦੌਰਾਨ ਵਰਤਿਆ ਗਿਆ ਇਕ ਚਿੱਟੇ ਰੰਗ ਦਾ ਅਪਾਚੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਅਤੇ ਇਨਾਂ ਦੇ ਤੀਜੇ ਸਾਥੀ ਨੂੰ ਫੜਨ ਲਈ ਯਤਨ ਕੀਤੇ ਜਾ ਰਹੇ ਹਨ। 

ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਦੋਸ਼ੀ ਪੁਲਸ ਸਟੇਸ਼ਨ ਆਦਮਪੁਰ ਦਿਹਾਤੀ ਵਿਖੇ ਐੱਫ਼. ਆਈ. ਆਰ. ਨੰਬਰ 159 ਮਿਤੀ 12-09-2022 ਧਾਰਾ 379, ਪੁਲਸ ਸਟੇਸ਼ਨ ਕਰਤਾਰਪੁਰ ਜਲੰਧਰ ਦਿਹਾਤੀ ਐੱਫ਼. ਆਈ. ਆਰ. ਨੰਬਰ 71 ਮਿਤੀ 14-06-2023 ਧਾਰਾ 406, 420 ਆਈ. ਪੀ. ਸੀ. ਅਤੇ ਥਾਣਾ ਡਿਵੀਜ਼ਨ ਨੰਬਰ 01 ਜਲੰਧਰ ਸ਼ਹਿਰ ਵਿੱਚ ਦਰਜ ਐੱਫ਼. ਆਈ. ਆਰ. ਨੰਬਰ 76 ਮਿਤੀ 10-07-2025 ਵਿੱਚ ਸ਼ਾਮਲ ਹਨ।  ਕਮਿਸ਼ਨਰ ਪੁਲਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਵਧੇਰੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਜਾਵੇ। ਉਨ੍ਹਾਂ ਦੁਹਰਾਇਆ ਕਿ ਪੁਲਸ ਵਿਭਾਗ ਸ਼ਹਿਰ ਵਾਸੀਆਂ ਨੂੰ ਵਿੱਤੀ ਜੁਰਮਾਂ ਤੋਂ ਬਚਾ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤੀਜੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ : ਸੁਫ਼ਨੇ ਹੋਏ ਚੂਰਾ-ਚੂਰ, ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀਆਂ 'ਚ ਹੁਸ਼ਿਆਰਪੁਰ ਦੇ 10 ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • ATM fraud
  • racket busted
  • arrested
  • ਗ੍ਰਿਫ਼ਤਾਰ
  • ਵਿਅਕਤੀ
  • ਪਰਦਾਫਾਸ਼
  • ਏਟੀਐੱਮ ਧੋਖਾਧੜੀ

ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀ, ਕਪੂਰਥਲਾ ਦੇ 10 ਨੌਜਵਾਨਾਂ 'ਚੋਂ 7 ਭੁਲੱਥ ਹਲਕੇ ਦੇ

NEXT STORY

Stories You May Like

  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • gold smuggling  women  arrested  mumbai police
    ਸੋਨੇ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 29.37 ਕਿਲੋ Gold ਬਰਾਮਦ
  • 2 drug smugglers arrested with heroin worth crores of rupees
    ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 2 people arrested with stolen motorcycles
    ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 2 youths arrested with heroin
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • delhi crime branch government free medicines
    ਦਿੱਲੀ ਪੁਲਸ ਵੱਲੋਂ ਵੱਡੀ ਕਾਰਵਾਈ! 70 ਲੱਖ ਦੀਆਂ ਸਰਕਾਰੀ ਦਵਾਈਆਂ ਦੇ ਰੈਕੇਟ ਦਾ ਪਰਦਾਫਾਸ਼
  • 4 accused arrested for kidnapping
    ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
  • dhurandar 2   got into trouble  accused of stealing 37 year old song
    'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ ਇਲਜ਼ਾਮ, ਕੋਰਟ ਪੁੱਜਾ ਮਾਮਲਾ
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Trending
Ek Nazar
the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • car badly damaged in road accident
      ਸੜਕ ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨੁਕਸਾਨੀ, ਜਾਨੀ ਨੁਕਸਾਨ ਤੋਂ ਬਚਾਅ
    • big stir in politics equations can be changed in the congress party
      ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
    • khalsa sajna diwas celebrations started at sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੀ ਹੋਈ ਆਰੰਭਤਾ
    • massive fire breaks out at anmol factory
      ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • major accident in jalandhar 2 boys die after tractor trolley falls down
      ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
    • vande bharat 1 5 hours late  shatabdi 1 hour late
      ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
    • major action by the administration in sultanpur lodhi
      ਸੁਲਤਾਨਪੁਰ ਲੋਧੀ 'ਚ ਪ੍ਰਸ਼ਾਸਨ ਦੀ ਵੱਡੀ ਕਾਰਵਾਈ: 6 ਕਨਾਲ 10 ਮਰਲੇ ਪੰਚਾਇਤੀ...
    • sc  s   surgical strike   on commercial activities in residential colonies
      ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ...
    • punjab weather changes raining
      5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
    • a unique case in punjab husband reaches home after 25 years
      ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +