Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:12:45 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Ropar
  • ਸਹਾਇਕ ਕਮਿਸ਼ਨਰ ਨੇ ਕੀਤਾ ਪਾਵਰ ਜਨਰੇਸ਼ਨ ਪਲਾਂਟ-ਸ਼ੂਗਰ ਮਿੱਲ ਦਾ ਦੌਰਾ

DOABA News Punjabi(ਦੋਆਬਾ)

ਸਹਾਇਕ ਕਮਿਸ਼ਨਰ ਨੇ ਕੀਤਾ ਪਾਵਰ ਜਨਰੇਸ਼ਨ ਪਲਾਂਟ-ਸ਼ੂਗਰ ਮਿੱਲ ਦਾ ਦੌਰਾ

  • Updated: 11 Dec, 2018 01:43 AM
Ropar
auxiliary commissioner  s visit to the power generation
  • Share
    • Facebook
    • Tumblr
    • Linkedin
    • Twitter
  • Comment

 ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)– ਨਵਾਂਸ਼ਹਿਰ ਦੀ ਸ਼ੂਗਰ ਮਿੱਲ ਤੋਂ ਉੱਡਣ ਵਾਲੀ  ਸੁਆਹ  ਦਾ ਮਾਮਲਾ ਲਗਾਤਾਰ ਤੂਲ ਫਡ਼ਦਾ ਜਾ ਰਿਹਾ ਹੈ, ਜਿਸ ਕਾਰਨ  ਨਾ ਕੇਵਲ ਸ਼ਹਿਰ ਦੀ ਸਮਾਜਿਕ, ਧਾਰਮਕ ਅਤੇ ਰਾਜਨੀਤਕ ਜਥੇਬੰਦੀਅਾਂ ਨੇ ਲੋਕਾਂ ਦੀ ਸਮੱਸਿਆ ਨੂੰ ਲੈ ਕੇ  ਸੰਘਰਸ਼ ਕਰਨ ਦਾ   ਐਲਾਨ ਕਰ ਦਿੱਤਾ ਹੈ ਤੇ ਉੱਥੇ ਦੂਜੇ ਪਾਸੇ  ਜ਼ਿਲਾ ਪ੍ਰਸ਼ਾਸਨ  ਲਈ ਵੀ ਇਹ ਸਮੱਸਿਆ ਨਾਸੁਰ ਬਣਦੀ ਦਿਖਾਈ ਦੇ ਰਹੀ ਹੈ। 

ਪ੍ਰਭਾਵਿਤ ਮੁਹੱਲਿਅਾਂ ’ਚੋਂ ਲੋਕਾਂ ਤੋਂ ਹਾਸਲ ਕੀਤੀ ਜਾਣਕਾਰੀ
  ਅੱਜ ਸਹਾਇਕ ਕਮਿਸ਼ਨਰ ਤਰਸੇਮ ਚੰਦ ਨੇ ਮਿੱਲ ਦਾ ਦੌਰਾ ਕਰ ਕੇ ਅੰਦਰ  ਚੱਲ ਰਹੇ ਪਾਵਰ ਜਨਰੇਸ਼ਨ ਪਲਾਂਟ ਦੇ ਅਧਿਕਾਰੀਆਂ ਨਾਲ ਗੱਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਹਦਾਇਤ ਦਿੰਦੇ ਹੋਏ ਕਿਹਾ ਕਿ ਪਰਾਲੀ ਨੂੰ ਨਾ ਸਾੜਿਆ  ਜਾਵੇ ਜੋ ਲੋਕਾਂ ਦੀ ਦਿੱਕਤਾਂ ਦਾ ਕਾਰਨ ਬਣ ਰਹੀ ਹੈ।  ਇਸ ਉਪਰੰਤ ਸਹਾਇਕ ਕਮਿਸ਼ਨਰ ਨੇ ਮਿੱਲ ਦੀ ਬੈਕ ਸਾਈਡ ਸਥਿਤ ਮੁਹੱਲਾ ਫਤਿਹ ਨਗਰ, ਟੀਚਰ ਕਾਲੋਨੀ ਅਤੇ ਨਿਊ ਟੀਚਰ ਕਾਲੋਨੀ ਦਾ ਦੌਰਾ ਕਰ ਕੇ ਵੱਖ-ਵੱਖ ਦੁਕਾਨਾਂ ਤੇ ਘਰਾਂ ’ਚ ਪਰਿਵਾਰ ਦੇ ਮੈਂਬਰਾਂ ਕੋਲੋਂ ਮਿੱਲ ’ਚੋਂ ਉਡਣ ਵਾਲੀ ਸੁਆਹ  ਸਬੰਧੀ ਜਾਣਕਾਰੀ ਹਾਸਲ ਕੀਤੀ। ਲੋਕਾਂ ਨੇ ਗਲੀ ’ਚ ਪਾਰਕ ਹੋਏ ਵਾਹਨਾਂ ’ਤੇ ਡਿੱਗੀ ਹੋਈ ਸੁਆਹ  ਦੀ ਜਾਣਕਾਰੀ ਦਿੰਦੇ ਹੋਏ ਜਾਣੂ ਕਰਵਾਇਆ। ਇਸ ਮੌਕੇ  ਸ਼ਹਿਰ ਦੇ ਪਤਵੰਤੇ ਸੱਜਣ ਜਿਨ੍ਹਾਂ ’ਚ ਰਮਨ ਕੁਮਾਰ ਮਾਨ, ਗਗਨ ਅਗਨੀਹੋਤਰੀ, ਅਮਰਜੀਤ ਸਿੰਘ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।  

ਸ਼ੂਗਰ ਮਿੱਲ ਤੇ ਪਾਵਰ ਜਨਰੇਸ਼ਨ ਪਲਾਂਟ ਦੇ ਅਧਿਕਾਰੀ ਇਕ-ਦੂਜੇ ’ਤੇ ਲਾਉਂਦੇ ਰਹੇ ਦੋਸ਼
 ਇੱਥੇ ਇਹ ਦੱਸਣਯੋਗ ਹੈ ਕਿ ਮਿੱਲ ਤੋਂ ਨਿਕਲਣ ਵਾਲੀ ਸੁਆਹ ਦਾ ਮਾਮਲਾ ਨਵਾਂ ਨਹੀਂ  ਹੈ ਸਗੋਂ ਪਿਛਲੇ ਸਾਲ ਵੀ ਸ਼ੂਗਰ ਮਿੱਲ ਦੇ ਸ਼ੁਰੂ ਹੋਣ ਤੋਂ ਬਾਅਦ ਲੋਕ ਇਸ ਸਮੱਸਿਆ ਤੋਂ ਗ੍ਰਸਤ ਰਹੇ ਹਨ ਜਿਸ ਕਾਰਨ ਵੱਖ-ਵੱਖ ਸਮਾਜਿਕ ਤੇ ਸਿਆਸੀ ਜਥੇਬੰੰਦੀਆਂ ਵਲੋਂ ਆਮ ਲੋਕਾਂ ਦੀ  ਸਮੱਸਿਆ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਗਏ ਸਨ। ਇਸ ਦੌਰਾਨ ਸ਼ੂਗਰ ਮਿੱਲ ਅਤੇ ਮਿੱਲ ਵਿਚ ਹੀ ਸਥਿਤ ਪਾਵਰ ਜਨਰੇਸ਼ਨ ਪਲਾਂਟ ਦੇ ਅਧਿਕਾਰੀ ਸਵੈਂ ਦਾ ਪੱਲਾ ਝਾਡ਼ ਕੇ ਇਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ। 

ਸ਼ੂਗਰ ਮਿੱਲ ਅਤੇ ਪਾਵਰ ਜਨਰੇਸ਼ਨ ਪਲਾਂਟ ਤੋਂ ਮੰਗੀ ਰਿਪੋਰਟ 
 ਇਸ ਸਬੰਧ ’ਚ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਤੋਂ ਹੀ ਉਨ੍ਹਾਂ ਦੇ ਧਿਆਨ ਵਿਚ ਹੈ ਜਿਸ ਕਾਰਨ ਅੱਜ ਸਹਾਇਕ ਕਮਿਸ਼ਨਰ ਨੂੰ ਸ਼ੂਗਰ ਮਿੱਲ, ਪਾਵਰ ਜਨਰੇਸ਼ਨ ਪਲਾਂਟ ਅਤੇ ਪ੍ਰਭਾਵਿਤ ਮੁਹੱਲਿਅਾਂ ’ਚ ਦੌਰੇ  ਲਈ ਭੇਜਿਆ ਸੀ। ਜਿੱਥੇ ਇਸ ਸਬੰਧੀ ਸ਼ੂਗਰ ਮਿੱਲ ਅਤੇ ਪਾਵਰ ਜਨਰੇਸ਼ਨ ਪਲਾਂਟ ਤੋਂ ਰਿਪੋਰਟ ਮੰਗੀ ਗਈ ਹੈ ਉੱਥੇ ਤਕਨੀਕੀ ਤੌਰ ’ਤੇ ਆਉਣ ਵਾਲੀਅਾਂ ਸਮੱਸਿਆਵਾਂ ਦੇ ਹੱਲ ਦੇ ਲਈ ਪ੍ਰਦੂਸ਼ਣ ਬੋਰਡ ਨੂੰ ਵੀ ਲਿਖਿਆ ਗਿਆ ਹੈ ਜਿਸ ਵਲੋਂ ਮਿੱਲ ਦਾ ਅੱਜ  ਦੌਰਾ  ਕੀਤਾ ਜਾਵੇਗਾ।  ਇਸ ਸਬੰਧ ’ਚ ਜ਼ਿਲਾ ਪ੍ਰਸ਼ਾਸਨ ਵਲੋਂ 11 ਦਸੰਬਰ ਨੂੰ ਇਕ ਮੀਟਿੰਗ ਵੀ ਰੱਖੀ ਗਈ ਹੈ ਜਿਸ ਵਿਚ ਸ਼ੂਗਰ ਮਿੱਲ, ਪਾਵਰ ਜਨਰੇÎਸ਼ਨ ਪਲਾਂਟ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਭਾਵਿਤ ਲੋਕਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੱਸਿਆ ਨੂੰ ਜਲਦੀ ਹੀ ਹੱਲ ਕਰਵਾ ਦਿੱਤਾ ਜਾਵੇਗਾ।

ਕੌਂਸਲਰਾਂ ਦੇ ਵਫਦ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

 ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਨਗਰ ਕੌਂਸਲ ਨਵਾਂਸ਼ਹਿਰ ਦੇ  ਕੌਂਸਲਰਾਂ ਦੇ ਇਕ ਵਫਦ ਨੇ ਕੌਂਸਲ ਪ੍ਰਧਾਨ ਲਲਿਤ ਮੋਹਨ ਪਾਠਕ ਦੀ ਅਗਵਾਈ ’ਚ ਅੱਜ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੂੰ ਮੰਗ ਪੱਤਰ ਸੌਂਪ ਕੇ ਨਵਾਂਸ਼ਹਿਰ ਦੀ ਸ਼ੂਗਰ ਮਿੱਲ ’ਚੋਂ ਉੱਡ ਰਹੀ ਰਾਖ (ਸੁਆਹ)  ਦੀ ਸਮੱਸਿਆ  ਨੂੰ ਹÎੱਲ ਕਰਨ ਦੀ ਮੰਗ ਕੀਤੀ ਹੈ।
 ਕੌਂਸਲ ਪ੍ਰਧਾਨ ਲਲਿਤ ਮੋਹਨ ਪਾਠਕ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜਦੋਂ ਦਾ ਗੰਨਾ ਮਿੱਲ ਦਾ ਪੀਡ਼ਾਈ ਸੀਜ਼ਨ ਸ਼ੁਰੂ ਹੋਇਆ ਹੈ ਉਦੋਂ ਤੋਂ ਸ਼ੂਗਰ ਮਿਲ ਵਿਚੋਂ ਸੁਆਹ  ਉੱਡ ਰਹੀ ਹੈ ਜਿਸ ਕਾਰਨ  ਸ਼ਹਿਰ ਵਾਸੀਅਾਂ ਨੂੰ ਸਿਹਤ ਸਬੰਧੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ  ਹਿੱਤ ਨੂੰ ਧਿਆਨ ’ਚ ਰੱਖਦੇ ਹੋਏ  ਮਿੱਲ ਵਿਚੋਂ ਨਿਕਲਣ ਵਾਲੀ ਸੁਆਹ  ਦਾ ਮਾਮਲਾ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ  ਕੌਂਸਲਰ ਸਚਿਨ ਦੀਵਾਨ, ਪਰਮ ਸਿੰਘ ਖਾਲਸਾ, ਡੀ.ਐੱਸ.ਪੀ. ਮਹਿੰਦਰ ਸਿੰਘ, ਚੰਦਰਮੋਹਨ ਪਿੰਕੀ, ਬਲਵਿੰਦਰ ਕੁਮਰਾ, ਜਸਵਿੰਦਰ ਸਿੰਘ ਜੱਸੀ, ਡਾ. ਕਮਲ ਕੁਮਾਰ, ਕੁਲਵੰਤ ਕੌਰ, ਮਨਜੀਤ ਕੌਰ, ਮੱਖਣ ਸਿੰਘ ਗਰੇਵਾਲ ਅਤੇ ਵਿਨੋਦ ਪਿੰਕਾ ਆਦਿ ਹਾਜ਼ਰ ਸਨ।

2 ਦਿਨਾਂ ’ਚ ਮਸਲਾ ਹੱਲ ਨਾ ਹੋਣ ’ਤੇ ਕੀਤਾ ਜਾਵੇਗਾ ਚੱਕਾ ਜਾਮ
 ਡਿਪਟੀ ਕਮਿਸ਼ਨਰ ਨਾਲ ਹੋਈ ਗੱਲਬਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਪਰਮ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਜੱਸੀ ਨੇ ਦÎੱਸਿਆ ਕਿ ਪ੍ਰਸ਼ਾਸਨ ਨੂੰ 2 ਦਿਨ ਦੇ ਅੰਦਰ ਉਕਤ ਮਾਮਲੇ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਜੇਕਰ 2 ਦਿਨਾਂ ’ਚ ਸੁਆਹ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ ਤਾਂ ਕੌਂਸਲਰ ਸ਼ਹਿਰ ਵਾਸੀਅਾਂ ਨੂੰ ਨਾਲ ਲੈ ਕੇ ਚੰਡੀਗਡ਼੍ਹ ਚੌਕ ’ਚ ਚੱਕਾ ਜਾਮ ਕਰਨ ਲਈ ਮਜਬੂਰ ਹੋਣਗੇ। ਡਿਪਟੀ ਕਮਿਸ਼ਨਰ ਨੇ ਵਫਦ ਨੂੰ ਭਰੋਸਾ ਦਿੱਤਾ  ਕਿ ਮਾਮਲੇ ਨੂੰ ਜਲਦੀ ਹੱਲ ਕੀਤਾ ਜਾਵੇਗਾ।   

  • ਸਹਾਇਕ
  • ਕਮਿਸ਼ਨਰ
  • Generation
  • Auxiliary

ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

NEXT STORY

Stories You May Like

  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • anupriya nagar  producer of the film   hanuman ansh    visits shri kainchi dham
    ਫਿਲਮ "ਹਨੂੰਮਾਨ ਅੰਸ਼" ਦੀ ਨਿਰਮਾਤਾ ਅਨੁਪ੍ਰਿਆ ਨਾਗਰ ਨੇ ਸ਼੍ਰੀ ਕੈਂਚੀ ਧਾਮ ਦਾ ਕੀਤਾ ਦੌਰਾ
  • veer pahariya seeks blessings at kamakhya temple
    ਵੀਰ ਪਹਾੜੀਆ ਨੇ 'ਪ੍ਰੇਮ ਕੀਟਾਨੂ' ਦੀ ਰਿਲੀਜ਼ ਤੋਂ ਪਹਿਲਾਂ ਕਾਮਾਖਿਆ ਮੰਦਰ ਦਾ ਕੀਤਾ ਦੌਰਾ
  • people oppose the construction of a lookalike plant near residential homes
    ਰਿਹਾਇਸ਼ੀ ਘਰਾਂ ਨੇੜੇ ਲੱਗ ਰਹੇ ਲੁੱਕ ਪਲਾਂਟ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ
  • power supply will remain off on wednesday
    ਬੁੱਧਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ ਪਾਵਰ ਕੱਟ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • rahul gandhi to visit punjab
    ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against unidentified person for marrying minor girl
      ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
    • case registered against unidentified individuals fake social media ids
      ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • harjap singh sangha meets nz high commissioner
      ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • adarsh   nagar market park jalandhar
      ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
    • biscuit factory fire in jalandhar
      ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • fake travel agent arrested
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
    • punjab ban on filling petrol in these vehicles
      ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +