Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:47:00 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Nawanshahr
  • ਨਵਾਂਸ਼ਹਿਰ ਜ਼ਿਲ੍ਹੇ ਵਿਚ ਹੁਣ ਤੱਕ 1,29,236 ਮੀਟ੍ਰਿਕ ਟਨ ਕਣਕ ਦੀ ਖ਼ਰੀਦ

DOABA News Punjabi(ਦੋਆਬਾ)

ਨਵਾਂਸ਼ਹਿਰ ਜ਼ਿਲ੍ਹੇ ਵਿਚ ਹੁਣ ਤੱਕ 1,29,236 ਮੀਟ੍ਰਿਕ ਟਨ ਕਣਕ ਦੀ ਖ਼ਰੀਦ

  • Edited By Shivani Attri,
  • Updated: 22 Apr, 2021 03:38 PM
Nawanshahr
awanshahr  wheat  procurement
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1,29,236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ’ਚ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਮੰਡੀਆਂ ਮੋਹਰੀ ਚੱਲ ਰਹੀਆਂ ਹਨ, ਜਿੱਥੇ ਕਿ ਕ੍ਰਮਵਾਰ 26,818 ਮੀਟ੍ਰਿਕ ਟਨ, 18,427 ਮੀਟ੍ਰਿਕ ਟਨ ਅਤੇ 10,712 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਚੌਰ ਮੰਡੀ ’ਚ 9613, ਗਰਚਾ ’ਚ 5379, ਮੁਕੰਦਪੁਰ ’ਚ 4843, ਜਾਡਲਾ’ਚ 4525 ਮੀਟ੍ਰਿਕ ਟਨ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਬਾਕੀ ਮੰਡੀਆਂ ’ਚ ਵੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ’ਚ ਪਹੁੰਚੀ ਕੁੱਲ 1,30,504 ਮੀਟ੍ਰਿਕ ਟਨ ਕਣਕ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1,29,236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਹੁਣ ਤੱਕ ਪਨਗ੍ਰੇਨ ਵੱਲੋਂ 35,403 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,275 ਮੀਟ੍ਰਿਕ ਟਨ, ਪਨਸਪ ਵੱਲੋਂ 28,592 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 18425 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ ਵੱਲੋਂ 15,541 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ’ਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 103.09 ਕਰੋਡ਼ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਮੰਡੀਆਂ ’ਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ   

  • awanshahr
  • wheat
  • procurement
  • ਨਵਾਂਸ਼ਹਿਰ
  • ਕਣਕ
  • ਖ਼ਰੀਦ

ਕਣਕ ਦੇ ਖਰੀਦ ਸੀਜ਼ਨ ’ਚ ਕਿਸਾਨਾਂ ਨੂੰ 22 ਕਰੋੜ 91 ਲੱਖ ਦੀ ਕੀਤੀ ਗਈ ਅਦਾਇਗੀ : ਡੀ. ਸੀ

NEXT STORY

Stories You May Like

  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • gurdaspur   paddy arrived in mandis
    ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ ਖਰੀਦੀ: DC ਆਦਿਤਿਆ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • theft case
    ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
  • hopes for formula 1  s return to india by 2028
    2028 ਤੱਕ ਭਾਰਤ ਵਿਚ ਫਾਰਮੂਲਾ-1 ਦੀ ਵਾਪਸੀ ਦੀ ਉਮੀਦ, ਅਡਾਨੀ ਗਰੁੱਪ ਨਾਲ ਚਰਚਾ
  • unidentified individuals breached the warehouse wall and stole sacks of wheat
    ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • leader malwinder singh chahal statement
      ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ:...
    • punjab bandh has a major impact in kapurthala
      ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • three animals dead after being struck by lightning
      ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +