Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:55:14 PM

  • sukhbir singh badal punjab bachao rally

    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ...

  • iranian navy chief

    ਜੰਗ ਵਿਚਾਲੇ ਇਰਾਨ ਨੂੰ ਲੱਗਾ ਬਹੁਤ ਵੱਡਾ ਝਟਕਾ !...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • train free travel

    ਮੋਦੀ ਸਰਕਾਰ ਦਾ ਵੱਡਾ ਤੋਹਫਾ! ਉਮਰ ਭਰ Train 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ ਦਾ ਅਲਟੀਮੇਟਮ

DOABA News Punjabi(ਦੋਆਬਾ)

ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ ਦਾ ਅਲਟੀਮੇਟਮ

  • Edited By Shivani Attri,
  • Updated: 07 Mar, 2026 01:17 PM
Jalandhar
b r committee meeting  ultimatum to rebuild city roads in 45 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਨਗਰ ਨਿਗਮ ਦੀ ਬੀ. ਐਂਡ ਆਰ. (ਬਿਲਡਿੰਗ ਐਂਡ ਰੋਡ) ਕਮੇਟੀ ਦੀ ਮੀਟਿੰਗ ਸ਼ੁੱਕਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਚ ਮੁਕੰਮਲ ਹੋਈ। ਮੀਟਿੰਗ ਵਿਚ ਮੇਅਰ, ਨਿਗਮ ਕਮਿਸ਼ਨਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਬੀ. ਐਂਡ ਆਰ. ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਲਾਡਾ ਸਮੇਤ ਹੋਰ ਮੈਂਬਰ ਹਾਜ਼ਰ ਰਹੇ। ਮੀਟਿੰਗ ਦੌਰਾਨ ਸ਼ਹਿਰ ਦੀਆਂ ਖ਼ਰਾਬ ਸੜਕਾਂ ਦੀ ਸਥਿਤੀ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਠੀਕ ਕਰਨ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼ ਕੇ ਨਿਕਲੀ ਜਾਨ

PunjabKesari

ਮੀਟਿੰਗ ਵਿਚ ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਗਲੇ 45 ਦਿਨਾਂ ਅੰਦਰ ਸ਼ਹਿਰ ਦੀਆਂ ਸਾਰੀਆਂ ਟੁੱਟੀਆਂ ਅਤੇ ਖ਼ਰਾਬ ਸੜਕਾਂ ਨੂੰ ਠੀਕ ਕੀਤਾ ਜਾਵੇ ਜਾਂ ਉਨ੍ਹਾਂ ਨੂੰ ਨਵਾਂ ਬਣਾਇਆ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੜਕ ਨਿਰਮਾਣ ਅਤੇ ਮੁਰੰਮਤ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਜੇਕਰ ਕੋਈ ਠੇਕੇਦਾਰ ਤੈਅ ਸਮੇਂ ਅੰਦਰ ਕੰਮ ਪੂਰਾ ਨਹੀਂ ਕਰਦਾ ਜਾਂ ਕੰਮ ਵਿਚ ਢਿੱਲ ਵਰਤਦਾ ਹੈ ਤਾਂ ਅਜਿਹੇ ਠੇਕੇਦਾਰਾਂ ਨੂੰ ਬਲੈਕਲਿਸਟ ਕਰਨ ਦੀ ਕਾਰਵਾਈ ਕੀਤੀ ਜਾਵੇ। ਮੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ 2 ਦਿਨਾਂ ਅੰਦਰ ਸ਼ਹਿਰ ਵਿਚ ਬਣਨ ਵਾਲੀਆਂ ਨਵੀਆਂ ਸੜਕਾਂ ਦੀ ਵਿਸਥਾਰ ਯੋਜਨਾ ਅਤੇ ਪਹਿਲ ਸੂਚੀ ਤਿਆਰ ਕਰਕੇ ਉਨ੍ਹਾਂ ਕੋਲ ਪੇਸ਼ ਕੀਤੀ ਜਾਵੇ ਤਾਂ ਕਿ ਕੰਮ ਨੂੰ ਪੜਾਅਬੱਧ ਢੰਗ ਨਾਲ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਵਧੇਰੇ ਹੈ ਅਤੇ ਜਿਥੇ ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਹੋ ਰਹੀ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਬਣਾਇਆ ਜਾਵੇ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

ਮੀਟਿੰਗ ਵਿਚ ਇਹ ਵੀ ਤੈਅ ਕੀਤਾ ਗਿਆ ਕਿ ਸ਼ਹਿਰ ਦੀਆਂ ਮਹੱਤਵਪੂਰਨ ਸੜਕਾਂ ਵਿਚ ਸ਼ਾਮਲ ਜੀ. ਟੀ. ਬੀ. ਨਗਰ ਅਤੇ ਮਹਾਵੀਰ ਮਾਰਗ ਨੂੰ ਸਭ ਤੋਂ ਪਹਿਲਾਂ ਠੀਕ ਕੀਤਾ ਜਾਵੇਗਾ। ਇਨ੍ਹਾਂ ਸੜਕਾਂ ਦੀ ਖਰਾਬ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਪਹਿਲ ਸੂਚੀ ਵਿਚ ਸਭ ਤੋਂ ਉੱਪਰ ਰੱਖਿਆ ਗਿਆ ਹੈ ਤਾਂ ਕਿ ਆਮ ਜਨਤਾ ਨੂੰ ਜਲਦ ਰਾਹਤ ਮਿਲ ਸਕੇ। ਮੇਅਰ ਨੇ ਇਹ ਵੀ ਐਲਾਨ ਕੀਤਾ ਕਿ ਸ਼ਨੀਵਾਰ ਨੂੰ ਨਗਰ ਨਿਗਮ ਵਿਚ ਸੜਕ ਨਿਰਮਾਣ ਨਾਲ ਜੁੜੇ ਸਾਰੇ ਠੇਕੇਦਾਰਾਂ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਸਪੱਸ਼ਟ ਰੂਪ ਨਾਲ ਕੰਮ ਦੀ ਸਮਾਂਹੱਦ ਅਤੇ ਗੁਣਵੱਤਾ ਬਾਰੇ ਵਿਚ ਨਿਰਦੇਸ਼ ਦਿੱਤੇ ਜਾਣਗੇ। ਇਸ ਮੀਟਿੰਗ ਵਿਚ ਠੇਕੇਦਾਰਾਂ ਤੋਂ ਉਨ੍ਹਾਂ ਦੇ ਕੰਮ ਦੀ ਤਰੱਕੀ ਦੀ ਸਮੀਖਿਆ ਵੀ ਕੀਤੀ ਜਾਵੇਗੀ।

ਮੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਸਥਿਤੀ ਨੂੰ ਸੁਧਾਰਨਾ ਨਗਰ ਨਿਗਮ ਦੀ ਪਹਿਲ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਿਤ ਮਾਨੀਟਰਿੰਗ ਕੀਤੀ ਜਾਵੇ ਅਤੇ ਜਨਤਾ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BR Committee meeting
  • rebuild city roads
  • ਬੀ ਐਂਡ ਆਰ ਕਮੇਟੀ ਮੀਟਿੰਗ
  • ਨਵੀਆਂ ਸੜਕਾਂ
  • ਅਲਟੀਮੇਟਮ

ਸੁਲਤਾਨਪੁਰ ਲੋਧੀ ਵਿਖੇ ਪਿੰਡ ਭਾਗੋਰਾਈਆਂ ਬੰਨ੍ਹ ’ਤੇ ਅਣਪਛਾਤੀ ਲਾਸ਼ ਮਿਲੀ

NEXT STORY

Stories You May Like

  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • punjabi youth missing in dubai for last 45 days  family appeals for help
    ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
  • omg  45 runs in 1 over
    OMG! 1 ਓਵਰ 'ਚ 45 ਰਨ ! ਬੱਲੇਬਾਜ਼ ਨੇ ਲਿਆਂਦੀ ਚੌਕੇ-ਛੱਕਿਆਂ ਦੀ ਹਨੇਰੀ, 43 ਗੇਂਦਾਂ 'ਚ ਜੜ'ਤੀਆਂ 153 ਦੌੜਾਂ
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • congress gives 2 day ultimatum to barnala administration
    ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ ਕਤਰਾਅ ਰਹੇ ਅਧਿਕਾਰੀ
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • this big ban imposed in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
    • punjab weather heavy raining yellow alert
      26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
    • holiday declared in punjab on thursday
      ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • bikram majithia big statement
      ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
    • dr daljeet singh cheema
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
    • sukhpal singh khaira statement
      ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +