Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:30:23 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ

DOABA News Punjabi(ਦੋਆਬਾ)

ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ

  • Edited By Shivani Attri,
  • Updated: 03 May, 2026 01:11 PM
Jalandhar
bag stolen from businessman  s fortuner in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਨਾਮਦੇਵ ਚੌਕ ਨੇੜੇ ਇਕ ਇਲੈਕਟ੍ਰਾਨਿਕ ਕਾਰੋਬਾਰੀ ਦੀ ਫਾਰਚੂਨਰ ਗੱਡੀ ਵਿੱਚੋਂ ਨਕਦੀ ਅਤੇ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਗਵਾੜਾ ਗੇਟ ਮਾਰਕੀਟ ਦੇ ਵਪਾਰੀ ਭਰਤ ਕਕੜੀਆ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਕਰੀਬ 10 ਵਜੇ ਵਾਪਰੀ।

ਪੀੜਤ ਵਪਾਰੀ ਮੁਤਾਬਕ ਇਹ ਇਕ ਸੋਚੀ-ਸਮਝੀ ਸਾਜ਼ਿਸ਼ ਸੀ। ਜਦੋਂ ਉਹ ਹੰਸਰਾਜ ਸਟੇਡੀਅਮ ਵੱਲ ਜਾ ਰਹੇ ਸਨ ਤਾਂ ਲੁਟੇਰਿਆਂ ਨੇ ਚੱਲਦੀ ਗੱਡੀ ਦੇ ਟਾਇਰ 'ਤੇ ਕਿਸੇ ਤਿੱਖੀ ਚੀਜ਼ ਮਾਰੀ, ਜਿਸ ਕਾਰਨ ਟਾਇਰ ਦੀ ਹਵਾ ਤੁਰੰਤ ਜ਼ੀਰੋ ਹੋ ਗਈ। ਜਦੋਂ ਵਪਾਰੀ ਗੱਡੀ ਖੜ੍ਹੀ ਕਰਕੇ ਟਾਇਰ ਬਦਲਣ ਲਈ ਸਟੈਪਨੀ ਅਤੇ ਜੈਕ ਕੱਢ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਪਲਕ ਝਪਕਦਿਆਂ ਹੀ ਗੱਡੀ ਵਿੱਚੋਂ ਬੈਗ ਚੁੱਕ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਵਪਾਰੀ ਮੁਤਾਬਕ ਬੈਗ 'ਚ 3 ਸੋਨੇ ਦੀਆਂ ਮੁੰਦਰੀਆਂ, ਇਕ ਕੀਮਤੀ ਪੱਥਰ ਵਾਲਾ ਲਾਕਟ, ਦੁਕਾਨ ਦੇ ਬਿੱਲ ਅਤੇ 40 ਹਜ਼ਾਰ ਰੁਪਏ ਦੀ ਨਕਦੀ ਸੀ। ਪੀੜਤ ਦਾ ਕਹਿਣਾ ਹੈ ਕਿ ਉਸ ਦਾ 4 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਇਕ ਸ਼ੱਕੀ ਨੌਜਵਾਨ ਗੱਡੀ ਦੀ ਰੇਕੀ ਕਰਦਾ ਅਤੇ ਬੜੀ ਸਫ਼ਾਈ ਨਾਲ ਬੈਗ ਕੱਢ ਕੇ ਭੱਜਦਾ ਨਜ਼ਰ ਆ ਰਿਹਾ ਹੈ।

ਪੁਲਸ ਦੀ ਕਾਰਵਾਈ ਅਤੇ ਵਪਾਰੀਆਂ ਦਾ ਰੋਸ 
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 4 ਦੇ ਏ. ਐੱਸ. ਆਈ. ਹੀਰਾ ਲਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਸ਼ੁਰੂਆਤੀ ਜਾਂਚ 'ਚ ਇਸ ਨੂੰ ਵਪਾਰੀ ਦੀ ਲਾਪਰਵਾਹੀ ਦੱਸਿਆ, ਜਿਸ ਦਾ ਵੱਖ-ਵੱਖ ਵਪਾਰਕ ਸੰਗਠਨਾਂ ਦੇ ਆਗੂਆਂ ਨੇ ਸਖ਼ਤ ਵਿਰੋਧ ਕੀਤਾ। ਵਪਾਰੀਆਂ ਦਾ ਕਹਿਣਾ ਹੈ ਕਿ ਇਹ ਲਾਪਰਵਾਹੀ ਨਹੀਂ ਸਗੋਂ ਇਕ ਸੰਗਠਿਤ ਗੈਂਗ ਦੀ ਲੁੱਟ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bag stolen businessmans Fortuner in Jalandhar
  • Bag stolen
  • ਜਲੰਧਰ ਚ ਵਪਾਰੀ ਦੀ ਫਾਰਚੂਨਰ ਚੋਂ ਬੈਗ ਚੋਰੀ
  • ਬੈਗ ਚੋਰੀ

ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ ਦੋ ਟੋਲ ਬਰਦਾਸ਼ਤ ਨਹੀਂ

NEXT STORY

Stories You May Like

  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • thieves target closed house  steal jewellery and cash worth lakhs
    ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ ਚੋਰ ਹੋਏ ਫਰਾਰ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • thieves   courage boosted
    ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ
  • theft case
    ਘਰ ’ਚੋਂ 36 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਚੋਰ ਫ਼ਰਾਰ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • woman died in a collision between a car and a motorcycle near a petrol pump
      ਪੈਟਰੋਲ ਪੰਪ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ, ਇਕ ਮਹਿਲਾ ਦੀ ਮੌਤ
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • allegations of fraud of about rs 4 50 lakh in the company  s cash
      ਕੰਪਨੀ ਦੀ ਨਕਦੀ 'ਚ ਕਰੀਬ 4.50 ਲੱਖ ਰੁਪਏ ਦੀ ਹੇਰਾਫੇਰੀ ਦੇ ਦੋਸ਼, ਪੁਲਸ ਕੋਲ...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • terrible collision between bus and tipper
      ਬੱਸ ਤੇ ਟਿੱਪਰ ਦੀ ਭਿਆਨਕ ਟੱਕਰ 'ਚ ਅੱਧਾ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ
    • vikasit bharat yuva connect program organized at nit jalandhar
      NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +