Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:27:02 AM

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Tanda
  • ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕਰਨ ਵਾਲਾ ਨੌਜਵਾਨ ਬਹਾਦਰ ਸਿੰਘ ਸਨਮਾਨਤ

DOABA News Punjabi(ਦੋਆਬਾ)

ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕਰਨ ਵਾਲਾ ਨੌਜਵਾਨ ਬਹਾਦਰ ਸਿੰਘ ਸਨਮਾਨਤ

  • Edited By Shivani Attri,
  • Updated: 22 Jan, 2023 04:00 PM
Tanda
bahadur singh who voluntarily donated blood for the 35th time was honored
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਮੂਨਕ ਖ਼ੁਰਦ ਦੇ ਨੌਜਵਾਨ ਬਹਾਦਰ ਸਿੰਘ ਨੇ ਅੱਜ ਸੰਤ ਬਾਬਾ ਰੰਗੀ ਰਾਮ ਚੈਰੀਟੇਬਲ ਹਸਪਤਾਲ ਜਾਜਾ ਵਿਖੇ ਲਾਏ ਗਏ ਖ਼ੂਨਦਾਨ ਕੈਂਪ ਦੌਰਾਨ ਸਵੈ ਇੱਛਾ ਨਾਲ 35ਵੀਂ ਵਾਰ ਖ਼ੂਨਦਾਨ ਕੀਤਾ। ਇਸ ਮੌਕੇ ਹਸਪਤਾਲ ਦੇ ਚੇਅਰਮੈਨ ਹਰਦੀਪ ਸਿੰਘ ਲਵਲੀ ਦੀ ਹਾਜ਼ਰੀ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਅਤੇ ਯੂਥ ਆਗੂ ਸੁਖਵਿੰਦਰ ਸਿੰਘ ਮੂਨਕ ਨੇ ਵਿਸੇਸ਼ ਸਨਮਾਨ ਕਰਦਿਆਂ ਕਿਹਾ ਕਿ ਇਸ ਨੌਜਵਾਨ ਦੀ ਸਮਾਜ ਨੂੰ ਬਹੁਤ ਵੱਡੀ ਦੇਣ ਹੈ। ਜਦੋਂ ਵੀ ਐਮਰਜੈਂਸੀ ਕਿਸੇ ਲੋੜਵੰਦ ਮਰੀਜ਼ ਨੂੰ ਖ਼ੂਨ ਦੀ ਲੋੜ ਪਈ, ਇਸ ਨੌਜਵਾਨ ਨੇ ਬਿਨਾ ਝਿਜਕ ਖ਼ੂਨਦਾਨ ਕਰਕੇ ਅਨੇਕਾਂ ਜਿੰਦਗੀਆਂ ਬਚਾਈਆਂ। 

ਇਹ ਵੀ ਪੜ੍ਹੋ : ਬਠਿੰਡਾ ਦੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਨੌਜਵਾਨ ਪੀੜ੍ਹੀ ਨੂੰ ਅੱਜ ਇਹੋ-ਜਿਹੇ ਨੌਜਵਾਨਾਂ ਤੋਂ ਸੇਧ ਲੈ ਕੇ ਚੱਲਣ ਦੀ ਲੋੜ ਹੈ ਕਿਉਂਕਿ ਖ਼ੂਨਦਾਨ ਮਹਾਂਦਾਨ ਹੈ। ਇਸ ਮੌਕੇ ਬਹਾਦਰ ਸਿੰਘ ਨੇ ਕਿਹਾ ਉਹ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰਦੇ ਹਨ। ਅਜਿਹਾ ਕਰਨ ਨਾਲ ਜਿੱਥੇ ਸਰੀਰ ਤੰਦਰੁਸਤ ਰਹਿਦਾ ਹੈ, ਉੱਥੇ ਹੀ ਮਨ ਨੂੰ ਸਕੂਨ ਵੀ ਮਿਲਦਾ ਹੈ। ਉਹ ਹਰ ਲੋੜਵੰਦ ਮਰੀਜ਼ ਲਈ ਹਰ ਸਮੇਂ ਹਾਜ਼ਰ ਹਨ। ਇਸ ਮੌਕੇ ਹੋਰਨਾਂ ਨੌਵਜਾਨਾਂ ਨੇ ਵੀ ਖ਼ੂਨਦਾਨ ਕੀਤਾ| ਇਸ ਮੌਕੇ ਸਰਬਜੀਤ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ, ਕਿਰਪਾਲ ਸਿੰਘ ਜਾਜਾ, ਅਮਰਜੀਤ ਸਿੰਘ, ਸੁਖਦੇਵ ਸਿੰਘ, ਕੁਲਵੀਰ ਸਿੰਘ ਤੋ ਇਲਾਵਾ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ : ਲਤੀਫਪੁਰਾ ਮਾਮਲੇ 'ਚ ਵੱਡਾ ਖ਼ੁਲਾਸਾ, ਸੁਲਤਾਨਪੁਰ ਲੋਧੀ ਦੀ ਧੀਰ ਫੈਮਿਲੀ ਦਾ ਨਾਂ ਆਇਆ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bahadur Singh
  • honored
  • ਸਵੈ ਇੱਛਾ
  • ਖ਼ੂਨਦਾਨ
  • ਨੌਜਵਾਨ ਬਹਾਦਰ ਸਿੰਘ
  • ਸਨਮਾਨਤ

ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

NEXT STORY

Stories You May Like

  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • pite camp hakumat singh wala
    ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
  • man arrested for misbehaving with boy
    ਮੁੰਡੇ ਨਾਲ ਗਲਤ ਕੰਮ ਕਰਨ ਵਾਲਾ ਵਿਅਕਤੀ ਗ੍ਰਿਫਤਾਰ
  • the administration  s   yellow paw   has used in nihal singh wala
    ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ ਲੱਗਾ ਪੱਕਾ ਮੋਰਚਾ ਉਖਾੜਿਆ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • a young man from italy died in a road accident
    Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • abhay singh reaches quarter finals
    ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ
  • youth dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 8 bikers arrested for bursting crackers on bullet motorcycles
      ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਦੇ ਦੋਸ਼ 'ਚ 8 ਬਾਈਕ ਸਵਾਰਾਂ ਨੂੰ ਕੀਤਾ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • deadbody of unidentified person found
      ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +