Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    4:04:15 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਸੀਚੇਵਾਲ ਵੱਲੋਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਸਫ਼ਾਈ ਮੁਹਿੰਮ ਕੀਤੀ ਗਈ ਸ਼ੁਰੂ

DOABA News Punjabi(ਦੋਆਬਾ)

ਸੀਚੇਵਾਲ ਵੱਲੋਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਸਫ਼ਾਈ ਮੁਹਿੰਮ ਕੀਤੀ ਗਈ ਸ਼ੁਰੂ

  • Edited By Shivani Attri,
  • Updated: 01 Apr, 2021 06:22 PM
Sultanpur Lodhi
balbir singh seechewal cleaning campaign sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ,ਜੋਸ਼ੀ)- ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਥਾਨਕ ਸੰਗਤਾਂ ਅਤੇ ਪੱਤਰਕਾਰਾਂ ਦੇ ਸਹਿਯੋਗ ਨਾਲ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਸਫ਼ਾਈ ਮਹਿੰਮ ਦੀ ਆਰੰਭਤਾ ਕੀਤੀ ਗਈ ਹੈ। ਅੱਜ ਸਵੇਰੇ 8 ਵਜੇ ਸ਼ੁਰੂ ਕੀਤੀ ਮੁਹਿੰਮ ਚ ਸ਼ਹਿਰ ਦੇ ਵੱਡੀ ਗਿਣਤੀ ਵਿ ਲੋਕਾਂ ਨੇ ਵੀ ਹਿੱਸਾ ਲਿਆ । ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਤਲਵੰਡੀ ਚੌਧਰੀਆਂ ਪੁੱਲ ਤੋਂ ਕਾਰ ਸੇਵਾ ਦਾ ਆਗਾਜ਼ ਕੀਤਾ। ਤਲਵੰਡੀ ਪੁੱਲ ਤੋਂ ਰੈਸਟ ਹਾਊਸ ਅਤੇ ਨਿਰਮਲ ਕੁਟੀਆ ਤੱਕ ਪਵਿੱਤਰ ਵੇਈਂ ਦੇ ਦੋਵੇਂ ਪਾਸੇ ਦੇ ਘਾਟਾਂ ਦੀ ਸਫ਼ਾਈ ਕੀਤੀ ਗਈ ਅਤੇ ਸਮੂਹ ਸ਼ਹਿਰ ਵਾਸੀਆਂ ਸਫ਼ਾਈ ਦੀ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਾਵਨ ਨਗਰੀ ਨੂੰ ਸਾਫ਼ ਕਰਨ ਲਈ ਰੋਜ਼ਾਨਾ ਸਵੇਰ ਵੱਖ-ਵੱਖ ਜਗ੍ਹਾ ਸਫ਼ਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ’ਚ ਨਾਈਟ ਕਰਫ਼ਿਊ ਦੌਰਾਨ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਵੱਢਿਆ ਕੰਨ ਤੇ ਉਂਗਲੀਆਂ

PunjabKesariਇਸ ਕਾਰ ਸੇਵਾ ਵਿੱਚ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੀ ਟੀਮ, ਸ਼ਹਿਰ ਵਾਸੀ, ਗਿੱਦੜਪਿੰਡੀ ਤੇ ਮਾਲਵੇ ਦੇ ਪਿੰਡਾਂ ਦੇ ਨੌਜਵਾਨ ਅਤੇ ਪਿੰਡ ਤਲਵੰਡੀ ਮਾਧੋ, ਕੋਟਲਾ ਹੇਰਾਂ, ਸ਼ੇਰਪੁਰ ਦੋਨਾ ਤੋਂ ਸੇਵਾਦਾਰਾਂ ਨੇ ਇਸ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਸਫ਼ਾਈ ਦੀ ਇਹ ਮੁਹਿੰਮ ਸਵੇਰੇ 6 ਵਜੇ ''ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ'' ਦੇ ਆਸ਼ੇ ਅਨੁਸਾਰ ਸ਼ੁਰੂ ਕੀਤੀ ਗਈ ਸੀ।

ਸਫ਼ਾਈ ਦੀ ਇਸ ਅਨੂਠੀ ਕਾਰ ਸੇਵਾ ਵਿੱਚ ਸ਼ਾਮਲ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਬਾਬੇ ਨਾਨਕ ਦੀ ਇਤਿਹਾਸਕ ਨਗਰੀ ਦੀ ਸਾਫ਼-ਸਫ਼ਾਈ ਤੇ ਸੁੰਦਰਤਾ ਦੀ ਗੂੰਜ ਸਾਰੀ ਦੁਨੀਆਂ ਵਿੱਚ ਪੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆ ਰਹੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ''ਤੇ ਇਸ ਇਤਿਹਾਸਕ ਨਗਰੀ ਨੂੰ ਸੰਗਤ ਦੀ ਸ਼ਾਮੂਲੀਅਤ ਨਾਲ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਆਲੇ-ਦੁਆਲੇ ਦੇ ਇਲਾਕੇ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਬਾਬੇ ਨਾਨਕ ਦੀ ਨਗਰੀ ਨੂੰ ਸਾਫ਼-ਸੁਥਰਾ ਰੱਖਣ ਲਈ ਅੱਗੇ ਆਉਣ। ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਮਨਾਇਆ ਗਿਆ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੀ ਸੰਗਤਾਂ ਆਈਆਂ ਸਨ। ਸਾਲ 2021 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਤਾਬਦੀ ਆ ਰਹੀ ਹੈ।

ਇਹ ਵੀ ਪੜ੍ਹੋ : ਦੁਬਈ ’ਚ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਸੁਣਾਇਆ ਗਿਆ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅਤੇ ਪਵਿੱਤਰ ਵੇਈਂ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਸਾਰਿਆਂ ਦਾ ਮੱਢਲਾ ਫਰਜ਼ ਬਣਦਾ ਹੈ। ਸਫ਼ਾਈ ਦੇ ਨਾਲ ਨਾਲ ਆਪਣੇ ਸ਼ਹਿਰ ਨੂੰ ਹਰ ਘਰ, ਹਰ ਦੁਕਾਨ ਅੱਗੇ ਬੂਟੇ ਲਾ ਹਰਿਆਵਲ ਭਰਪੂਰ ਬਣਾਉਣ ਵਿੱਚ ਸੰਗਤਾਂ ਸਹਿਯੋਗ ਕਰਨ। ਉਨ੍ਹਾ ਸੰਗਤਾਂ ਨੂੰ ਅਪੀਲ ਕੀਤੀ ਕਿ ਪਵਿੱਤਰ ਵੇਈਂ ਸਾਡੇ ਸ਼ਹਿਰ ਦੀ ਧਰੋਹਰ ਹੈ ਇਸ ਵਿੱਚ ਕੋਈ ਵੀ ਰਹਿੰਦ ਖੂੰਹਦ ਨਾ ਸੁੱਟੀ ਜਾਵੇ।

ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਸੁਲਤਾਨਪੁਰ ਲੋਧੀ ਨੂੰ ਜ਼ਮੀਨੀ ਪੱਧਰ ''ਤੇ ਪਵਿੱਤਰਤਾ ਬਹਾਲ ਕਰਕੇ ਇਸ ਨਗਰੀ ਨੂੰ ਪਵਿੱਤਰਤਾ ਦਾ ਦਰਜ਼ਾ ਦਵਾਇਆ ਹੈ। 21 ਸਾਲ ਤੋਂ ਲਗਾਤਾਰ ਦ੍ਰਿੜ ਨਿਸ਼ਚੈ ਨਾਲ ਕਾਰ ਸੇਵਾ ਕਰਕੇ ਸੰਤ ਸੀਚੇਵਾਲ ਜੀ ਨੇ ਪਵਿੱਤਰ ਵੇਈਂ ਅਤੇ ਸ਼ਹਿਰ ਦੀ ਕਾਇਆ ਕਲਪ ਕਰਕੇ ਇਸ ਇਲਾਕੇ ਦਾ ਮਾਣ ਦੁਨੀਆਂ ਭਰ ਵਿੱਚ ਵਧਾਇਆ ਹੈ। ਇਸ ਮਹਾਨ ਕਾਰ ਸੇਵਾ ਵਿੱਚ ਪ੍ਰੈਸ ਕਲੱਬ ਦੀ ਸਾਰੀ ਟੀਮ ਨੂੰ ਵੀ ਕਾਰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਅਜੀਤ ਸਿੰਘ ਸੋਨਾਲੀਕਾ ਏਜੰਸੀ ਦੇ ਮਾਲਕ ਵੀ ਟਰੈਕਟਰ ਟਰਾਲੀ ਲੈ ਕੇ ਇਸ ਕਾਰ ਸੇਵਾ ਵਿੱਚ ਸ਼ਾਮਿਲ ਹੋਏ। ਰਾਜਾ ਸੁਲਤਾਨਪੁਰ ਲੋਧੀ ਅਤੇ ਉਨ੍ਹਾਂ ਦੀ ਟੀਮ, ਗੱਤਕਾ ਕੋਚ ਗੁਰਵਿੰਦਰ ਕੌਰ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਬੋਪਾਰਾਏ, ਅਮਰੀਕ ਸਿੰਘ ਸੰਧੂ, ਗੁਰਦੀਪ ਸਿੰਘ ਹੇਅਰ, ਸਤਨਾਮ ਸਿੰਘ ਸਾਧੀ, ਸੁਖਜੀਤ ਸਿੰਘ, ਕੁਲਦੀਪ ਸਿੰਘ, ਪ੍ਰਦੀਪ ਕੰਗ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਬੱਚੇ ਕਾਰ ਸੇਵਾ ਵਿੱਚ ਸ਼ਾਮਲ ਹੋਏ।            

ਇਹ ਵੀ ਪੜ੍ਹੋ : ਸਾਵਧਾਨ! 10 ਮਿੰਟਾਂ 'ਚ ਦੁੱਗਣੇ ਪੈਸੇ ਹੋਣ ਦੇ ਲਾਲਚ 'ਚ ਤੁਸੀਂ ਵੀ ਨਾ ਇੰਝ ਹੋ ਜਾਓ ਕਿਤੇ ਠੱਗੀ ਦਾ ਸ਼ਿਕਾਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 

  • Balbir Singh Seechewal
  • Cleaning Campaign
  • Sultanpur Lodhi
  • ਬਲਬੀਰ ਸਿੰਘ ਸੀਚੇਵਾਲ
  • ਸਫ਼ਾਈ ਮੁਹਿੰਮ
  • ਸੁਲਤਾਨਪੁਰ ਲੋਧੀ

ਨਾਜਾਇਜ਼ ਮਾਈਨਿੰਗ ’ਤੇ ਰਹੇਗੀ ਹੁਣ ਈ.ਡੀ. ਦੀ ਨਜ਼ਰ, ਪੰਜਾਬ ਕੈਬਨਿਟ ਨੇ ਲਾਈ ਮੋਹਰ

NEXT STORY

Stories You May Like

  • sultanpur lodhi municipal council election results
    ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ, ਜਿੱਤੀਆਂ 7 ਸੀਟਾਂ
  • kapurthala municipal corporation and sultanpur lodhi municipal council elections
    ਕਪੂਰਥਲਾ ’ਚ 61.5 ਫ਼ੀਸਦੀ ਤੇ ਸੁਲਤਾਨਪੁਰ ਲੋਧੀ ’ਚ 68.84 ਫ਼ੀਸਦੀ ਹੋਈ ਵੋਟਿੰਗ
  • corporation kapurthala and municipal council sultanpur lodhi elections
    ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ ’ਚ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • ncb raids in jandiala guru
    ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਕੀਤੀ ਛਾਪੇਮਾਰੀ
  • sanitation workers  sewer workers
    ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
  • painful road accident in sultanpur
    ਸੁਲਤਾਨਪੁਰ 'ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪਿਤਾ-ਪੁੱਤਰ ਦੀ ਮੌਤ
  • 8 militants killed in security operation in northwest pakistan
    ਬੰਨੂ 'ਚ ਸੁਰੱਖਿਆ ਮੁਹਿੰਮ ਦੌਰਾਨ 8 ਅੱਤਵਾਦੀ ਹਲਾਕ, ਪੁਲਸ ਮੁਲਾਜ਼ਮ ਦੀ ਵੀ ਗਈ ਜਾਨ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • dasuya municipal council election results
      ਦਸੂਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ, 13 ਸੀਟਾਂ 'ਤੇ 'ਆਪ' ਤੇ 2 ਸੀਟਾਂ 'ਤੇ...
    • adampur municipal council election results announced
      ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
    • garhdiwala municipal council election results
      ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ਸੀਟਾਂ ਸੱਤਾਧਿਰ, 3 ਕਾਂਗਰਸ ਤੇ ਇਕ ਸੀਟ...
    • tanda municipal council election results
      ਨਗਰ ਕੌਂਸਲ ਟਾਂਡਾ ਦੇ ਚੋਣ ਨਤੀਜੇ: 5 ਸੀਟਾਂ 'ਤੇ ਕਾਂਗਰਸ ਜੇਤੂ, 10 'ਤੇ ਸੱਤਾਧਿਰ...
    • rahon municipal council election results announced
      ਰਾਹੋਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜਾਣੋ ਕਿਹੜੇ ਵਾਰਡ ਤੋਂ ਕਿੰਨੇ...
    • mukerian municipal council election results
      BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ
    • kapurthala municipal corporation election results
      ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
    • haryana municipal council election results announced
      ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 3 ਤੇ ਭਾਜਪਾ...
    • drug addict kidnaps girl in jalandhar
      ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
    • dispute over parking in jalandhar  councilor  s father accused of assault
      ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +