Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:28:59 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਭੋਗਪੁਰ ਵਿਖੇ ਵੱਖ-ਵੱਖ ਥਾਈਂ ਮਨਾਇਆ ਗਿਆ ਗਣਤੰਤਰਤਾ ਦਿਵਸ

DOABA News Punjabi(ਦੋਆਬਾ)

ਭੋਗਪੁਰ ਵਿਖੇ ਵੱਖ-ਵੱਖ ਥਾਈਂ ਮਨਾਇਆ ਗਿਆ ਗਣਤੰਤਰਤਾ ਦਿਵਸ

  • Edited By Shivani Attri,
  • Updated: 26 Jan, 2021 01:39 PM
Jalandhar
bhogpur republic day
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਸੂਰੀ, ਰਾਣਾ ਭੋਗਪੁਰੀਆ) - ਭੋਗਪੁਰ ਵਿੱਚ ਗਣਤੰਤਰ ਦਿਵਸ ਦਾ ਦਿਹਾੜਾ ਸਰਕਾਰੀ ਦਫ਼ਤਰਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਨਗਰ ਕੌਂਸਲ ਦਫ਼ਤਰ ਭੋਗਪੁਰ ਵਿਚ ਗਣਤੰਤਰਤਾ ਦਿਵਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਮੰਜੂ ਅਗਰਵਾਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਕੌਂਸਲਰ ਅਤੇ ਸ਼ਹਿਰ ਦੇ ਕਈ ਪਤਵੰਤੇ ਜਿਨ੍ਹਾਂ ਵਿੱਚ ਸੁਸ਼ੀਲ ਪ੍ਰਭਾਕਰ ਸੰਜੀਵ ਅਗਰਵਾਲ ਬੀਬੀ ਵਿਦਵੰਤ ਕੌਰ ਇੰਦਰਜੀਤ ਮਹਿਤਾ ਧੀਰਜ ਭੱਲਾ ਰਾਕੇਸ਼ ਕੁਮਾਰ ਬੱਗਾ ਅਤੇ ਬਹੁਤ ਸਾਰੇ ਸ਼ਹਿਰ ਵਾਸੀ ਹਾਜ਼ਰ ਸਨ । 

PunjabKesari

ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਚੇਅਰਮੈਨ ਸਤਨਾਮ ਸਿੰਘ ਕੋਹਜਾ ਨੇ ਲਹਿਰਾਇਆ ਝੰਡਾ  

ਭੋਗਪੁਰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਕੋਝਾ ਅਤੇ ਬੀ. ਡੀ. ਪੀ. ਓ. ਮਨਜਿੰਦਰਜੀਤ ਮਨਜਿੰਦਰ ਕੌਰ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਤਨਾਮ ਸਿੰਘ ਕੋਝਾ ਅਤੇ ਬੀਡੀਪੀਓ ਮਨਜਿੰਦਰ ਕੌਰ ਵੱਲੋਂ ਹਾਜ਼ਰ ਮਹਿਮਾਨਾਂ ਨੂੰ ਵਧਾਈ ਦਿੱਤੀ ਗਈ। ਭੋਗਪੁਰ ਪੁਲਸ ਦੀ ਇਕ ਵਿਸ਼ੇਸ਼ ਟੁਕੜੀ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਸੈਣੀ ਸੀਨੀਅਰ ਕਾਂਗਰਸੀ ਲੀਡਰ ਸਰਬਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸੁਰਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਭੱਟੀਆਂ ਮਨਪ੍ਰੀਤ ਸਿੰਘ ਲੱਡੂ ਪ੍ਰਿਤਪਾਲ ਕਲਸੀ ਮਨਜੀਤ ਸਿੰਘ ਸਾਬਕਾ ਸਰਪੰਚ ਖੋਜਪੁਰ ਗੁਰਦੀਪ ਸਿੰਘ ਅਵਿਨਾਸ਼ ਕੁਮਾਰ ਰਾਜਵਿੰਦਰ ਕੌਰ ਛਿੰਦਰਪਾਲ ਪਰਮਜੀਤ ਸਿੰਘ ਬਲਜਿੰਦਰ ਸਿੰਘ ਮਨਪ੍ਰੀਤ ਸਿੰਘ ਵਿੱਕੀ ਸੁਰਿੰਦਰਪਾਲ ਸੁਰਿੰਦਰ ਸਿੰਘ ਮਿਸ ਗਗਨਦੀਪ ਸੁਮਨ ਲਤਾ ਪੰਕਜ ਬਿਸ਼ਨ ਸਿੰਘ ਆਦਿ ਹਾਜ਼ਰ ਸਨ। 

PunjabKesari

ਇਹ ਵੀ ਪੜ੍ਹੋ: ਗਣਤੰਤਰ ਦਿਵਸ: ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ

ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਗਣਤੰਤਰਤਾ ਦਿਵਸ ਮਨਾਇਆ ਗਿਆ। ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਭੂਪਾਲ ਇਕਾਈ ਵੱਲੋਂ ਇਕਾਈ ਦੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਮੇਲ ਸਿੰਘ ਨੇ ਝੰਡਾ ਲਹਿਰਾਇਆ ਇਹ ਸਮਾਗਮ ਭੋਗਪੁਰ ਦੇ ਵਾਰ ਡਲੀ ਸਥਿਤ ਖੇਡ ਸਟੇਡੀਅਮ ਵਿੱਚ ਕਰਵਾਇਆ ਗਿਆ।
ਇਸ ਮੌਕੇ ਭੁਪਿੰਦਰ ਸੈਣੀ ਸੀਨੀਅਰ ਕਾਂਗਰਸੀ ਲੀਡਰ, ਸ੍ਰੀ ਸਰਬਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸੁਰਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਭੱਟੀਆ, ਮਨਜੀਤ ਸਿੰਘ ਲੱਡੂ, ਪ੍ਰਤਿਪਾਲ ਕਲਸੀ ਸੰਮਤੀ ਮੈਂਬਰ, ਮਨਜੀਤ ਸਿੰਘ ਸਾਬਕਾ ਸਰਪੰਚ ਖੋਜਪੁਰ , ਗੁਰਦੀਪ ਸਿੰਘ ਜੇ ਈ , ਅਵਿਨਾਸ਼ ਕੁਮਾਰ ਜੇ. ਈ, ਮਿਸ ਰਾਜਵਿੰਦਰ ਕੌਰ ਏ. ਪੀ. ਓ. , ਛਿੰਦਰਪਾਲ ਸਿੰਘ ਪੀ. ਓ , ਪਰਮਜੀਤ ਸਿੰਘ, ਬਲਜਿੰਦਰ ਸਿੰਘ ਪੰ/ਸੱਕਤਰ ਸ੍ਰੀ ਮਨਪ੍ਰੀਤ ਸਿੰਘ, ਬਿੱਕੀ, ਸੁਲਿੰਦਰਪਾ, ਪ੍ਰਦੀਪ ਸਿੰਘ ਜੰਡੀਰ , ਪ੍ਰਦੀਪ ਸਿੰਘ ਬਿਨਪਾਲਕੇ, ਪੰਕਜ ਕੰਪਿਉਟਰ ਅਪਰੇਟਰ , ਜੀ. ਆਰ. ਐੱਸ. ਸੁਮਨ ਲੱਤਾ ਅਤੇ ਗਗਨਦੀਪ, ਸੇਵਾਦਾਰ ਰਾਜ ਕੁਮਾਰ, ਸੁਖਚੈਨ ਸਿੰਘ, ਡਰਾਈਵਰ ਬਿਸ਼ਨ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸਨ ।
ਇਹ ਵੀ ਪੜ੍ਹੋ: ਅਮਰੀਕਾ ਰਹਿੰਦੇ ਬੇਗੋਵਾਲ ਵਾਸੀ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

  • Bhogpur
  • Republic Day
  • ਭੋਗਪੁਰ
  • ਗਣਤੰਤਰ ਦਿਵਸ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਟਾਂਡਾ ਵਿਚ ਕੱਢਿਆ ਗਿਆ ਵਿਸ਼ਾਲ ਟਰੈਕਟਰ ਮਾਰਚ

NEXT STORY

Stories You May Like

  • royal group  foundation day
    ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ
  • 11th ayurveda day celebrated at the indian consulate in milan
    ਮਿਲਾਨ ਵਿਖੇ ਭਾਰਤੀ ਕੌਂਸਲੇਟ 'ਚ 11ਵਾਂ ਆਯੁਰਵੇਦ ਦਿਵਸ ਮਨਾਇਆ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • kapurthala youth dies under mysterious circumstances
      ਕਪੂਰਥਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • raid in jalandhar
      ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
    • consumer commission deals a  31 lakh blow to the improvement trust
      ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • boys arrested in intoxicated condition  case registered after dope test positive
      ਨਸ਼ੇ ਦੀ ਹਾਲਤ 'ਚ 2 ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +