Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    4:24:09 PM

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • congress high command again calls meeting of punjab leadership

    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਬੀਬੀ ਜਗੀਰ ਕੌਰ ਦੇ ਇਸਤਰੀ ਵਿੰਗ ਪੰਜਾਬ ਪ੍ਰਧਾਨ ਬਣਨ ਦਾ ਮਨਜੀਤ ਸਿੰਘ ਦਸੂਹਾ ਨੇ ਕੀਤਾ ਸਵਾਗਤ

DOABA News Punjabi(ਦੋਆਬਾ)

ਬੀਬੀ ਜਗੀਰ ਕੌਰ ਦੇ ਇਸਤਰੀ ਵਿੰਗ ਪੰਜਾਬ ਪ੍ਰਧਾਨ ਬਣਨ ਦਾ ਮਨਜੀਤ ਸਿੰਘ ਦਸੂਹਾ ਨੇ ਕੀਤਾ ਸਵਾਗਤ

  • Edited By Shivani Attri,
  • Updated: 11 Apr, 2026 11:43 AM
Hoshiarpur
bibi jagir kaur  s appointment as punjab women  s wing president
  • Share
    • Facebook
    • Tumblr
    • Linkedin
    • Twitter
  • Comment

ਟਾਂਡਾ (ਜਸਵਿੰਦਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸਵਾਗਤ ਕਰਦਿਆਂ ਮਨਜੀਤ ਸਿੰਘ ਦਸੂਹਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੁਸ਼ਿਆਰਪੁਰ ਨੇ ਕਿਹਾ ਕਿ, ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਇਸ ਨਾਲ ਪਾਰਟੀ ਦਾ ਇਸਤਰੀ ਵਿੰਗ ਮਜ਼ਬੂਤ ਹੋਵੇਗਾ। 

ਇਹ ਵੀ ਪੜ੍ਹੋ: ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ ਗੱਦਾਰ ਤੇ FBI ਦਾ ਏਜੰਟ

ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਬਹੁਤ ਤਜ਼ਰਬਾ ਹੈ, ਤੇ ਪੰਥਕ ਰਵਾਇਤਾਂ ਮੁਤਾਬਕ ਬੀਬੀਆਂ ਦੀ ਅਗਵਾਈ ਕਰਨ ਦਾ ਪੰਥਕ ਜਜ਼ਬਾ ਹੈ। ਉਨ੍ਹਾਂ ਪਾਰਟੀ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਜੀ, ਪਾਰਟੀ ਦੇ ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅਹਿਮ ਫ਼ੈਸਲਾ ਕਰਕੇ ਬੀਬੀ ਜਗੀਰ ਕੌਰ ਨੂੰ ਸੇਵਾ ਦਿੱਤੀ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਨੂੰ ਮਨਜੀਤ ਸਿੰਘ ਦਸੂਹਾ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਆਦਿ ਨੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਮਨਜੀਤ ਸਿੰਘ ਦਸੂਹਾ ਦੀ ਅਗਵਾਈ ’ਚ ਜ਼ਿਲਾ ਹੁਸਿਆਰਪੁਰ ਵੱਲੋਂ ਬੀਬੀ ਜਗੀਰ ਕੌਰ ਦਾ ਜਲਦੀ ਸਨਮਾਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bibi Jagir Kaurs appointment
  • Punjab Womens Wing President
  • ਬੀਬੀ ਜਗੀਰ ਕੌਰ
  • ਇਸਤਰੀ ਵਿੰਗ ਪੰਜਾਬ ਪ੍ਰਧਾਨ
  • ਮਨਜੀਤ ਸਿੰਘ ਦਸੂਹਾ

ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ, ਜੁਆਇੰਟ ਕਮਿਸ਼ਨਰ ਤੋਂ ਮੰਗਿਆ ਪੂਰਾ ਰਿਕਾਰਡ

NEXT STORY

Stories You May Like

  • kewal singh dhillon bjp punjab president
    ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
  • kewal singh dhillon first statement
    ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • punjab bjp president kewal singh dhillon meets national vice president
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ
  • tarun chugh bjp
    ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ
  • pm modi warmly welcomed by meloni on arrival in italy
    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
  • gurjit singh aujla in brisbane
    ਐੱਮ. ਪੀ ਗੁਰਜੀਤ ਸਿੰਘ ਔਜਲਾ ਦਾ ਬ੍ਰਿਸਬੇਨ ਪਹੁੰਚਣ 'ਤੇ ਸ਼ਾਨਦਾਰ ਸਵਾਗਤ
  • punjab bjp president kewal singh dhillon will take charge on june 3
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
  • dera beas  gurinder singh dhillon  bjp president
    ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ ਕੀਤੀ ਮੁਲਾਕਾਤ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
Trending
Ek Nazar
banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • jam at himachal border of punjab haryana
      ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • debate erupts again over shifting of jalandhar judicial complex
      ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
    • nimisha mehta statement
      ਭਾਜਪਾ ਵਰਕਰਾਂ 'ਤੇ ਝੂਠੀ FIR ਦਰਜ ਕਰਵਾਉਣਾ ਗਿਰੀ ਹੋਈ ਰਾਜਨੀਤੀ ਦਾ ਸਬੂਤ
    • pinkoo tv summer song video
      ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
    • railways   delay caused a lot of trouble for passengers
      ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • moonka railway gate will be closed for urgent work
      ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ...
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +