Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:27:31 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ

DOABA News Punjabi(ਦੋਆਬਾ)

ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ

  • Edited By Harpreet Singh,
  • Updated: 06 Feb, 2024 09:10 PM
Hoshiarpur
big accident in tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ,ਜਸਵਿੰਦਰ)- ਟਾਂਡਾ ਤੋਂ ਇਕ ਬਹੱਦ ਭਿਆਨਕ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਨੰਗਲ ਕਲਾਲਾ ਨਜ਼ਦੀਕ ਮੰਗਲਵਾਰ ਸ਼ਾਮ ਗੰਨਿਆਂ ਨਾਲ ਲੱਦੀ ਟਰਾਲੀ ਅਤੇ ਇਨੋਵਾ ਕਾਰ ਵਿਚਾਲੇ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਨੋਵਾ ਕਾਰ ਸਵਾਰ ਪਰਿਵਾਰ ਦੇ ਮੈਂਬਰ ਜ਼ਖ਼ਮੀ ਹੋ ਗਏ।

PunjabKesari

ਹਾਦਸਾ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ, ਜਦੋ ਗੰਨੇ ਨਾਲ ਭਰੀ ਟਰਾਲੀ ਲੈ ਕੇ ਜਾ ਰਹੇ ਟਰੈਕਟਰ ਚਾਲਕ ਦੀ ਟਰਾਲੀ ਦੇ ਪਿੱਛੇ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਟਰਾਲੀ ਪਲਟ ਗਈ ਅਤੇ ਟਰੈਕਟਰ ਚਾਲਕ ਗੰਨਿਆਂ ਦੇ ਹੇਠਾਂ ਦੱਬਿਆ ਗਿਆ।

PunjabKesari

ਸਮਾਜ ਸੇਵਕ ਜੋਗਾ ਸਿੰਘ ਸਰੋਆ ਵੱਲੋਂ ਪੁਲਸ ਪ੍ਰਸ਼ਾਸ਼ਨ ਦੀ ਮਦਦ ਨਾਲ ਟਰੈਕਟਰ ਚਾਲਕ ਪ੍ਰਦੀਪ ਸਿੰਘ ਪੁੱਤਰ ਹੰਸ ਰਾਜ ਵਾਸੀ ਬੁੱਲੋਵਾਲ ਨੂੰ ਕਾਫੀ ਜੱਦੋ-ਜਹਿਦ ਤੋਂ ਬਾਅਦ ਹਾਈਡ੍ਰਾ ਕ੍ਰੇਨ ਦੀ ਮਦਦ ਨਾਲ ਗੰਨੇ ਹਟਾ ਕੇ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਪ੍ਰਦੀਪ ਦੀ ਮੌਤ ਹੋ ਗਈ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Tanda
  • Accident
  • Tractor
  • Sugarcane
  • Innova
  • Driver
  • Dead
  • ਟਾਂਡਾ
  • ਹਾਦਸਾ
  • ਟਰੈਕਟਰ
  • ਗੰਨੇ
  • ਟਰਾਲੀ
  • ਮੌਤ

ਭਗੰਦਰ ਦੇ ਪੁਖਤਾ ਇਲਾਜ ਲਈ ਸੁਣੋ ਫਾਇਦੇਮੰਦ ਨੁਸਖੇ (ਦੇਖੋ ਵੀਡੀਓ)

NEXT STORY

Stories You May Like

  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • youth dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • youth death case
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • a stone fell on the person going to manimahesh  painful death
    ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • advocate dhami condemns attack on sukhbir singh badal in nanded
      ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ...
    • a truck full of cardboard boxes overturned on a bridge
      ਗੱਤਿਆਂ ਨਾਲ ਭਰਿਆ ਟਰੱਕ ਪੁਲ ਦੇ ਉਪਰ ਪਲਟਿਆ, ਟਲਿਆ ਵੱਡਾ ਹਾਦਸਾ
    • horrible road accident in kathgarh
      ਕਾਠਗੜ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • horrific road accident on talwara una road  one dead
      ਤਲਵਾੜਾ-ਊਨਾ ਰੋਡ 'ਤੇ ਭਿਆਨਕ ਸੜਕ ਹਾਦਸਾ, ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ
    • jalandhar sealed cp satinder singh in action mode issued guidelines
      ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +