Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:51:16 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ ਦੋ ਟੋਲ ਬਰਦਾਸ਼ਤ ਨਹੀਂ

DOABA News Punjabi(ਦੋਆਬਾ)

ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ ਦੋ ਟੋਲ ਬਰਦਾਸ਼ਤ ਨਹੀਂ

  • Edited By Shivani Attri,
  • Updated: 03 May, 2026 12:42 PM
Roopnagar-Nawanshahr
big action by protesters by freeing toll plazas
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ–ਮਨਾਲੀ ਨੈਸ਼ਨਲ ਹਾਈਵੇਅ ਸਥਿਤ ਮੋੜਾ ਟੋਲ ਪਲਾਜ਼ਾ ’ਤੇ ਵੱਡਾ ਐਕਸ਼ਨ ਲੈਂਦਿਆਂ ਟੋਲ ਨੂੰ ਬੀਤੇ ਦਿਨ ਦੁਪਹਿਰ 12 ਵਜੇ ਤੋਂ ਫਰੀ ਕਰਵਾ ਦਿੱਤਾ ਗਿਆ। ਇਹ ਕਾਰਵਾਈ ਖ਼ਬਰ ਲਿਖੇ ਜਾਣ ਤੱਕ ਨਿਰੰਤਰ ਜਾਰੀ ਰਹੀ, ਜਿਸ ਕਾਰਨ ਹਜ਼ਾਰਾਂ ਵਾਹਨਾਂ ਨੂੰ ਬਿਨਾਂ ਕਿਸੇ ਫ਼ੀਸ ਦੇ ਆਵਾਜਾਈ ਦੀ ਸਹੂਲਤ ਮਿਲੀ।

ਮੌਕੇ ’ਤੇ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਸ਼ੇਰੇ ਪੰਜਾਬ ਯੂਨੀਅਨ ਅਤੇ ਟੈਕਸੀ ਯੂਨੀਅਨ ਨੂਰਪੁਰਬੇਦੀ ਸਮੇਤ ਕਈ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ। ਸੰਘਰਸ਼ਕਾਰੀਆਂ ਨੇ ਸਪਸ਼ਟ ਕੀਤਾ ਕਿ ਨੈਸ਼ਨਲ ਹਾਈਵੇਅ ’ਤੇ ਇਕ ਹੋਰ ਟੋਲ ਦੇ ਰੂਪ ਵਿਚ ਹਿਮਾਚਲ ਐਂਟਰੀ ਟੈਕਸ ਲਗਾਉਣਾ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨ. ਐੱਚ. ਏ. ਆਈ. ਦੀ ਜ਼ਮੀਨ ’ਤੇ ਬਣੇ ਇਸ ਟੋਲ ਨੂੰ ਹਟਾਉਣਾ ਐੱਨ. ਐੱਚ. ਏ. ਆਈ. ਦੀ ਜ਼ਿੰਮੇਵਾਰੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਨਾਲ ਹੀ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਕਿ ਰੈਸੀਪਰੋਕਲ ਟੈਕਸ ਦੇ ਨਾਮ ’ਤੇ ਹੁਣ ਤੱਕ ਸਿਰਫ਼ ਵਾਅਦੇ ਹੀ ਕੀਤੇ ਗਏ ਹਨ, ਜਦਕਿ ਇਸ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਦੁਪਹਿਰ ਤੋਂ ਹੀ ਹਿਮਾਚਲ ਜਾਣ ਅਤੇ ਵਾਪਸ ਆਉਣ ਵਾਲੇ ਹਜ਼ਾਰਾਂ ਵਾਹਨਾਂ ਨੂੰ ਸੰਘਰਸ਼ਕਾਰੀਆਂ ਵੱਲੋਂ ਫਰੀ ਲੰਘਾਇਆ ਗਿਆ, ਜਿਸ ਕਾਰਨ ਐੱਨ. ਐੱਚ. ਏ. ਆਈ. ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੰਘਰਸ਼ਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਜਲਦੀ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਡਿਊਟੀ ਮੈਜਿਸਟ੍ਰੇਟ ਅਤੇ ਨੂਰਪੁਰਬੇਦੀ ਥਾਣਾ ਮੁਖੀ ਰਾਹੁਲ ਸ਼ਰਮਾ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸੰਘਰਸ਼ਕਾਰੀਆਂ ਨਾਲ ਗੱਲਬਾਤ ਜਾਰੀ ਰੱਖੀ ਪਰ ਖ਼ਬਰ ਲਿਖੇ ਜਾਣ ਤੱਕ ਕੋਈ ਢੁੱਕਵਾਂ ਨਤੀਜਾ ਸਾਹਮਣੇ ਨਹੀਂ ਆ ਸਕਿਆ।

ਮੌਕੇ ’ਤੇ ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਸ਼ੇਰੇ ਪੰਜਾਬ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ, ਜਨ ਅਧਿਕਾਰ ਕਲਿਆਣ ਸੰਮਤੀ ਦੇ ਪ੍ਰਧਾਨ ਕਸ਼ਮੀਰ ਸਿੰਘ ਨੰਗਲੀ, ਜਮਹੂਰੀ ਕਿਸਾਨ ਸਭਾ ਦੇ ਆਗੂ ਧਰਮਪਾਲ ਸੈਣੀ, ਕਿਸਾਨ ਆਗੂ ਸੇਠੀ ਸ਼ਰਮਾ, ਮੁਖਤਿਆਰ ਸਿੰਘ ਮਾਲਾ, ਹਰਪ੍ਰੀਤ ਸਿੰਘ ਭੱਟੋ, ਪ੍ਰੀਤਮ ਸਿੰਘ ਮੁੰਨੇ, ਟੈਕਸੀ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਪ੍ਰਿੰਸ ਬੱਢਲ, ਮੇਜਰ ਸਿੰਘ ਅਸਮਾਨਪੁਰ, ਬਲਵੀਰ ਸਿੰਘ ਮੁੰਨੇ, ਧਰਮ ਸਿੰਘ ਨਿੱਕੂਵਾਲ, ਗੁਰਮੀਤ ਸਿੰਘ ਮੋਠਾਪੁਰ, ਬਲਵੀਰ ਖਾਨ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ ਅਤੇ ਕਿਸਾਨ ਆਗੂ ਮੌਜੂਦ ਰਹੇ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਮੋੜਾ ਟੋਲ ਪਲਾਜ਼ਾ ’ਤੇ ਧਰਨਾ ਸਮਾਪਤ
ਗੋਰਵ ਰਾਣਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਸ਼੍ਰੀ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ ਦੇ ਪ੍ਰਾਜੈਕਟ ਮੈਨੇਜਰ ਦਿਗਵਰਤ ਨੇ ਧਰਨਾਕਾਰੀਆਂ ਨੂੰ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦਾ ਐਂਟਰੀ ਟੈਕਸ ਗਰਾ ਟੋਲ ਪਲਾਜ਼ਾ ਗੈਰ ਸੰਵਿਧਾਨਿਕ ਹੈ। ਇਨ੍ਹਾਂ ਨੇ ਸਾਡੀ ਮਨਜ਼ੂਰੀ ਤੋਂ ਬਿਨਾਂ ਇਹ ਐਂਟਰੀ ਟੈਕਸ ਗਰਾ ਟੋਲ ਪਲਾਜ਼ਾ ਲਗਾਇਆ ਹੈ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਨੂੰ ਕੋਈ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਬਕਾਇਦਾ ਇਨ੍ਹਾਂ ਨੇ ਮੇਲ ਜਾਰੀ ਕਰ ਦਿੱਤੀ ਗਈ ਹੈ ਅਤੇ ਉਸ ਦਾ ਪੀ. ਡੀ. ਐੱਫ਼. ਵੀ ਸਾਨੂੰ ਦੇ ਦਿੱਤਾ ਹੈ। ਐੱਨ. ਐੱਚ. ਆਈ. ਦੇ ਇਸ ਸਪਸ਼ਟ ਸਟੈਂਡ ਤੋਂ ਬਾਅਦ ਸ਼ਾਮ ਸਾਢੇ 7 ਵਜੇ ਧਰਨਾ ਸਮਾਪਤ ਕਰ ਦਿੱਤਾ ਗਿਆ ਪਰ ਨਿਹੰਗ ਜਥੇਬੰਦੀਆਂ ਦਾ 7 ਦਿਨ ਅਲਟੀਮੇਟਮ ਕਾਇਮ ਹੈ।

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big action
  • protesters
  • toll plazas
  • ਟੋਲ ਪਲਾਜ਼ਾ ਫਰੀ
  • ਨੈਸ਼ਨਲ ਹਾਈਵੇਅ
  • ਹਿਮਾਚਲ ਐਂਟਰੀ ਟੈਕਸ

ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ

NEXT STORY

Stories You May Like

  • big action by fazilka police
    ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • big action by the agriculture department in gurdaspur
    ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ ਅਚਨਚੇਤ ਮਾਰਿਆ ਛਾਪਾ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ ਫਸਿਆ ਡਰਾਈਵਰ
  • hormuz to be opened
    ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ
  • suspected jaishemohammed operative arrested in west bengal
    ਪੱਛਮੀ ਬੰਗਾਲ 'ਚ STF ਦਾ ਵੱਡਾ ਐਕਸ਼ਨ! ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਸ਼ੱਕੀ ਮੈਂਬਰ ਗ੍ਰਿਫ਼ਤਾਰ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • animal birth control center will soon be built in kapurthala
      ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
    • fraud case in dasuya
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ
    • two persons arrested with heroin  case registered
      ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • accused arrested in gambling act cases
      ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • jalandhar gymkhana club elections likely to be postponed till september
      ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
    • railways   major action
      ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
    • jantar mantar  protest  punjab police
      ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
    • phagwara civil hospital once again became a battleground
      ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +