Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:52:18 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਫਗਵਾੜਾ ਵਿਖੇ NH 'ਤੇ ਚੱਲਦੀ ਕਾਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ

DOABA News Punjabi(ਦੋਆਬਾ)

ਫਗਵਾੜਾ ਵਿਖੇ NH 'ਤੇ ਚੱਲਦੀ ਕਾਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ

  • Edited By Shivani Attri,
  • Updated: 03 Apr, 2026 01:33 PM
Kapurthala-Phagwara
big revelation in the case of firing on a car moving on nh in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਪੰਜਾਬ ਵਿਚ ਉਦਯੋਗਿਕ ਨਗਰੀ ਵਜੋਂ ਮਸ਼ਹੂਰ ਫਗਵਾੜਾ ਦਿਨ-ਬ-ਦਿਨ ਗੈਂਗਲੈਂਡ ਬਣਦਾ ਨਜ਼ਰ ਆ ਰਿਹਾ ਹੈ। ਇਸ ਸੰਦਰਭ ਵਿੱਚ ਜਿੱਥੇ 31 ਮਾਰਚ ਦੀ ਅੱਧੀ ਰਾਤ ਤੋਂ ਬਾਅਦ ਸਥਾਨਕ ਸਰਕਾਰੀ ਸਿਵਲ ਹਸਪਤਾਲ ਵਿਖੇ ਹੋਈ ਗੁੰਡਾਗਰਦੀ ਅਤੇ ਹਸਪਤਾਲ ਦੇ ਬਾਹਰ ਕੀਤੀ ਗਈ ਫਾਇਰਿੰਗ ਦੇ ਮਾਮਲੇ ਦੀ ਚਰਚਾ ਹਰ ਪਾਸੇ ਹੈ, ਉੱਥੇ ਹੀ ਬੀਤੇ ਦਿਨ ਸ਼ਹਿਰ 'ਚ ਉਸ ਸਮੇਂ ਭਾਰੀ ਡਰ ਅਤੇ ਦਹਿਸ਼ਤ ਫੈਲ ਗਈ ਜਦੋਂ ਨੈਸ਼ਨਲ ਹਾਈਵੇਅ ਨੰਬਰ-1 ’ਤੇ ਇਕ ਹੋਰ ਗੱਡੀ ਵਿੱਚ ਸਵਾਰ ਕਰੀਬ 4 ਅਣਪਛਾਤੇ ਵਿਅਕਤੀਆਂ ਵੱਲੋਂ ਕੌਮੀ ਰਾਜਮਾਰਗ ਨੰਬਰ 1 'ਤੇ ਜਾ ਰਹੀ ਕਾਰ 'ਤੇ ਫਾਇਰਿੰਗ ਕੀਤੀ ਗਈ। ਹਾਲਾਂਕਿ ਗਨੀਮਤ ਇਹ ਰਹੀ ਕਿ ਫਾਇਰਿੰਗ ਦੌਰਾਨ ਕਾਰ ਸਵਾਰ ਵਿਅਕਤੀ ਵਾਲ-ਵਾਲ ਬਚ ਗਿਆ ਹੈ।

ਇਹ ਵੀ ਪੜ੍ਹੋ: PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

ਸਥਾਨਕ ਆਸ਼ੀਸ਼ ਹੋਟਲ ਨੇੜੇ ਵਾਪਰੀ ਇਸ ਘਟਨਾ ਬਾਰੇ ਫਾਈਰਿੰਗ ਦਾ ਸ਼ਿਕਾਰ ਬਣੇ ਸੁਖਵਿੰਦਰ ਕੁਮਾਰ ਉਰਫ਼ ਹਨੀ ਵਾਸੀ ਕਾਸ਼ੀ ਨਗਰ, ਫਗਵਾੜਾ ਨੇ ਦੱਸਿਆ ਕਿ ਜਦੋਂ ਉਹ ਆਪਣੀ ਕਾਰ ’ਤੇ ਜਾ ਰਿਹਾ ਸੀ ਤਾਂ 4 ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਉਸਦਾ ਪਿੱਛਾ ਕੀਤਾ ਅਤੇ ਪਿੱਛੇ ਤੋਂ ਹੀ ਉਸਦੀ ਗੱਡੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਆਪਣੀ ਕਾਰ ’ਤੇ ਗੋਲ਼ੀਆਂ ਚੱਲਦੀਆਂ ਵੇਖ ਉਸ ਨੇ ਗੱਡੀ ਦੀ ਰਫ਼ਤਾਰ ਤੇਜ਼ ਕੀਤੀ ਅਤੇ ਮੌਕੇ ਤੋਂ ਸੁਰੱਖਿਅਤ ਨਿਕਲ ਗਿਆ।

PunjabKesari

ਘਟਨਾ ਵਾਲੀ ਥਾਂ ’ਤੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਕੁਮਾਰ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਹ ਜਾਨਲੇਵਾ ਹਮਲਾ ਸਾਲ 2025 ਦੇ ਇੱਕ ਚਰਚਿਤ ਮਾਮਲੇ ਨਾਲ ਜੁੜਿਆ ਹੋਇਆ ਹੈ। ਉਸਨੇ ਦੱਸਿਆ ਕਿ ਉਸ ਮਾਮਲੇ ਵਿੱਚ ਉਸਨੂੰ ਨਸ਼ੀਲੇ ਪਦਾਰਥਾਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਦੌਰਾਨ ਸੀ. ਆਈ. ਏ. ਸਟਾਫ਼ ਦੇ ਕੁਝ ਪੁਲਸ ਅਧਿਕਾਰੀਆਂ ਨੇ ਮਾਮਲਾ ਖਤਮ ਕਰਨ ਲਈ ਪਹਿਲਾਂ 10 ਲੱਖ ਰੁਪਏ ਦੀ ਮੰਗ ਕੀਤੀ ਸੀ, ਜੋ ਬਾਅਦ 'ਚ ਢਾਈ ਲੱਖ ਰੁਪਏ ਵਿੱਚ ਤੈਅ ਹੋਈ। ਪੈਸੇ ਦੇਣ ਤੋਂ ਬਾਅਦ ਇਸ ਸਬੰਧੀ ਸ਼ਿਕਾਇਤ ਡੀ. ਆਈ. ਜੀ. ਜਲੰਧਰ ਰੇਂਜ ਨੂੰ ਦਿੱਤੀ ਗਈ ਸੀ, ਜਿਸਦੀ ਜਾਂਚ ਤੋਂ ਬਾਅਦ 4 ਪੁਲਸ ਮੁਲਾਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੇ ਦੱਸੀਆ ਕਿ ਉਦੋ ਇਸ ਮਾਮਲੇ ਵਿੱਚ ਤਤਕਾਲੀਨ ਸੀ. ਆਈ. ਏ. ਇੰਚਾਰਜ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਪੀੜਤ ਨੇ ਗੰਭੀਰ ਦੋਸ਼ ਲਾਇਆ ਕਿ ਉਦੋਂ ਤੋਂ ਹੀ ਉਸ ’ਤੇ ਅਤੇ ਉਸਦੇ ਸਹੁਰੇ ’ਤੇ ਅਦਾਲਤ ਵਿੱਚ ਪੁਲਸ ਅਧਿਕਾਰੀਆ ਦੇ ਹੱਕ ਵਿੱਚ ਗਵਾਹੀ ਦੇਣ ਲਈ ਦਬਾਅ ਬਣਾਈਆ ਜਾ ਰਿਹਾ ਹੈ। ਉਸਨੇ ਮੌਕੇ ’ਤੇ ਮੌਜੂਦ ਪੱਤਰਕਾਰਾਂ ਨੂੰ ਆਪਣੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਆਈਆਂ ਕਾਲਾਂ ਵੀ ਸੁਣਾਈਆਂ, ਜਿਸ ਵਿੱਚ ਇੱਕ ਵਿਅਕਤੀ ਉਸਨੂੰ ਗਾਲ੍ਹਾਂ ਕੱਢਦੇ ਹੋਏ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਸੁਣਾਈ ਦੇ ਰਿਹਾ ਹੈ। ਉਸਨੇ ਦੱਸਿਆ ਕਿ ਫਾਇਰਿੰਗ ਤੋਂ ਬਾਅਦ ਉਸਨੂੰ ਫਿਰ ਫੋਨ ਕਰਕੇ ਧਮਕੀ ਦਿੱਤੀ ਗਈ ਹੈ ਕਿ ਇਹ ਤਾਂ ਸਿਰਫ਼ ਇਕ ''ਟ੍ਰੇਲਰ'' ਸੀ। ਸੁਖਵਿੰਦਰ ਨੇ ਕਈ ਹੋਰ ਦਾਅਵੇ ਕਰਦਿਆਂ ਪੁਲਸ ’ਤੇ ਗੰਭੀਰ ਦੋਸ਼ ਲਾਏ ਹਨ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Big revelation
  • firing on a car moving on NH in Phagwara
  • ਫਗਵਾੜਾ ਵਿਚ ਗੁੰਡਾਗਰਦੀ
  • ਚੱਲਦੀ ਕਾਰ ਤੇ ਫਾਇਰਿੰਗ

ਹੁਸ਼ਿਆਰਪੁਰ ਵਿਖੇ ਭੰਗੀ ਚੋਅ ਨੇੜੇ ਚੋਰਾਂ ਨੇ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

NEXT STORY

Stories You May Like

  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • three more accused arrested in payal firing case
    ਪਾਇਲ ਫਾਇਰਿੰਗ ਮਾਮਲੇ 'ਚ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ ਪਰਖੱਚੇ
  • big incident of cyber thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man robbery
      ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • a terrible fire broke out in the sugarcane field
      ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • rain in tanda changes the weather mood
      ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +