Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:15:31 AM

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

  • punjab powercom  electricity consumers

    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ ਲਾਏ ਗੰਭੀਰ ਇਲਜ਼ਾਮ

DOABA News Punjabi(ਦੋਆਬਾ)

ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ ਲਾਏ ਗੰਭੀਰ ਇਲਜ਼ਾਮ

  • Edited By Shivani Attri,
  • Updated: 06 Jun, 2025 06:35 PM
Jalandhar
big revelation in the case of the death of a young man
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ)- ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਆਉਂਦੀ ਮੰਡ ਚੌਂਕੀ ਦੇ ਇਲਾਕੇ ਵਿਚ ਦੋ ਮਹੀਨੇ ਪਹਿਲਾਂ ਇਕ ਨੌਜਵਾਨ ਦੀ ਸੜ ਕੇ ਮੌਤ ਹੋ ਗਈ ਸੀ ਅਤੇ ਨੌਜਵਾਨ ਦੇ ਪਰਿਵਾਰ ਨੇ ਨੂੰਹ ਅਤੇ ਸਹੁਰਿਆਂ ’ਤੇ ਕਤਲ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਸੜ ਕੇ ਨਹੀਂ ਸਗੋਂ ਉਸ ਨੂੰ ਮਾਰਿਆ ਗਿਆ ਹੈ। ਪ੍ਰੈੱਸ ਕਲੱਬ ’ਚ ਜਾਣਕਾਰੀ ਦਿੰਦੇ ਹੋਏ ਪਾਲਮ ਵਿਹਾਰ ਮਜੀਠਾ ਰੋਡ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਮੰਡ ਚੌਂਕੀ ਦੀ ਪੁਲਸ ’ਤੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਬਚਾਉਣ ਦਾ ਦੋਸ਼ ਲਾਇਆ ਤੇ ਕਿਹਾ ਕਿ ਉਸ ਦੇ ਪੁੱਤਰ ਜਤਿੰਦਰ ਸਿੰਘ ਦਾ ਵਿਆਹ ਮੀਰਪੁਰ ਰੋਡ ਚੌਕੀ ਮੰਡ ਥਾਣਾ ਮਕਸੂਦਾਂ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਉਰਫ਼ ਜਮੁਨਾ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ

ਉਸ ਨੇ ਦੱਸਿਆ ਕਿ ਉਸ ਦੀ ਨੂੰਹ ਜਮੁਨਾ 8 ਮਹੀਨਿਆਂ ਦੀ ਗਰਭਵਤੀ ਸੀ। ਲੋਹੜੀ ਤੋਂ ਪਹਿਲਾਂ ਨੂੰਹ ਦੇ ਮਾਪੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਪਹੁੰਚੇ ਤੇ ਕਿਹਾ ਕਿ ਉਨ੍ਹਾਂ ਦੀ ਧੀ ਦੀ ਪਹਿਲੀ ਡਲੀਵਰੀ ਉਨ੍ਹਾਂ ਦੇ ਘਰ ਹੋਵੇਗੀ। ਨੂੰਹ ਦੇ ਮਾਪੇ ਸਵੇਰੇ ਜਮੁਨਾ ਨੂੰ ਜਲੰਧਰ ਲੈ ਗਏ। ਕੁਝ ਸਮੇਂ ਬਾਅਦ, ਨੂੰਹ ਨੇ ਇਕ ਲੜਕੀ ਨੂੰ ਜਨਮ ਦਿੱਤਾ। ਦਾਦੀ ਜਸਵੀਰ ਕੌਰ, ਬੱਚੇ ਦੇ ਪਿਤਾ ਜਤਿੰਦਰ ਅਤੇ ਅਮਨਦੀਪ ਕੌਰ ਜਮੁਨਾ ਦੇ ਘਰ ਜਲੰਧਰ ਪਹੁੰਚੇ। ਨੂੰਹ ਅਤੇ ਬੱਚੇ ਨੂੰ ਮਿਲਣ ਤੋਂ ਬਾਅਦ ਅਮਨਦੀਪ ਨੇ ਆਪਣੀ ਭਰਜਾਈ ਨੂੰ ਅੰਮ੍ਰਿਤਸਰ ਸਥਿਤ ਆਪਣੇ ਘਰ ਜਾਣ ਲਈ ਕਿਹਾ ਪਰ ਨੂੰਹ ਨੇ ਕਿਹਾ ਕਿ ਉਹ ਹਾਲੇ ਠੀਕ ਨਹੀਂ ਹੈ, ਜਿਸ ਕਾਰਨ ਉਨ੍ਹਾਂ ਦਾ ਪੁੱਤਰ ਜਤਿੰਦਰ ਉਨ੍ਹਾਂ ਨਾਲ ਉੱਥੇ ਰਹਿਣ ਲੱਗ ਪਿਆ।

PunjabKesari

30 ਮਾਰਚ ਦੀ ਰਾਤ ਨੂੰ ਲਗਭਗ 11.00 ਵਜੇ ਮੈਨੂੰ ਮੇਰੀ ਨੂੰਹ ਦਾ ਫੋਨ ਆਇਆ ਕਿ ਤੁਹਾਡਾ ਪੁੱਤਰ ਸ਼ਰਾਬ ਪੀ ਕੇ ਡਰਾਮਾ ਕਰ ਰਿਹਾ ਹੈ। ਜਦੋਂ ਜਸਵੀਰ ਕੌਰ ਨੇ ਆਪਣੀ ਨੂੰਹ ਨੂੰ ਆਪਣੇ ਪੁੱਤਰ ਜਤਿੰਦਰ ਨਾਲ ਗੱਲ ਕਰਵਾਉਣ ਲਈ ਕਿਹਾ ਤਾਂ ਉਸ ਨੇ ਕਾਲ ਕੱਟ ਦਿੱਤੀ ਅਤੇ ਮੋਬਾਈਲ ਬੰਦ ਕਰ ਦਿੱਤਾ। ਇਸ ਤੋਂ ਬਾਅਦ ਜਸਵੀਰ ਕੌਰ ਆਪਣੇ ਪਤੀ ਨਾਲ ਦੇਰ ਰਾਤ ਜਲੰਧਰ ਸਥਿਤ ਨੂੰਹ ਦੇ ਘਰ ਕਿਰਾਏ ਦੀ ਕਾਰ ’ਚ ਪਹੁੰਚੀ, ਜਿੱਥੇ ਪੁਲਸ ਪਹਿਲਾਂ ਹੀ ਮੌਜੂਦ ਸੀ। ਜਦੋਂ ਉਨ੍ਹਾਂ ਨੇ ਪੁਲਸ ਤੋਂ ਪੁੱਛਿਆ ਕਿ ਹੋਇਆ ਤਾਂ ਉਨ੍ਹਾਂ ਨੇ ਕਿਹਾ ਕਿ ਤੁਹਾਡੇ ਪੁੱਤਰ ਨੇ ਘਰ ਨੂੰ ਅੱਗ ਲਾ ਦਿੱਤੀ ਹੈ ਤੇ ਭੱਜ ਗਿਆ। ਜਦ ਉਹ ਵਾਪਸ ਜਾਣ ਲੱਗੇ ਤਾਂ ਜਤਿੰਦਰ ਦੇ ਪਿਤਾ ਸਤਨਾਮ ਸਿੰਘ ਇਕ ਕਮਰੇ ’ਚ ਗਏ ਜਿੱਥੇ ਬਿਸਤਰਾ ਰੱਖਿਆ ਹੋਇਆ ਸੀ ਤੇ ਕੁਝ ਬੈਗ ਪਏ ਸਨ। ਜਦੋਂ ਉਨ੍ਹਾਂ ਨੇ ਬੈਗ ਹਟਾਏ ਤਾਂ ਬੈਗਾਂ ਦੇ ਪਿੱਛੇ ਉਸ ਦੇ ਪੁੱਤਰ ਜਤਿੰਦਰ ਸਿੰਘ ਦੀ ਸੜੀ ਹੋਈ ਲਾਸ਼ ਸੀ, ਜਿਸ ਦੀ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ

ਪੁਲਸ ਨੇ ਮੰਡ ਚੌਂਕੀ ’ਚ ਲੜਕੇ ਦੇ ਪਿਤਾ ਕੋਲੋਂ ਦਸਤਖ਼ਤ, ਖਾਲੀ ਕਾਗਜ਼ਾਂ ’ਤੇ ਮਾਤਾ ਜਸਵੀਰ ਕੌਰ ਤੋਂ ਅੰਗੂਠੇ ਦਾ ਨਿਸ਼ਾਨ ਲਗਾ ਕੇ ਕਿਹਾ ਕਿ ਲੜਕੀ, ਉਸ ਦੇ ਮਾਤਾ-ਪਿਤਾ ਅਤੇ ਫੁੱਫੜ ’ਤੇ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ, ਤੁਸੀਂ ਘਰ ਚਲੇ ਜਾਓ। ਜਸਵੀਰ ਕੌਰ ਨੇ ਦੋਸ਼ ਲਾਇਆ ਕਿ ਪੁਲਸ ਨੇ ਉਨ੍ਹਾਂ ਨੂੰ ਕਈ ਘੰਟੇ ਮੰਡ ਚੌਕੀ ’ਚ ਬਿਠਾਇਆ ਤੇ ਦੱਸੇ ਬਿਨਾਂ, ਉਸ ਦੇ ਪਤੀ ਸਤਨਾਮ ਸਿੰਘ ਕੋਲੋਂ ਦਸਤਖਤ ਕਰਵਾਏ ਹਨ। ਉਸ ਨੇ ਕਿਹਾ ਕਿ ਪੁੱਤਰ ਜਤਿੰਦਰ ਦੀ ਮੌਤ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ, ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਤਿੰਦਰ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big revelation
  • death
  • young man
  • ਨੌਜਵਾਨ
  • ਮੌਤ
  • ਗੰਭੀਰ ਇਲਜ਼ਾਮ

ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ

NEXT STORY

Stories You May Like

  • youth dies after getting electrocuted by transformer
    ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ ਕਰਮਚਾਰੀਆਂ ‘ਤੇ ਲਾਏ ਇਲਜ਼ਾਮ
  • after gagandeep randhawa s death wife rupinder kaur makes serious allegations
    DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
  • serious allegations by the family against the police
    'ਧੱਕਾ ਦੇ ਕੇ ਸੁੱਟਿਆ, ਟੁੱਟੀ ਰੀੜ੍ਹ ਦੀ ਹੱਡੀ...', ਬੰਦਾ ਫੜਨ ਗਈ ਪੁਲਸ 'ਤੇ ਪਰਿਵਾਰ ਦੇ ਗੰਭੀਰ ਇਲਜ਼ਾਮ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • ravneet bittu s sharp verbal attack on raja warring
    ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ-ਪੰਜਾਬ ਦੇ ਬੱਚਿਆਂ ਨਾਲ ਕੀਤੀ ਗੱਦਾਰੀ
  • a woman died in a collision between two cars
    ਦੋ ਕਾਰਾਂ ’ਚ ਹੋਈ ਟੱਕਰ ’ਚ ਇਕ ਔਰਤ ਦੀ ਮੌਤ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ ਗੰਭੀਰ ਇਲਜ਼ਾਮ
  • himachali woman demands justice to take her rights from her in laws   family
    ਸਹੁਰੇ ਪਰਿਵਾਰ ਤੋਂ ਆਪਣਾ ਹੱਕ ਲੈਣੇ ਲਈ ਹਿਮਾਚਲੀ ਨੂੰਹ ਨੇ ਕੀਤੀ ਇਨਸਾਫ਼ ਦੀ ਮੰਗ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • former parliamentary secretary desh raj singh dhugga at dera sachkhand ballan
      ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਾਬਕਾ ਸੰਸਦੀ ਸਕੱਤਰ ਦੇਸ਼ ਰਾਜ ਸਿੰਘ...
    • 3 accused arrested with opium and drug money
      ਅਫ਼ੀਮ ਤੇ ਡਰੱਗ ਮਨੀ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • 5 thugs absconded with gold ring and cash in the name of help
      ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5...
    • shri ram navami utsav committee shobha yatra
      ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
    • scam in o m branch of jalandhar municipal corporation
      ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
    • peoples protest against punjab government
      ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ...
    • after gas now oil shortage begins petrol pumps run dry
      Punjab: ਗੈਸ ਤੋਂ ਬਾਅਦ ਹੁਣ ਤੇਲ ਦੀ ਕਿੱਲਤ ਸ਼ੁਰੂ! ਪੈਟਰੋਲ ਪੰਪ ਹੋਏ ਡਰਾਈ,...
    • partap singh bajwa big statement on gagandeep singh randhawa case
      ਕਾਂਗਰਸ 'ਚ ਕੋਈ ਵਖਰੇਵੇਂ ਨਹੀਂ, ਗਗਨਦੀਪ ਰੰਧਾਵਾ ਲਈ ਇਨਸਾਫ਼ ਦੀ ਲੜਾਈ 'ਚ ਸਾਰੇ...
    • dead body of boy found in fields in jalandhar
      ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +