Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    2:55:09 PM

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • important news for jalandhar residents cp satinder singh issues alert

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ

DOABA News Punjabi(ਦੋਆਬਾ)

ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ ਗ੍ਰਿਫ਼ਤਾਰ

  • Edited By Sandeep Kumar,
  • Updated: 01 Aug, 2026 08:40 AM
Jalandhar
big success of jalandhar police
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ.) : ਇਕ ਮਹੀਨਾ ਪਹਿਲਾਂ ਗੁਰੂ ਨਾਨਕਪੁਰਾ ਰੋਡ ’ਤੇ ਤੜਕਸਾਰ ਆਟੋ ਸਵਾਰ ਔਰਤ ਤੋਂ ਪਰਸ ਲੁੱਟਣ ਵਾਲੇ 2 ਲੁਟੇਰਿਆਂ ਨੂੰ ਥਾਣਾ ਨਵੀਂ ਬਾਰਦਰੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਲੁਟੇਰੇ ਸਕੇ ਭਰਾ ਹਨ, ਜਿਨ੍ਹਾਂ ਵਿਚੋਂ ਇਕ ਨਾਬਾਲਗ ਵੀ ਹੈ। ਪਰਸ ਵਿਚ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਕੈਸ਼ ਅਤੇ ਦਸਤਾਵੇਜ਼ ਵੀ ਸਨ। ਹਾਲਾਂਕਿ ਪੁਲਸ ਨੇ ਕੁਝ ਹੀ ਸਾਮਾਨ ਬਰਾਮਦ ਕੀਤਾ ਹੈ ਪਰ ਉਨ੍ਹਾਂ ਵਿਚੋਂ ਚੋਰੀ ਦੇ 4 ਮੋਟਰਸਾਈਕਲ ਵੀ ਮਿਲੇ ਹਨ।

ਏ. ਸੀ. ਪੀ. ਸੈਂਟਰਲ ਰਾਜੇਸ਼ ਠਾਕੁਰ ਨੇ ਦੱਸਿਆ ਕਿ 29 ਜੂਨ ਨੂੰ ਸ਼ਹਿਜਾਨ ਮੀਆਂ ਨਿਵਾਸੀ ਗੜ੍ਹਾ ਨੇ ਥਾਣਾ ਨਵੀਂ ਬਾਰਾਦਰੀ ਵਿਚ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਪਤਨੀ ਖਰੀਜਾ ਖਾਤੁਨ ਨਾਲ ਕੋਲਕਾਤਾ ਤੋਂ ਰੇਲਵੇ ਸਟੇਸ਼ਨ ਪਹੁੰਚਿਆ ਸੀ। ਸਟੇਸ਼ਨ ਤੋਂ ਆਟੋ ਕਰ ਕੇ ਉਹ ਘਰ ਵੱਲ ਪਰਤ ਰਹੇ ਸਨ ਕਿ ਗੁਰੂ ਨਾਨਕਪੁਰਾ ਰੋਡ ’ਤੇ ਫਾਟਕ ਵੱਲੋਂ 2 ਨੌਜਵਾਨ ਆਏ, ਜਿਨ੍ਹਾਂ ਨੇ ਆਟੋ ਵਿਚ ਬੈਠੀ ਉਸ ਦੀ ਪਤਨੀ ਦਾ ਪਰਸ ਲੁੱਟ ਲਿਆ ਅਤੇ ਦੇਖਦੇ ਹੀ ਦੇਖਦੇ ਫ਼ਰਾਰ ਹੋ ਗਏ। ਪਰਸ ਵਿਚ 14 ਹਜ਼ਾਰ ਰੁਪਏ, ਜ਼ਰੂਰੀ ਦਸਤਾਵੇਜ਼, ਸੋਨੇ ਦੀਆਂ ਵਾਲੀਆਂ, ਬੱਚੇ ਦੀਆਂ ਚਾਂਦੀ ਦੀਆਂ ਪੰਜੇਬਾਂ, ਮੋਬਾਈਲ, ਬੱਚੇ ਦਾ ਚਾਂਦੀ ਦਾ ਕੜਾ ਤੇ ਚਾਂਦੀ ਦਾ ਬ੍ਰੈਸਲੇਟ ਸਨ। ਜਿਵੇਂ ਹੀ ਥਾਣਾ ਨਵੀਂ ਬਾਰਾਦਰੀ ਨੂੰ ਸ਼ਿਕਾਇਤ ਮਿਲੀ ਤਾਂ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼

ਏ. ਸੀ. ਪੀ. ਠਾਕੁਰ ਨੇ ਕਿਹਾ ਕਿ ਮਲਟੀਪਲ ਸੋਰਸਿਜ਼ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਪੁਲਸ ਨੇ ਲੁਟੇਰਿਆਂ ਨੂੰ ਪਛਾਣ ਲਿਆ। ਪੁਲਸ ਨੂੰ ਇਨਪੁੱਟ ਮਿਲੀ ਕਿ ਦੋਵੇਂ ਲੁਟੇਰੇ ਫਿਰ ਤੋਂ ਸੰਤ ਨਗਰ ਨੇੜੇ ਅਕਾਊਂਟ ਆਫਿਸ ਵਿਚ ਵਾਰਦਾਤ ਦੀ ਫਿਰਾਕ ਵਿਚ ਘੁੰਮ ਰਹੇ ਹਨ। ਥਾਣਾ ਨਵੀਂ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਦੀ ਅਗਵਾਈ ਵਿਚ ਪੁਲਸ ਟੀਮ ਨੇ ਟ੍ਰੈਪ ਲਾ ਕੇ ਸੰਤ ਨਗਰ ਤੋਂ ਦੋਵਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਵੰਸ਼ ਸੋਂਧੀ ਪੁੱਤਰ ਦੀਪਕ ਸੋਂਧੀ ਨਿਵਾਸੀ ਕਿਸ਼ਨਪੁਰਾ ਮੁਸਲਿਮ ਕਾਲੋਨੀ ਅਤੇ ਉਸ ਦੇ 17 ਸਾਲਾ ਨਾਬਾਲਗ ਭਰਾ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਵੰਸ਼ ਸੋਂਧੀ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਤਾਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਸੋਨੇ ਦੀਆਂ ਵਾਲੀਆਂ ਅਤੇ ਬੱਚੇ ਦੀਆਂ ਚਾਂਦੀ ਦੀਆਂ ਪੰਜੇਬਾਂ ਬਰਾਮਦ ਕਰ ਲਈਆਂ ਹਨ।

ਪੁਲਸ ਦਾ ਕਹਿਣਾ ਹੈ ਕਿ ਬਾਕੀ ਦਾ ਸਾਮਾਨ ਵੀ ਜਲਦ ਬਰਾਮਦ ਕਰ ਲਿਆ ਜਾਵੇਗਾ। ਓਧਰ ਏ. ਸੀ. ਪੀ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਪੁੱਛਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਕਿ ਦੋਵੇਂ ਭਰਾ ਚੋਰੀ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੰਦੇ ਸਨ। ਪੁਲਸ ਨੇ ਵੰਸ਼ ਦੀ ਨਿਸ਼ਾਨਦੇਹੀ ’ਤੇ ਵੱਖ-ਵੱਖ ਥਾਵਾਂ ਤੋਂ 4 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤਾ ਸੀ। ਪੁਲਸ ਨੇ ਨਾਬਾਲਗ ਨੂੰ ਲੁਧਿਆਣਾ ਸਥਿਤ ਬਾਲ ਸੁਧਾਰ ਕੇਂਦਰ ਵਿਚ ਭੇਜ ਦਿੱਤਾ ਹੈ, ਜਦਕਿ ਵੰਸ਼ ਸੋਂਧੀ ਨੂੰ ਰਿਮਾਂਡ ’ਤੇ ਲੈ ਕੇ ਉਸ ਤੋਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Auto rider woman
  • Purse
  • Robbers arrested
  • ਜਲੰਧਰ
  • ਆਟੋ ਸਵਾਰ ਔਰਤ
  • ਪਰਸ
  • ਲੁਟੇਰੇ ਕਾਬੂ

ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ

NEXT STORY

Stories You May Like

  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab police on high alert during festive season
      ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • ruckus outside hmv college in jalandhar
      ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • case registered against youth for dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
    • police recovered drug powder from the boy
      ਪੁਲਸ ਨੇ ਨੌਜਵਾਨ ਕੋਲੋਂ ਨਸ਼ੀਲਾ ਪਾਊਡਰ ਕੀਤਾ ਬਰਾਮਦ
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +