Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    11:58:28 AM

  • now making reels on social media may be a big deal

    ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ...

  • punjab airport halwara airport ravneet singh bittu

    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ...

  • punjab petrol diesel prices

    ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY...

  • ncrb report punjab

    ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਜਲ ਸਪਲਾਈ ਵਿਭਾਗ ਕੁੰਭਕਰਨੀ ਨੀਂਦ ਤੋਂ ਜਾਗੇ ਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਏ: ਨਿਮਿਸ਼ਾ ਮਹਿਤਾ

DOABA News Punjabi(ਦੋਆਬਾ)

ਜਲ ਸਪਲਾਈ ਵਿਭਾਗ ਕੁੰਭਕਰਨੀ ਨੀਂਦ ਤੋਂ ਜਾਗੇ ਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਏ: ਨਿਮਿਸ਼ਾ ਮਹਿਤਾ

  • Edited By Shivani Attri,
  • Updated: 17 Mar, 2025 12:33 PM
Hoshiarpur
bjp leader nimisha mehta statement
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ- ਹਲਕਾ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਆਦਰਸ਼ ਨਗਰ ਦੀਆਂ ਔਰਤਾਂ ਦੇ ਸੱਦੇ 'ਤੇ ਉਨ੍ਹਾਂ ਦੇ ਪਿੰਡ ਪਹੁੰਚੀ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਾਲਾਂ ਤੋਂ ਪਿੰਡ ਵਿਚ ਚੱਲ ਰਹੀ ਪੀਣ ਦੇ ਪਾਣੀ ਦੀ ਸਮੱਸਿਆ ਬਾਰੇ ਗੱਲ ਕਰਦੇ ਕਿਹਾ ਕਿ ਬੇਸ਼ੱਕ 'ਆਪ' ਦੀ ਸਰਕਾਰ ਨੂੰ ਸੱਤਾ ਵਿਚ ਆਏ ਤਿੰਨ ਸਾਲ ਪੂਰੇ ਹੋ ਚੁੱਕੇ ਹਨ ਪਰ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਆਪਣੀ ਸੱਤਾ ਅਤੇ ਸਰਕਾਰ ਹੋਣ ਦੇ ਬਾਵਜੂਦ ਹਲਕਾ ਵਾਸੀਆਂ ਦੀ ਘਰਾਂ ਦੀ ਜਲ ਸਪਲਾਈ ਦਾ ਕੰਮ ਦਰੁੱਸਤ ਕਰਵਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ 'ਚ ਹਵਾਲਾਤੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, ਪੁਲਸ 'ਤੇ ਲੱਗੇ ਗੰਭੀਰ ਦੋਸ਼

ਭਾਜਪਾ ਆਗੂ ਨੂੰ ਪਿੰਡ ਦੀਆਂ ਔਰਤਾਂ ਵੱਲੋਂ ਘਰਾਂ ਵਿਚ ਚੱਲ ਰਹੀ ਪਾਣੀ ਦੀ ਪਰੇਸ਼ਾਨੀ ਬਾਰੇ ਦੱਸੇ ਜਾਣ 'ਤੇ ਨਿਮਿਸ਼ਾ ਮਹਿਤਾ ਆਪ ਪਾਣੀ ਦਾ ਟੈਂਕਰ ਲੈ ਕੇ ਉਥੇ ਪਹੁੰਚੇ। ਪਿੰਡ ਵਿਚ ਮੌਜੂਦ ਆਦਮੀਆਂ ਨੇ ਭਾਜਪਾ ਆਗੂ ਨੂੰ ਦੱਸਿਆ ਕਿ ਘਰਾਂ ਵਿਚ ਜਲ ਸਪਲਾਈ ਦੀ ਪਾਈਪ ਲਾਈਨ ਹੋਣ ਦੇ ਬਾਵਜੂਦ ਉਨ੍ਹਾਂ ਦੇ ਪਿੰਡ ਦੀਆਂ ਔਰਤਾਂ ਨੂੰ ਘਰਾਂ ਦੇ ਗੁਜ਼ਾਰੇ ਲਈ ਰੋਜ਼ਾਨਾ ਦੂਰੋਂ ਪਾਣੀ ਢੋਹ ਕੇ ਲਿਆਉਣਾ ਪੈਂਦਾ ਹੈ। ਨਿਮਿਸ਼ਾ ਮਹਿਤਾ ਨਾਲ ਆਪਣੀ ਤਕਲੀਫ਼ ਸਾਂਝੀ ਕਰਦੇ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੱਪੜੇ ਧੋਣ ਲਈ ਕਰੀਬ ਲਈ ਡੇਢ ਕਿਲੋਮੀਟਰ ਦੂਰ ਚੱਲ ਕੇ ਜਾਣਾ ਪੈਂਦਾ ਹੈ ਕਿਉਂਕਿ ਘਰਾਂ 'ਚ ਪਾਣੀ ਆਉਂਦਾ ਹੀ ਨਹੀਂ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦਾ ਚਾਅ! ਫੇਸਬੁੱਕ 'ਤੇ ਇਸ਼ਤਿਹਾਰ ਵੇਖ ਮੋਹਾਲੀ ਪੁੱਜਾ ਨੌਜਵਾਨ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜਦੋਂ ਉਹ ਦੋ-ਢਾਈ ਮਹੀਨੇ ਲਈ ਹਲਕਾ ਇੰਚਾਰਜ ਬਣੇ ਸਨ ਤਾਂ ਉਨ੍ਹਾਂ 8 ਪਿੰਡਾਂ ਨੂੰ ਆਉਣ ਵਾਲੀ ਹਰੀਪੁਰ ਵਾਲੀ ਜਲ ਸਪਲਾਈ ਦੀ ਸਕੀਮ ਵੱਖ ਕਰਵਾਉਣ ਲਈ ਹੈਬੋਵਾਲ ਪਿੰਡ ਵਿਚ ਚਾਰ ਪਿੰਡਾਂ ਲਈ ਵੱਖ ਤੋਂ ਟੈਂਕੀ ਅਤੇ ਜਲ ਸਪਲਾਈ ਸਕੀਮ ਮਨਜ਼ੂਰ ਕਰਵਾਈ ਸੀ ਅਤੇ ਬਕਾਇਦਾ ਪਿੰਡ ਦੀ ਪੰਚਾਇਤ ਦੇ ਬਣਦੇ ਹਿੱਸੇ ਦਾ ਪੈਸਾ ਵੀ ਮੁਹੱਈਆ ਕਰਵਾਇਆ ਸੀ ਪਰ ਬਦਲਾਅ ਦੀ ਸਰਕਾਰ ਬਣਨ ਮਗਰੋਂ ਜੋ ਕੰਮ ਹੋਰ ਤੇਜ਼ੀ ਨਾਲ ਹੋਣਾ ਚਾਹੀਦਾ ਸੀ, ਉਹ ਖ਼ੂਹ ਖਾਤੇ ਪਾ ਦਿੱਤਾ ਗਿਆ। ਅੱਜ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਦੁੱਖ਼ ਝੱਲਣਾ ਪੈ ਰਿਹਾ ਹੈ। ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜੈ ਕ੍ਰਿਸ਼ਨ ਰੋੜੀ ਪਿਛਲੇ 8 ਸਾਲਾਂ ਤੋਂ ਗੜ੍ਹਸ਼ੰਕਰ ਦੇ ਵਿਧਾਇਕ ਹਨ ਅਤੇ ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਹ ਲੋਕਾਂ ਨੂੰ ਜਲ ਸਪਲਾਈ ਦੀ ਪਰੇਸ਼ਾਨੀ ਹੱਲ ਕਰਵਾਉਣ ਦਾ ਵਾਅਦਾ ਕਰਦੇ ਆਏ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ,  ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

ਪਹਿਲੇ 5 ਸਾਲ ਤਾਂ ਉਨ੍ਹਾਂ ਕੋਲ ਆਪਣੀ ਪਾਰਟੀ ਦੀ ਸੱਤਾ ਨਾ ਹੋਣ ਦਾ ਬਹਾਨਾ ਸੀ ਪਰ ਪਿਛਲੇ ਤਿੰਨ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਉਹ ਬਹਾਨਾ ਵੀ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਸਪੀਕਰ ਪੰਜਾਬ ਦੇ ਤਾਕਤਵਰ ਅਹੁਦੇ 'ਤੇ ਬੈਠ ਕੇ ਵੀ ਉਹ ਇਨ੍ਹਾਂ ਤਿੰਨ ਸਾਲਾਂ ਵਿਚ ਪੀਣ ਦੇ ਪਾਣੀ ਦੀ ਸਮੱਸਿਆ ਹੱਲ ਕਰਵਾਉਣ ਵਿਚ ਪੂਰਨ ਤੌਰ 'ਤੇ ਫੇਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮੈਰਾ ਅਤੇ ਪੰਡੋਰੀ ਦੀ ਜਲ ਸਪਲਾਈ ਸਕੀਮ ਵੱਖ ਕਰਵਾਉਣ ਦੀ ਮਨਜ਼ੂਰੀ ਵੀ ਉਨ੍ਹਾਂ ਵੱਲੋਂ 2021 ਵਿਚ ਕਰਵਾਈ ਗਈ ਸੀ, ਜਿਸ ਦਾ ਕੰਮ ਹੁਣ ਲਗਭਗ ਮੁਕੰਮਲ ਹੋ ਗਿਆ ਹੈ।  ਇਸੇ ਤਰ੍ਹਾਂ ਪਿੰਡ ਭਵਾਨੀਪੁਰ ਵਾਸਤੇ ਵੀ ਉਨ੍ਹਾਂ ਵੱਲੋਂ ਵੱਖਰੀ ਜਲ ਸਪਲਾਈ ਸਕੀਮ ਅਤੇ ਪਿੰਡ ਦੀ ਪੰਚਾਇਤ ਵੱਲੋਂ ਮਹਿਕਮਾ ਜਲ ਸਪਲਾਈ ਨੂੰ ਜਮ੍ਹਾ ਕਰਵਾਉਣ ਵਾਲੀ ਰਾਸ਼ੀ ਵੀ ਨਿਮਿਸ਼ਾ ਮਹਿਤਾ ਵੱਲੋਂ ਪੰਚਾਇਤ ਨੂੰ ਚੈੱਕ ਦੇ ਕੇ ਮੁਹੱਈਆ ਕਰਵਾਈ ਗਈ ਸੀ ਪਰ ਬਦਲਾਅ ਦੀ ਸਰਕਾਰ ਨੇ ਸੱਤਾ ਸੰਭਾਲਦੇ ਮਨਜ਼ੂਰ ਹੋਈਆਂ ਜਲ ਸਪਲਾਈ ਸਕੀਮਾਂ ਦਾ ਕੰਮ ਠੰਡੇ ਬਸਤੇ ਪਾ ਦਿੱਤਾ ਅਤੇ ਲੋਕ ਇਨ੍ਹਾਂ ਦੀ ਨਾਲਾਇਕੀ ਕਾਰਨ ਪਰੇਸ਼ਾਨੀ ਝੱਲ ਰਹੇ ਹਨ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • bjp leader
  • nimisha mehta
  • statement
  • ਜਲ ਸਪਲਾਈ ਵਿਭਾਗ
  • ਪੀਣ ਵਾਲਾ ਪਾਣੀ
  • ਨਿਮਿਸ਼ਾ ਮਹਿਤਾ

ਪੰਜਾਬ ਦੀ ਇਸ ਜੇਲ੍ਹ 'ਚ ਹਵਾਲਾਤੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, ਪੁਲਸ 'ਤੇ ਲੱਗੇ ਗੰਭੀਰ ਦੋਸ਼

NEXT STORY

Stories You May Like

  • punjab bjp  constituency incharge
    ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ
  • water crisis dependence on tankers rises
    ਮਹਾਰਾਸ਼ਟਰ 'ਚ ਜਲ ਸੰਕਟ! ਭਿਆਨਕ ਗਰਮੀ ਕਾਰਨ 411 ਪਿੰਡਾਂ ਤੇ 1194 ਬਸਤੀਆਂ 'ਚ ਪਾਣੀ ਦੀ ਕਿੱਲਤ
  • gas cylinders are not being supplied by the company
    ਕੰਪਨੀ ਤੋਂ ਨਹੀਂ ਮਿਲ ਰਹੀ ਗੈਸ ਸਿਲੰਡਰਾਂ ਦੀ ਸਪਲਾਈ, ਡੀਲਰਾਂ ਨੂੰ ਲੋਕਾਂ ਦੀਆਂ ਸੁਣਨੀਆਂ ਪੈ ਰਹੀਆਂ ਗੱਲਾਂ
  • those who drink water from a pot should be careful
    ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਤੁਹਾਡੀ ਸਿਹਤ 'ਤੇ ਭਾਰੀ
  • chaap seller became supplier
    ਚਾਪਾਂ ਵੇਚਣ ਵਾਲਾ ਕਰਨ ਲੱਗਾ ਹਥਿਆਰਾਂ ਦੀ ਸਪਲਾਈ ! ਪਿਸਤੌਲ ਦੇ ਕਾਰਤੂਸਾਂ ਸਣੇ ਗ੍ਰਿਫ਼ਤਾਰ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • late night thunderstorm in amritsar
    ਅੰਮ੍ਰਿਤਸਰ ’ਚ ਦੇਰ ਰਾਤ ਚੱਲੀ ਹਨ੍ਹੇਰੀ, ਟੁੱਟੀਆਂ ਦਰੱਖਤਾਂ ਦੀਆਂ ਟਾਹਣੀਆਂ ਤੇ ਬਿਜਲੀ ਸਪਲਾਈ ਪ੍ਰਭਾਵਿਤ
  • why is hormuz important for the gulf countries
    Hormuz ਤੋਂ ਇਲਾਵਾ ਹੁਣ ਖਾੜੀ ਦੇਸ਼ਾਂ ਤੋਂ ਕੀ ਹਨ ਬਦਲਵੇਂ ਰਸਤੇ? 2 ਕਰੋੜ ਬੈਰਲ ਦੀ ਸਪਲਾਈ ਮੁਸ਼ਕਲ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • cbse 12th class result jalandhar
      CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
    • cbse class 12 result
      CBSE 12ਵੀਂ ਜਮਾਤ ਦੇ ਨਤੀਜਿਆਂ 'ਚ ਇਨ੍ਹਾਂ ਵਿਦਿਆਰਥੀਆਂ ਚਮਕਾਇਆ ਨਾਂ
    • police arrested one person along with 22 kg 590 grams of beans
      ਪੁਲਸ ਵੱਲੋਂ 22 ਕਿਲੋਂ 590 ਗ੍ਰਾਮ ਡੋਡਿਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • case registered against travel agent for   frauding   rs 13 lakh 35 thousand
      13 ਲੱਖ 35 ਹਜ਼ਾਰ ਦੀ ਠੱਗੀ ਕਰਨ ’ਤੇ ਟਰੈਵਲ ਏਜੰਟ ਵਿਰੁੱਧ ਕੇਸ ਦਰਜ
    • raman arora refused to take police protection
      ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
    • mela of mata bhadrakali at kapurthala
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਦੇ ਮੇਲੇ ਮੌਕੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
    • pseb class 12th result  harsimranjit kaur nawanshahr scored 98 8 percent marks
      PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ...
    • hindu organizations staged a protest in patel chowk in jalandhar
      ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
    • pseb class 12th result  7 students from jalandhar in the merit list
      PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +