Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    1:00:15 PM

  • lottery ticket  punjab lottery  bumper prize

    ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ...

  • punjab on high alert  threat to blow up railway stations and schools with bombs

    High Alert 'ਤੇ ਪੰਜਾਬ! ਅਚਾਨਕ ਵਧਾਈ ਗਈ...

  • ravneet bittu  s big statement

    ਰਵਨੀਤ ਬਿੱਟੂ ਵੱਲੋਂ ਫ਼ਿਲਮ 'ਸਤਲੁਜ' ਦੇ...

  • liquor bottle qr code track

    ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮਹਿੰਦਵਾਣੀ 'ਚ ਕੱਚੀਆਂ ਗਲੀਆਂ ਪੱਕੀਆਂ ਕਰਵਾਉਣ ਲਈ ਨਿਮਿਸ਼ਾ ਮਹਿਤਾ ਨੇ 100 ਬੋਰੀ ਸੀਮੇਂਟ ਕੀਤਾ ਭੇਟ

DOABA News Punjabi(ਦੋਆਬਾ)

ਮਹਿੰਦਵਾਣੀ 'ਚ ਕੱਚੀਆਂ ਗਲੀਆਂ ਪੱਕੀਆਂ ਕਰਵਾਉਣ ਲਈ ਨਿਮਿਸ਼ਾ ਮਹਿਤਾ ਨੇ 100 ਬੋਰੀ ਸੀਮੇਂਟ ਕੀਤਾ ਭੇਟ

  • Edited By Shivani Attri,
  • Updated: 12 Jul, 2026 05:31 PM
Hoshiarpur
bjp leader nimisha mehta statement
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ- ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪਿੰਡ ਮਹਿੰਦਵਾਣੀ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਵਾਉਣ ਲਈ ਕੱਲ੍ਹ 100 ਬੋਰੀਆਂ ਸੀਮੇਂਟ ਦੀਆਂ ਖ਼ਰੀਦਣ ਲਈ ਨਕਦੀ ਰਾਸ਼ੀ ਪਿੰਡ ਵਾਸੀਆਂ ਨੂੰ ਭੇਟ ਕੀਤੀ।  ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਹ ਬਹੁਤ ਦੁੱਖ਼ ਦੀ ਗੱਲ ਮਹਿੰਦਵਾਣੀ ਦੀਆਂ ਗਲੀਆਂ ਅਜੇ ਵੀ ਕੱਚੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਕੱਚੀਆਂ ਗਲੀਆਂ ਵਿਚ ਬਰਸਾਤ ਦੇ ਦਿਨਾਂ 'ਚ ਇੰਨਾ ਪਾਣੀ ਆ ਜਾਂਦਾ ਹੈ ਕਿ ਹਰ ਪਾਸੇ ਚਿੱਕੜ ਅਤੇ ਪਾਣੀ ਗੋਢੇ-ਗੋਢੇ ਹੋ ਜਾਂਦਾ ਹੈ ਅਤੇ ਪਿੰਡ ਵਾਸੀਆਂ ਨੂੰ ਘਰਾਂ ਵਿਚੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਇਥੋਂ ਤੱਕ ਮੁਸ਼ਕਿਲ ਵਧ ਜਾਂਦੀ ਹੈ ਕਿ ਲੋਕ ਆਪਣੀ ਨੌਕਰੀ, ਕਾਰੋਬਾਰ ਅਤੇ ਵਿਦਿਆਰਥੀ ਸਕੂਲ ਕਾਲਜ ਜਾਣ ਤੋਂ ਵੀ ਰਹਿ ਜਾਂਦੇ ਹਨ। ਪਿੰਡ ਵਾਸੀਆਂ ਵੱਲੋਂ ਇਹ ਕੱਚੀਆਂ ਗਲੀਆਂ ਪੱਕੀਆਂ ਕਰਵਾਉਣ ਦੇ ਕੰਮ ਵਿਚ ਨਿਮਿਸ਼ਾ ਮਹਿਤਾ ਸਾਥ ਦੇ ਰਹੀ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਗਲੀ ਦਾ ਕਾਫ਼ੀ ਲੰਬਾ ਟੋਟਾ ਪੱਕਾ ਕਰਵਾ ਲਿਆ ਗਿਆ ਹੈ। 

ਹੁਣ ਵੀ ਨਿਮਿਸ਼ਾ ਮਹਿਤਾ ਵੱਲੋਂ 100 ਬੋਰੀਆਂ ਸੀਮੇਂਟ ਵਾਸਤੇ ਪਿੰਡ ਵਾਸੀਆਂ ਨੂੰ ਨਕਦ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕੱਚੀਆਂ ਗਲੀਆਂ ਅਤੇ ਚਿੱਕੜ ਵਿਚੋਂ ਬਾਹਰ ਕੱਢਣ ਲਈ ਸਰਕਾਰ ਅਤੇ ਹਲਕਾ ਵਿਧਾਇਕ ਵੱਲੋਂ ਕੋਈ ਯੋਗਦਾਨ ਕਿਉਂ ਨਹੀਂ ਦਿੱਤਾ ਗਿਆ?  ਉਨ੍ਹਾਂ ਕਿਹਾ ਕਿ ਵਿਧਾਇਕ ਰੋੜੀ ਵੱਲੋਂ ਮਹਿੰਦਵਾਣੀ ਨਾਲ ਇਹ ਵਿਤਕਰਾ ਕਰਨਾ ਸਿੱਧ ਕਰਦਾ ਹੈ ਕਿ ਜਿਵੇਂ ਮਹਿੰਦਵਾਣੀ ਨੂੰ ਆਪਣੇ ਹਲਕੇ ਦਾ ਹਿੱਸਾ ਹੀ ਨਹੀਂ ਮੰਨਦੇ। ਸ਼ਾਇਦ ਇਸੇ ਲਈ ਸੱਤਾ 'ਚ ਆਉਣ ਮਗਰੋਂ ਉਨ੍ਹਾਂ ਫੈਕਟਰੀ ਪ੍ਰਦੂਸ਼ਣ ਦੇ ਮਾਮਲੇ 'ਤੇ ਪਿੰਡ ਦਾ ਸਾਥ ਦੇਣ ਦੀ ਥਾਂ ਪਿੰਡ ਦੀਆਂ ਔਰਤਾਂ 'ਤੇ ਹੀ ਪਰਚੇ ਕਰਵਾ ਦਿੱਤੇ ਸਨ। 

ਇਹ ਵੀ ਪੜ੍ਹੋ: Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਉਹ ਮਹਿੰਦਵਾਣੀ ਵਾਸੀਆਂ ਦਾ ਇਸ ਵਿਕਾਸ ਕਾਰਜ ਵਿਚ ਪੂਰਾ ਸਾਥ ਦੇਣਗੇ ਤਾਂ ਜੋ ਲੋਕਾਂ ਨੂੰ ਚਿੱਕੜ ਦੇ ਇਸ ਨਰਕ ਵਿਚੋਂ ਕੱਢਿਆ ਜਾ ਸਕੇ। ਇਸ ਮੌਕੇ ਪਿੰਡ ਦੇ ਮੋਹਤਵਰਾਂ ਨੇ ਨਿਮਿਸ਼ਾ ਮਹਿਤਾ ਦਾ ਧੰਨਵਾਦ ਕੀਤਾ। ਇਸ ਮੌਕੇ ਰਵਿੰਦਰ ਫ਼ੌਜੀ, ਸੁਖਦੇਵ ਲਾਲ ਸਾਬਕਾ ਸਰਪੰਚ ਅਤੇ ਕਈ ਹੋਰ ਪਿੰਡ ਦੇ ਮੋਹਤਵਰ ਸ਼ਾਮਲ ਸਨ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • bjp leader nimisha mehta
  • statement
  • ਨਿਮਿਸ਼ਾ ਮਹਿਤਾ  
  • ਮਹਿੰਦਵਾਣੀ ਕੱਚੀਆਂ ਗਲੀਆਂ
  • ਸੀਮੇਂਟ ਭੇਟ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

NEXT STORY

Stories You May Like

  • heavy rain waterfall trapped 100 tourists rescue
    ਮਹਾਰਾਸ਼ਟਰ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ‘ਵਾਟਰਫਾਲ’ ’ਚ ਫਸੇ 100 ਸੈਲਾਨੀ, ਇੰਝ ਕੀਤਾ ਰੈਸਕਿਊ
  • nimisha mehta  bjp leader  mla
    ਇਲਾਕੇ ਵਿਚ ਪੁਲਸ ਨਫਰੀ ਦੀ ਭਾਰੀ ਕਮੀ ਪਰ ਵਿਧਾਇਕ ਲੈ ਕੇ ਘੁੰਮ ਰਿਹਾ 15 ਗੰਨਮੈਨ : ਨਿਮਿਸ਼ਾ ਮਹਿਤਾ
  • animesh secured second place with a new achievement in the 100 meter race
    ਅਨੀਮੇਸ਼ ਨੇ 100 ਮੀਟਰ ਦੌੜ ਵਿੱਚ ਨਵੀਂ ਉਪਲੱਬਧੀ ਨਾਲ ਦੂਜਾ ਸਥਾਨ ਹਾਸਲ ਕੀਤਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • mehta police arrest 2 more accused involved in amarjot murder case
    ਅਮਰਜੋਤ ਕਤਲਕਾਂਡ ‘ਚ ਸ਼ਾਮਲ 2 ਹੋਰ ਦੋਸ਼ੀ ਮਹਿਤਾ ਪੁਲਸ ਨੇ ਕੀਤੇ ਗ੍ਰਿਫਤਾਰ, ਹੁਣ ਤੱਕ ਕੁਲ 6 ਮੁਲਜ਼ਮ ਨਾਮਜ਼ਦ
  • doctor  s unique feat  more than 100 kisses in 30 seconds
    World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • punjab on high alert  threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tarun chugh congratulates fadnavis government on maharashtra loan waiver
      ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
    • homegrown veggies song pinkoo tv video
      Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
    • punjab weather raining
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
    • new twist in dalla shooting case  serious allegations against police
      ਡੱਲਾ ਗੋਲ਼ੀਕਾਂਡ ਮਾਮਲੇ 'ਚ ਨਵਾਂ ਮੌੜ! ਪੁਲਸ 'ਤੇ ਲੱਗੇ ਗੰਭੀਰ ਦੋਸ਼
    • terror of stray dogs in nawanshahr
      ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...
    • panchayat imposes complete ban on overloaded vehicles passing through villages
      ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
    • bjp leader nimisha mehta statement
      ਮਹਿੰਦਵਾਣੀ 'ਚ ਕੱਚੀਆਂ ਗਲੀਆਂ ਪੱਕੀਆਂ ਕਰਵਾਉਣ ਲਈ ਨਿਮਿਸ਼ਾ ਮਹਿਤਾ ਨੇ 100 ਬੋਰੀ...
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • the canal department repaired the broken bist doab canal overnight
      ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +