Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    4:53:05 AM

  • major accident in california

    California 'ਚ ਵੱਡਾ ਹਾਦਸਾ: ਐਡਵਰਡਸ ਏਅਰਫੋਰਸ...

  • punjab power cut

    ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਹੀ ਲੱਗ...

  • bus full of passengers falls into ravine  31 dead in addis ababa

    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ...

  • major accident on sirhind national highway two shopkeepers dead

    ਸਰਹਿੰਦ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

DOABA News Punjabi(ਦੋਆਬਾ)

ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

  • Edited By Shivani Bassan,
  • Updated: 21 May, 2026 12:56 PM
Jalandhar
body of a youth found in suspicious circumstances of jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ,ਵਰੁਣ)- ਮਹਾਨਗਰ ਦੇ ਗਦਈਪੁਰ ਇਲਾਕੇ ਵਿੱਚ ਸ਼ੱਕੀ ਹਾਲਾਤਾਂ ਹੇਠ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਮੁਰਗੀ ਫਾਰਮ ਨੇੜੇ ਇਕ ਖਾਲੀ ਪਲਾਟ ਵਿੱਚ ਨੌਜਵਾਨ ਦੀ ਲਾਸ਼ ਪਈ ਹੋਈ ਮਿਲੀ, ਜਿਸ ਤੋਂ ਬਾਅਦ ਲੋਕਾਂ ਵੱਲੋਂ ਤੁਰੰਤ ਥਾਣਾ ਨੰਬਰ 8 ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੂੰ ਨੌਜਵਾਨ ਦੀ ਮੋਟਰਸਾਈਕਲ ਨੰਬਰ PB-08-FS-3587 ਵੀ ਬਰਾਮਦ ਹੋਈ ਹੈ। ਪੁਲਸ ਅਨੁਸਾਰ ਬਾਈਕ ਕਿਸੇ ਸ਼ਿਵ ਸੈਨਾ ਵਰਕਰ ਦੀ ਲੱਗ ਰਹੀ ਹੈ ਕਿਉਂਕਿ ਉਸ 'ਤੇ ਸ਼ਿਵ ਸੈਨਾ ਦੇ ਨਿਸ਼ਾਨ ਸਟਿੱਕਰ ਲੱਗਿਆ ਹੋਇਆ ਸੀ। ਲਾਸ਼ ਨੂੰ ਪਲਾਟ ਵਿੱਚ ਬਣੇ ਡੂੰਘੇ ਖੱਡੇ ਵਿੱਚੋਂ ਬਾਹਰ ਕੱਢਣ ਲਈ ਪੁਲਸ ਵੱਲੋਂ ਜੇਸੀਬੀ ਮੰਗਵਾਈ ਗਈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਜਿਸ ਖਾਲੀ ਪਲਾਟ ਵਿੱਚ ਲਾਸ਼ ਮਿਲੀ, ਉਹ ਸੜਕ ਤੋਂ ਕਰੀਬ 6 ਤੋਂ 7 ਫੁੱਟ ਹੇਠਾਂ ਹੈ। ਇੱਥੇ ਹੀ ਨੌਜਵਾਨ ਦੀ ਮੋਟਰਸਾਈਕਲ ਵੀ ਡਿੱਗੀ ਹੋਈ ਮਿਲੀ, ਜਦਕਿ ਉਹ ਖੁਦ ਮੁੱਧੇ ਮੂੰਹ ਪਿਆ ਹੋਇਆ ਸੀ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ 'ਤੇ ਇਕੱਠੇ ਹੋ ਗਏ। ਪੁਲਸ ਲੋਕਾਂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਜਾਂ ਜਾਣ-ਪਛਾਣ ਵਾਲਿਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ

ਫਿਲਹਾਲ ਪੁਲਸ ਇਸ ਮਾਮਲੇ ਨੂੰ ਕਤਲ ਅਤੇ ਸੜਕ ਹਾਦਸੇ ਦੋਵੇਂ ਪੱਖਾਂ ਤੋਂ ਜਾਂਚ ਰਹੀ ਹੈ। ਸਥਾਨਕ ਨੌਜਵਾਨ ਵਿਨੋਦ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਲੱਗਦਾ ਹੈ ਅਤੇ ਸੰਭਵ ਹੈ ਕਿ ਉਹ ਨੇੜੇ ਹੀ ਕਿਸੇ ਕੋਲ ਕੰਮ ਕਰਦਾ ਸੀ। ਪੁਲਸ ਵੱਲੋਂ ਉਸ ਦੇ ਮਾਲਕ ਨੂੰ ਵੀ ਮੌਕੇ 'ਤੇ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Body
  • suspicious circumstances
  • Jalandhar
  • ਲਾਸ਼
  • ਸ਼ੱਕੀ ਹਾਲਾਤ
  • ਜਲੰਧਰ

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ

NEXT STORY

Stories You May Like

  • boy dies under suspicious circumstances  body found near railway station
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਰੇਲਵੇ ਸਟੇਸ਼ਨ ਨੇੜਿਓਂ ਮਿਲੀ ਲਾਸ਼
  • death under suspicious circumstances  faridkot police
    ਫਰੀਦਕੋਟ ਵਿਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • big news gunfire erupts in chandigarh
    ਵੱਡੀ ਖ਼ਬਰ : ਚੰਡੀਗੜ੍ਹ 'ਚ ਤਾਬੜਤੋੜ ਚੱਲੀਆਂ ਗੋਲੀਆਂ, ਇਕ ਬੰਦੇ ਦੀ ਮੌਤ, ਇਲਾਕੇ 'ਚ ਫੈਲੀ ਸਨਸਨੀ
  • murder of 4 members of a millionaire family
    ਕਰੋੜਪਤੀ ਪਰਿਵਾਰ ਦੇ 4 ਜੀਆਂ ਦਾ ਕਤਲ, ਇਲਾਕੇ 'ਚ ਫੈਲੀ ਸਨਸਨੀ
  • former congress leader  hanged
    ਕਾਂਕੇਰ 'ਚ ਸਾਬਕਾ ਕਾਂਗਰਸੀ ਨੇਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਇਲਾਕੇ 'ਚ ਫੈਲੀ ਸਨਸਨੀ
  • accident with young man  death in accident  death of young man
    ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ ਲੰਘਦੇ ਰਹੇ ਵਾਹਨ
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ ਜ਼ਖਮੀ
  • businessman dead body car missing police
    2 ਦਿਨ ਪਹਿਲਾਂ ਅਚਾਨਕ ਲਾਪਤਾ ਹੋ ਗਿਆ ਵਪਾਰੀ ! ਹੁਣ ਕਾਰ ਦੀ ਡਿੱਗੀ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
Trending
Ek Nazar
whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • home robbery in phagwara
      ਬੰਦ ਘਰ ’ਚੋਂ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
    • buffalo herding man dies after falling into pond
      ਮੱਝਾਂ ਚਾਰਦੇ ਵਿਅਕਤੀ ਦੀ ਛੱਪੜ 'ਚ ਡਿੱਗਣ ਕਾਰਨ ਮੌਤ, 3 ਧੀਆਂ ਦਾ ਸੀ ਪਿਓ
    • readymade garment shops in lohian will remain closed from 26th to 28th
      ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
    • 2 ips officers from punjab included in the panel for dg posts in the centre
      ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
    • mother and daughter die in road accident in jalandhar
      ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
    • former union minister anurag singh thakur visit in hoshiarpur
      ਸਿੱਖਿਆ, ਸੰਸਕਾਰ ਤੇ ਰਾਸ਼ਟਰ ਨਿਰਮਾਣ ਦਾ ਮਜ਼ਬੂਤ ਕੇਂਦਰ ਹੈ ਡੀ. ਏ. ਵੀ. :...
    • dasmesh nagar murder case
      ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
    • terrible accident on jalandhar highway
      ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
    • water released into beas river due to rising water level in pong dam
      ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ’ਚ ਛੱਡਿਆ ਪਾਣੀ, ਮੰਡ ਖੇਤਰ...
    • big announcement made in punjab for 16th and 17th
      ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +