Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    5:08:14 PM

  • pm modi and putin

    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ !...

  • bench press reps with 100 kg weight

    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ...

  • vehicle  purchase  registration

    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ...

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਲੋਕਾਂ ਨੇ ਕੀਤਾ ਕਾਬੂ, ਜੜ੍ਹਿਆ ਥੱਪੜ

DOABA News Punjabi(ਦੋਆਬਾ)

ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਲੋਕਾਂ ਨੇ ਕੀਤਾ ਕਾਬੂ, ਜੜ੍ਹਿਆ ਥੱਪੜ

  • Edited By Shivani Attri,
  • Updated: 11 Sep, 2026 03:51 PM
Kapurthala-Phagwara
boy caught consuming drugs in phagwara area
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਸੋਨੂੰ)- ਫਗਵਾੜਾ ਸ਼ਹਿਰ ਦੇ ਓਂਕਾਰ ਨਗਰ ਇਲਾਕੇ 'ਚ ਬੀਤੀ ਦੇਰ ਰਾਤ ਉਸ ਸਮੇਂ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ ਜਦੋਂ ਲੋਕਾਂ ਨੇ ਇਕ ਨਸ਼ੇੜੀ ਨੂੰ ਫੜ ਲਿਆ। ਇਲਾਕੇ ਦਾ ਰਹਿਣ ਵਾਲਾ ਇਹ ਵਿਅਕਤੀ ਇਲਾਕੇ 'ਚ ਇਕ ਬਾਹਰੀ ਵਿਅਕਤੀ ਨੂੰ ਲੈ ਕੇ ਆਇਆ ਸੀ। ਲੋਕਾਂ ਦਾ ਦੋਸ਼ ਹੈ ਕਿ ਇਹ ਨੌਜਵਾਨ ਬਾਹਰੀ ਵਿਅਕਤੀ ਨਾਲ ਇਲਾਕੇ 'ਚ ਖੁੱਲ੍ਹੇਆਮ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ। ਉਨ੍ਹਾਂ ਨੇ ਉਸ ਨੂੰ ਰੰਗੇ ਹੱਥੀਂ ਫੜਿਆ ਅਤੇ ਉਸ ਦੀ ਜੇਬ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਤਸਵੀਰਾਂ 'ਚ ਵਿਖਾਇਆ ਗਿਆ ਹੈ ਕਿ ਲੋਕਾਂ ਨੇ ਦੋ ਨੌਜਵਾਨਾਂ ਨੂੰ ਫੜਿਆ ਅਤੇ ਉਨ੍ਹਾਂ ਦੀਆਂ ਜੇਬਾਂ ਦੀ ਤਲਾਸ਼ੀ ਲਈ। ਨੌਜਵਾਨਾਂ ਨੇ ਨਸ਼ੀਲੇ ਪਦਾਰਥ ਰੱਖਣ ਦੀ ਗੱਲ ਕਬੂਲ ਕੀਤੀ। ਇਕ ਨੌਜਵਾਨ ਦੀ ਜੇਬ ਵਿੱਚੋਂ ਚਾਂਦੀ ਦੀ ਇਕ ਪੰਨੀ ਵੀ ਬਰਾਮਦ ਹੋਈ ਹੈ। ਬਾਅਦ 'ਚ ਲੋਕਾਂ ਨੇ ਉਸ ਨੂੰ ਘਰ 'ਚ ਬੈਠ ਕੇ ਨਸ਼ੀਲੇ ਪਦਾਰਥਾਂ ਦੇ ਸੇਵਨ ਨੂੰ ਲੈ ਕੇ ਹਿਦਾਇਤ ਦਿੱਤੀ। 

PunjabKesari

ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ

ਨੌਜਵਾਨ ਨੇ ਕਿਹਾ ਕਿ ਉਹ ਨਸ਼ਾ ਨਹੀਂ ਕਰਦਾ, ਜਿਸ ਤੋਂ ਬਾਅਦ ਜੇਬ ਵਿਚੋਂ ਹੋਰ ਸਿਲਵਰ ਪੰਨੀ ਨਿਕਲਣ ਨਾਲ ਲੋਕ ਭੜਕ ਗਏ ਅਤੇ ਨੌਜਵਾਨ ਨੂੰ ਥੱਪੜ ਜੜ੍ਹ ਦਿੱਤਾ। ਇਸ ਦੌਰਾਨ ਇਲਾਕੇ ਵਿਚ ਬਾਹਰੀ ਵਿਅਕਤੀ ਦੇ ਆ ਕੇ ਨਸ਼ੇ ਦੇ ਸੇਵਨ ਨੂੰ ਲੈ ਕੇ ਜਦੋਂ ਲੋਕਾਂ ਨੇ ਵਿਰੋਧ ਕੀਤਾ ਤਾਂ ਨੌਜਵਾਨ ਕਹਿਣ ਲੱਗਾ ਕਿ ਉਹ ਉਸ ਨੂੰ ਲੈ ਕੇ ਨਹੀਂ ਆਇਆ। ਘਟਨਾ ਦੌਰਾਨ ਕਾਫ਼ੀ ਹੰਗਾਮਾ ਹੁੰਦਾ ਰਿਹਾ, ਜਿਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਨੌਜਵਾਨ ਨੇ ਚਿਤਾਵਨੀ ਦੇ ਕੇ ਦੋਬਾਰਾ ਇਲਾਕੇ ਵਿਚ ਨਸ਼ੇ ਦਾ ਸੇਵਨ ਨਾ ਕਰਨ ਦੀ ਹਿਦਾਇਤ ਦੇ ਕੇ ਛੱਡ ਦਿੱਤਾ। 

ਇਹ ਵੀ ਪੜ੍ਹੋ:ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • boy caught
  • drugs
  • phagwara area
  • ਨਸ਼ੇ ਦਾ ਸੇਵਨ
  • ਨੌਜਵਾਨ ਕਾਬੂ

ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ

NEXT STORY

Stories You May Like

  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
  • man arrested punjab police
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • a drug addict was arrested
    ਨਸ਼ਾ ਕਰਦਾ ਇਕ ਵਿਅਕਤੀ ਕਾਬੂ
  • death case
    ਪਿੰਡ ਲੌਂਗੋਦੇਵਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  •   pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • drone show in village randhawa masanda
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
    • gurdwara granthi turns out to be a smuggler
      ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
    • drugs department raids noorpur colony
      ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
    • horrific accident on the garhshankar hoshiarpur road
      ਗੜ੍ਹਸ਼ੰਕਰ-ਹੁਸ਼ਿਆਰਪੁਰ ਮਾਰਗ 'ਤੇ ਵੱਡਾ ਹਾਦਸਾ, ਟਰਾਲੇ ਦੀ ਲਪੇਟ 'ਚ ਆਉਣ ਨਾਲ...
    • funeral of former cabinet minister bhagat chunni lal
      ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
    • tanda boy dies in road accident in canada
      ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
    • government holiday declared on friday in nawanshahr district
      ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ...
    • police strict action in rahon  challans issued for overloaded tippers
      ਰਾਹੋਂ ’ਚ ਪੁਲਸ ਦੀ ਸਖ਼ਤ ਕਾਰਵਾਈ, ਓਵਰਲੋਡ ਟਿੱਪਰਾਂ ਦੇ ਕੱਟੇ ਚਲਾਨ
    • man deadbody found
      ਸੂਏ ’ਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
    • garhdiwala  completely closed
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ’ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +